Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:00:28 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjabi  vehicle  mata chintpurni temple  devotees  himachal pradesh

    ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ

PUNJAB News Punjabi(ਪੰਜਾਬ)

ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ

  • Edited By Shivani Attri,
  • Updated: 09 Apr, 2026 12:47 PM
Kapurthala-Phagwara
major in case of robbery from a government bus in punjab
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ, ਧੀਰ)-ਕਪੂਰਥਲਾ ਵਿਖੇ ਸਰਕਾਰੀ ਬੱਸ ਨੂੰ ਲੁੱਟਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਧਰੇਂਦਰ ਵਰਮਾ ਆਈ. ਪੀ. ਐੱਸ. ਸਹਾਇਕ ਪੁਲਸ ਕਪਤਾਨ ਸੁਲਤਾਨਪੁਰ ਲੋਧੀ ਦੀਆਂ ਹਿਦਾਇਤਾਂ ਅਨੁਸਾਰ ਇੰਸ. ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ’ਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਟੀਮ ਨੇ ਸਰਕਾਰੀ ਬੱਸ ਨੂੰ ਲੁੱਟਣ ਵਾਲੇ 2 ਵਿਅਕਤੀ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਪਾਲ ਸਿੰਘ ਵਾਸੀ ਸਿਧਵਾ ਦੋਨਾ (ਥਾਣਾ ਸਦਰ ਕਪੂਰਥਲਾ) ਅਤੇ ਅਲਮਸਤ ਲੋਟੀਆ ਪੁੱਤਰ ਸਰਦਾਰਾ ਸਿੰਘ ਵਾਸੀ ਵਰਿਆਹਾ ਦੋਨਾ (ਥਾਣਾ ਸਦਰ ਕਪੂਰਥਲਾ) ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ

PunjabKesari

ਪੁਲਸ ਕਪਤਾਨ ਤਫ਼ਤੀਸ਼ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮਿਤੀ 3 ਅਪ੍ਰੈਲ ਨੂੰ ਏ. ਐੱਸ. ਆਈ. ਗੁਰਮੇਜ਼ ਸਿੰਘ ਇੰਚਾਰਜ ਪੁਲਸ ਚੌਕੀ ਮੋਠਾਂਵਾਲ (ਥਾਣਾ ਸੁਲਤਾਨਪੁਰ ਲੋਧੀ) ਕੋਲ ਮਲਕੀਤ ਰਾਮ ਪੁੱਤਰ ਫਕੀਰ ਚੰਦ ਵਾਸੀ ਆਦਰਾਮਾਨ ਥਾਣਾ ਮਹਿਤਪੁਰ (ਜ਼ਿਲ੍ਹਾ ਜਲੰਧਰ) ਨੇ ਇਕ ਦਰਖ਼ਾਸਤ ਦਿੱਤੀ ਕਿ ਉਹ ਪੰਜਾਬ ਰੋਡਵੇਜ਼ ਡੀਪੂ ਨੰਬਰ-2 ਦੀ ਮਿੰਨੀ ਬੱਸ ’ਤੇ ਕੰਡਕਟਰੀ ਕਰਦਾ ਹੈ। ਉਸ ਨੇ ਕਿਹਾ ਕਿ ਦੁਪਹਿਰ ਵੇਲੇ ਕਰੀਬ ਸਾਢੇ 12 ਵਜੇ ਪਿੰਡ ਕੁਲਾਰਾ ਤੋਂ ਥੋੜ੍ਹਾ ਅੱਗੇ ਮੋਠਾਂਵਾਲ ਵਾਲੀ ਸਾਈਡ ਜਾ ਰਹੇ ਸੀ ਤਾਂ ਜਦ ਬੱਸ ਟਮਾਟੋ ਸੋਸ ਫੈਕਟਰੀ ਨੇੜੇ ਪੁੱਜੀ ਤਾਂ ਪਿੱਛੋ ਇਕ ਕਾਰ ਆ ਰਹੀ ਸੀ, ਜਿਸ ਨੂੰ ਡਰਾਇਵਰ ਨੇ ਸਾਇਡ ਦਿੱਤੀ ਤਾਂ ਉਨ੍ਹਾਂ ਨੇ ਬੱਸ ਅੱਗੇ ਕਾਰ ਲਗਾ ਦਿੱਤੀ ਕਾਰ ’ਚੋਂ ਦੋ ਨੌਜਵਾਨ ਬੱਸ ਅੰਦਰ ਦਾਖ਼ਲ ਹੋਏ, ਇਕ ਕੋਲ ਦਾਤਰ ਸੀ, ਜਿਸ ਨੇ ਉਸ ਨੂੰ ਦਾਤਰ ਦਾ ਡਰਾਵਾ ਦੇ ਕੇ ਪੈਸੇ ਦੇਣ ਲਈ ਕਿਹਾ ਤਾਂ ਜ਼ਬਰਦਸਤੀ ਦਾਤਰ ਦਾ ਡਰਾਵਾ ਦੇ ਕੇ ਬੈਗ ’ਚੋਂ ਕਰੀਬ 900 ਰੁਪਏ ਕੱਢ ਕੇ ਫਰਾਰ ਹੋ ਗਏ, ਜਿਸ ’ਤੇ ਮੁਦੱਈ ਵੱਲੋਂ ਦਰਖ਼ਾਸਤ ਦੇਣ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਤੁਰੰਤ ਮੁਕੱਦਮਾ ਥਾਣਾ ਸੁਲਤਾਨਪੁਰ ਲੋਧੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert

ਐੱਸ. ਪੀ. ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਵੱਖ-ਵੱਖ ਪੁਲਸ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ। ਤਫ਼ਤੀਸ਼ ਦੌਰਾਨ ਵਾਰਦਾਤ ਕਰਨ ਵਾਲੇ ਵਿਅਕਤੀਆਂ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਪਾਲ ਸਿੰਘ ਵਾਸੀ ਸਿਧਵਾ ਦੋਨਾ ਅਤੇ ਅਲਮਸਤ ਲੋਟੀਆ ਪੁੱਤਰ ਸਰਦਾਰਾ ਸਿੰਘ ਵਾਸੀ ਵਰਿਆਹਾ ਦੋਨਾ ਨੂੰ ਟਰੇਸ ਕਰਕੇ ਦੋਨੋ ਨੂੰ ਗ੍ਰਿਫਤਾਰ ਕਰਕੇ ਪੁੱਛ ਗਿੱਛ ਕੀਤੀ ਗਈ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇ ਮੁਲਜ਼ਮਾਂ ਲੁੱਟ ਦੀ ਵਾਰਦਾਤ ਬਾਰੇ ਮੰਨਦੇ ਹੋਏ ਲੁੱਟ ਕੀਤੇ 900 ਰੁਪਏ ਵੀ ਪੁਲਸ ਹਵਾਲੇ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਵਾਰਦਾਤ ਵਿਚ ਵਰਤੀ ਕਾਰ ਨੰਬਰੀ ਰੰਗ ਗਰੇਅ ਮਾਰਕਾ ਹਾਡਾ ਸਿਟੀ ਅਤੇ ਵਾਰਦਾਤ ਵਿਚ ਵਰਤਿਆ ਦਾਤਰ ਬਰਾਮਦ ਕੀਤਾ ਗਿਆ ਹੈ। ਦੋਵੇਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਦੇ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਦੌਰਾਨੇ ਪੁਲਸ ਰਿਮਾਂਡ ਮੁਲਜ਼ਮਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕਰਕੇ ਇਨ੍ਹਾਂ ਵੱਲੋਂ ਹੋਰ ਕੀਤੀਆਂ ਵਾਰਦਾਤਾਂ ਬਾਰੇ ਪਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਪਾਲ ਸਿੰਘ ਵਾਸੀ ਸਿਧਵਾ ਦੋਨਾ ਖ਼ਿਲਾਫ਼ ਪਹਿਲਾਂ ਵੀ 4 ਮੁਕੱਦਮੇ ਦਰਜ ਹਨ ਅਤੇ ਅਲਮਸਤ ਲੋਟੀਆ ਪੁੱਤਰ ਸਰਦਾਰਾ ਸਿੰਘ ਵਾਸੀ ਵਰਿਆਹਾ ਦੋਨਾ ਖ਼ਿਲਾਫ਼ ਪਹਿਲਾਂ ਵੀ ਇਕ ਮੁਕੱਦਮਾ ਦਰਜ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Major update
  • government bus in Punjab
  • ਸਰਕਾਰੀ ਬੱਸ ਨਾਲ ਹੋਈ ਲੁੱਟ
  • ਦੋ ਮੁਲਜ਼ਮ ਗ੍ਰਿਫ਼ਤਾਰ
  • ਅਹਿਮ ਖ਼ੁਲਾਸੇ

ਮੋਹਾਲੀ ਦੇ ਡਿਪਟੀ ਮੇਅਰ ’ਤੇ ਹਾਈਕੋਰਟ ਨੇ ਲਾਇਆ 25 ਹਜ਼ਾਰ ਰੁਪਏ ਜੁਰਮਾਨਾ

NEXT STORY

Stories You May Like

  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ ਪੁੱਤ ਦਾ ਸਾਥੀ ਗ੍ਰਿਫ਼ਤਾਰ
  • kapurthala police solve two blind murder cases  important revelations
    ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
  • amritsar two accused arrested with 64 62 kg heroin
    ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • police encounter two accused arrested
    ਦਿੱਲੀ ਦੇ ਦੁਆਰਕਾ 'ਚ ਪੁਲਸ ਮੁਕਾਬਲੇ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
  • illegal weapons module busted in hoshiarpur four accused arrested
    ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bees attack children in private school in mohali
      ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ...
    • applications sought for new agricultural machinery  chief agriculture officer
      ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +