Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:04:04 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ : ਬੱਕਰੀ ਪਾਲਕ ਦਾ ਸਿਰ ਵੱਢਣ ਵਾਲੇ ਕਾਤਲ ਦੇ ਮਾਮਲੇ 'ਚ ਵੱਡੀ ਅਪਡੇਟ, 20 ਜੁਲਾਈ ਨੂੰ...

PUNJAB News Punjabi(ਪੰਜਾਬ)

ਪੰਜਾਬ : ਬੱਕਰੀ ਪਾਲਕ ਦਾ ਸਿਰ ਵੱਢਣ ਵਾਲੇ ਕਾਤਲ ਦੇ ਮਾਮਲੇ 'ਚ ਵੱਡੀ ਅਪਡੇਟ, 20 ਜੁਲਾਈ ਨੂੰ...

  • Edited By Babita,
  • Updated: 18 Jul, 2026 01:34 PM
Chandigarh
major in the case of the murderer who beheaded a goat farmer
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਜੱਸੀ) : ਜੂਨ 2021 ਦੇ ਬਹੁ-ਚਰਚਿਤ ਸੁੱਚਾ ਸਿੰਘ ਕਤਲਕਾਂਡ ’ਚ ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਮੁੱਖ ਮੁਲਜ਼ਮ ਜਗੀਰ ਸਿੰਘ ਉਰਫ਼ ਘੋਲਾ ਵਾਸੀ ਪਿੰਡ ਪੜੌਲ (ਮੁੱਲਾਂਪੁਰ ਗ਼ਰੀਬਦਾਸ) ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ-302 ਤਹਿਤ ਕਤਲ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਦੋਸ਼ੀ ਨੂੰ ਸਜ਼ਾ ਸੁਣਾਉਣ ਲਈ 20 ਜੁਲਾਈ ਦੀ ਤਾਰੀਖ਼ ਨਿਰਧਾਰਤ ਕੀਤੀ ਹੈ। ਇਸੇ ਮਾਮਲੇ ’ਚ ਨਾਮਜ਼ਦ ਸਤਨਾਮ ਸਿੰਘ ਉਰਫ਼ ਸੱਤੀ ਅਤੇ ਦੇਸ ਰਾਜ ਉਰਫ਼ ਦੇਸਾ ਨੂੰ ਪੁਖ਼ਤਾ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਹ ਮਾਮਲਾ 12 ਜੂਨ 2021 ਦਾ ਹੈ। ਸ਼ਿਕਾਇਤਕਰਤਾ ਸੁਨੀਤਾ ਦੇਵੀ ਅਨੁਸਾਰ ਉਸ ਦਾ ਪਤੀ ਸੁੱਚਾ ਸਿੰਘ ਬੱਕਰੀਆਂ ਚਰਾਉਣ ਲਈ ਗਿਆ ਸੀ ਪਰ ਸ਼ਾਮ ਤੱਕ ਘਰ ਵਾਪਸ ਨਾ ਪਰਤਿਆ। ਪਰਿਵਾਰ ਵੱਲੋਂ ਭਾਲ ਕੀਤੇ ਜਾਣ ਦੌਰਾਨ ਪਤਾ ਲੱਗਾ ਕਿ ਜਗੀਰ ਸਿੰਘ ਉਸ ਨੂੰ ਆਪਣੇ ਫਾਰਮ ਹਾਊਸ ’ਤੇ ਕੰਮ ਕਰਵਾਉਣ ਲਈ ਲੈ ਕੇ ਗਿਆ ਸੀ।

ਇਸ ਤੋਂ ਬਾਅਦ ਪਰਿਵਾਰਕ ਮੈਂਬਰ ਪਿੰਡ ਦੇ ਸਰਪੰਚ ਨਾਲ ਫਾਰਮ ਹਾਊਸ ਨੇੜੇ ਪਹੁੰਚੇ ਅਤੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਜਾਂਚ ਦੌਰਾਨ ਪੁਲਸ ਨੇ ਸਬੂਤ ਇਕੱਠੇ ਕਰਕੇ ਜਗੀਰ ਸਿੰਘ, ਸਤਨਾਮ ਸਿੰਘ ਅਤੇ ਦੇਸ ਰਾਜ ਨੂੰ ਨਾਮਜ਼ਦ ਕੀਤਾ। 23 ਜੂਨ 2021 ਨੂੰ ਜਗੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਰਿਮਾਂਡ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਨਾਲ ਸਬੰਧਿਤ ਅਹਿਮ ਸਬੂਤ ਬਰਾਮਦ ਹੋਏ। ਪੁਲਸ ਨੇ ਇਸ ਕੇਸ ਵਿੱਚ ਇੱਕ ਹੋਰ ਨੌਕਰ ਨੂੰ ਵੀ ਨਾਮਜ਼ਦ ਕੀਤਾ ਸੀ, ਜੋ ਅਜੇ ਤੱਕ ਫ਼ਰਾਰ ਹੈ। ਇਸ ਮਾਮਲੇ 'ਚ ਧਾਰਾ 302, 201, 346, 506 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੁਕੱਦਮੇ ਦੀ ਸੁਣਵਾਈ ਦੌਰਾਨ ਸਰਕਾਰੀ ਤੇ ਬਚਾਅ ਪੱਖ ਵੱਲੋਂ ਗਵਾਹਾਂ ਅਤੇ ਸਬੂਤਾਂ ਦੇ ਆਧਾਰ ’ਤੇ ਦਲੀਲਾਂ ਪੇਸ਼ ਕੀਤੀਆਂ ਗਈਆਂ। ਅਦਾਲਤ ਨੇ ਉਪਲੱਬਧ ਸਬੂਤਾਂ ਦੇ ਆਧਾਰ ’ਤੇ ਜਗੀਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ, ਜਦੋਂ ਕਿ ਸਤਨਾਮ ਸਿੰਘ ਅਤੇ ਦੇਸ ਰਾਜ ਖ਼ਿਲਾਫ਼ ਦੋਸ਼ ਸਾਬਤ ਨਾ ਹੋਣ ਕਾਰਨ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ। ਬਚਾਅ ਪੱਖ ਦੇ ਵਕੀਲ ਐੱਚ. ਐੱਸ. ਬਾਵਾ ਨੇ ਵੀ ਅਦਾਲਤ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ।
 ਹੁਣ ਇਸ ਬਹੁ-ਚਰਚਿਤ ਮਾਮਲੇ ’ਚ ਸਭ ਦੀਆਂ ਨਜ਼ਰਾਂ 20 ਜੁਲਾਈ ’ਤੇ ਟਿਕੀਆਂ ਹਨ, ਜਦੋਂ ਅਦਾਲਤ ਜਗੀਰ ਸਿੰਘ ਨੂੰ ਸੁਣਾਈ ਜਾਣ ਵਾਲੀ ਸਜ਼ਾ ਦਾ ਐਲਾਨ ਕਰੇਗੀ।
20 ਜੁਲਾਈ ਨੂੰ ਸੁਣਾਈ ਜਾਵੇਗੀ ਸਜ਼ਾ
ਅਦਾਲਤ ਨੇ ਮੁੱਖ ਮੁਲਜ਼ਮ ਜਗੀਰ ਸਿੰਘ ਉਰਫ਼ ਘੋਲਾ ਨੂੰ ਕਤਲ ਦਾ ਦੋਸ਼ੀ ਕਰਾਰ ਦਿੰਦਿਆਂ 20 ਜੁਲਾਈ ਨੂੰ ਸਜ਼ਾ ਸੁਣਾਉਣ ਦੀ ਤਾਰੀਖ਼ ਤੈਅ ਕੀਤੀ ਹੈ। ਸਹਿ-ਮੁਲਜ਼ਮ ਸਤਨਾਮ ਸਿੰਘ ਉਰਫ਼ ਸੱਤੀ ਅਤੇ ਦੇਸ ਰਾਜ ਉਰਫ਼ ਦੇਸਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
’ਰੌਕੀ’ ਨੇ ਖੋਲ੍ਹਿਆ ਸੀ ਕਤਲ ਦਾ ਭੇਤ
ਸੁੱਚਾ ਸਿੰਘ ਦੇ ਲਾਪਤਾ ਹੋਣ ਤੋਂ ਬਾਅਦ ਉਸ ਦੇ ਪਾਲਤੂ ਕੁੱਤੇ ’ਰੌਕੀ’ ਨੇ ਸੁੰਘ ਕੇ ਉਹ ਥਾਂ ਲੱਭੀ, ਜਿੱਥੇ ਲਾਸ਼ ਦਫ਼ਨਾਈ ਗਈ ਸੀ। ਮਿੱਟੀ ਦੀ ਖ਼ੁਦਾਈ ਦੌਰਾਨ ਸਿਰ ਤੋਂ ਬਿਨਾਂ ਲਾਸ਼ ਬਰਾਮਦ ਹੋਈ। ਬਾਅਦ ’ਚ ਮੁੱਖ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਧੜ ਤੋਂ ਵੱਖ ਕੀਤੀ ਧੌਣ ਅਤੇ ਵਾਰਦਾਤ ’ਚ ਵਰਤਿਆ ਹਥਿਆਰ ਵੀ ਬਰਾਮਦ ਕੀਤਾ ਗਿਆ।
40 ਹਜ਼ਾਰ ਰੁਪਏ ਦੇ ਲੈਣ-ਦੇਣ ਤੋਂ ਸ਼ੁਰੂ ਹੋਇਆ ਵਿਵਾਦ
ਸ਼ਿਕਾਇਤਕਰਤਾ ਅਨੁਸਾਰ ਜਗੀਰ ਸਿੰਘ ਨੇ ਦੋ ਬੱਕਰੀਆਂ ਅਤੇ ਚਾਰ ਸ਼ਲਾਰੂ ਖ਼ਰੀਦੇ ਸਨ, ਜਿਨ੍ਹਾਂ ਦੇ ਕਰੀਬ 40 ਹਜ਼ਾਰ ਰੁਪਏ ਬਾਕੀ ਸਨ। ਪੈਸਿਆਂ ਦੀ ਮੰਗ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਵਿਵਾਦ ਪੈਦਾ ਹੋਇਆ, ਜਿਸ ਨੂੰ ਪੁਲਸ ਨੇ ਕਤਲ ਦੇ ਸੰਭਾਵਿਤ ਕਾਰਨਾਂ ’ਚੋਂ ਇਕ ਮੰਨ ਕੇ ਜਾਂਚ ਅੱਗੇ ਵਧਾਈ।
 

  • Goat herder
  • murder
  • court
  • murderer
  • ਬੱਕਰੀ ਪਾਲਕ
  • ਕਤਲਕਾਂਡ
  • ਅਦਾਲਤ
  • ਕਾਤਲ

'ਸਤਲੁਜ' ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ ਪੰਜਾਬੀਆਂ ਦੀ ਪਹਿਲਕਦਮੀ! ਭੇਜਿਆ ਜਾਵੇਗਾ ਗੋਲਕ ਦਾ ਪੈਸਾ

NEXT STORY

Stories You May Like

  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • punjab bandh news
    30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • punjab schools  school fees  education department
    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +