Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:21:10 PM

  • army  indian army  soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਜਨਮ ਦਿਨ ਮਨਾ ਰਹੇ ਨੌਜਵਾਨਾਂ 'ਤੇ ਫਾਇਰਿੰਗ

PUNJAB News Punjabi(ਪੰਜਾਬ)

ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਜਨਮ ਦਿਨ ਮਨਾ ਰਹੇ ਨੌਜਵਾਨਾਂ 'ਤੇ ਫਾਇਰਿੰਗ

  • Edited By Shivani Attri,
  • Updated: 31 Aug, 2026 02:15 PM
Mohali
major incident during birthday celebration in mohali
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਵੈੱਬ ਡੈਸਕ)- ਮੋਹਾਲੀ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਮੋਹਾਲੀ ਦੇ ਪਿੰਡ ਖੇੜਾ 'ਚ ਜਨਮ ਦਿਨ ਮਨਾ ਰਹੇ ਕੁਝ ਨੌਜਵਾਨਾਂ ਨਾਲ ਦੋ ਬਾਈਕਾਂ 'ਤੇ ਸਵਾਰ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਅਚਾਨਕ ਗੋਲ਼ੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਇਕ ਗੋਲ਼ੀ ਸਲਮਾਨ ਦੀ ਬਾਂਹ 'ਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਇਸ ਦੇ ਨਾਲ ਹੀ ਇਕ ਕੁੜੀ ਵੀ ਜ਼ਖ਼ਮੀ ਹੋ ਗਈ। ਘਟਨਾ ਤੋਂ ਬਾਅਦ ਚਾਰੋਂ ਹਮਲਾਵਰ ਮੌਕੇ ’ਤੋਂ ਫਰਾਰ ਹੋ ਗਏ। ਹਮਲੇ ਵਿਚ ਜ਼ਖ਼ਮੀ ਸਲਮਾਨ (18) ਅਤੇ ਸੁਮਨ ਨੂੰ ਇਲਾਜ ਲਈ ਸਿਵਲ ਹਪਤਾਲ ਫੇਜ਼-6 ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਕੁੜੀ ਦੀ ਹਾਲਕ ਗੰਭੀਰ ਦੱਸੀ ਜਾ ਰਹੀ ਹੈ। ਭੱਜਦੇ ਹੋਏ ਮੁਲਜ਼ਮਾਂ ਦੀ ਸੀ. ਸੀ. ਟੀ. ਵੀ. ਸਾਹਮਣੇ ਆਈ ਹੈ। ਪੁਲਸ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀ ਹੈ। ਇਸ ਦੇ ਇਲਾਵਾ ਵਾਰਦਾਤ ਨਾਲ ਜੁੜੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।  ਸੂਚਨਾ ਮਿਲਣ ’ਤੇ ਥਾਣਾ ਫ਼ੇਜ਼-1 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਕਰੀਬ 4 ਤੋਂ 5 ਰਾਊਂਡ ਫਾਇਰ ਕੀਤੇ ਗਏ।

PunjabKesari

ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ 

ਜਨਮ ਦਿਨ ਦੀ ਪਾਰਟੀ ਮਨ੍ਹਾ ਰਹੇ ਸਨ ਨੌਜਵਾਨ 
ਜਾਣਕਾਰੀ ਮੁਤਾਬਕ ਘਟਨਾ ਐਤਵਾਰ ਦੇਰ ਰਾਤ ਮੋਹਾਲੀ ਦੇ ਪਿੰਡ ਖੇੜਾ ਨੇੜੇ ਵਾਪਰੀ। ਇਥੇ ਕੁਝ ਨੌਜਵਾਨ ਜਨਮ ਦਿਨ ਮਨ੍ਹਾ ਰਹੇ ਸਨ। ਕੇਕ ਕੱਟਿਆ ਜਾ ਰਿਹਾ ਸੀ। ਇਸੇ ਦੌਰਾਨ ਸਲਮਾਨ ਵੀ ਉਥੇ ਪਹੁੰਚਿਆ ਸੀ। ਇਸ ਮੌਕੇ ਕੁਝ ਨੌਜਵਾਨ ਉਥੇ ਆਏ ਅਤੇ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ। ਵੇਖਦੇ ਹੀ ਵੇਖਦੇ ਮਾਮਲਾ ਇੰਨਾ ਵੱਧ ਗਿਆ ਅਤੇ ਫਾਇਰਿੰਗ ਦੇ ਨਾਲ ਚਾਕੂਆਂ ਨਾਲ ਹਮਲਾ ਕਰ ਦਿੱਤਾ ਗਿਆ। 

PunjabKesari

ਚੰਡੀਗੜ੍ਹ ਦੀ ਰਹਿਣ ਵਾਲੀ ਹੈ ਜ਼ਖ਼ਮੀ ਕੁੜੀ 
ਫਾਇਰਿੰਗ ਦੌਰਾਨ ਇਕ ਗੋਲ਼ੀ ਸਲਮਾਨ ਦੀ ਬਾਂਹ ਵਿਚ ਲੱਗੀ। ਸਲਮਾਨ ਦੇ ਭਰਾ ਮੁਤਾਬਕ ਉਹ ਅਤੇ ਸੁਮਨ ਦੋਵੇਂ ਇਕੱਠੇ ਉਥੇ ਗਏ ਸਨ। ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੈ ਕਿ ਉਹ ਕਿਸ ਦੇ ਨਾਲ ਅਤੇ ਕਿਸ ਵਜ੍ਹਾ ਨਾਲ ਉਥੇ ਪਹੁੰਚੇ ਸਨ। ਸੁਮਨ ਚੰਡੀਗੜ੍ਹ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Firing
  • celebrating birthday
  • mohali gun firing
  • Major incident
  • ਜਨਮ ਦਿਨ
  • ਮੋਹਾਲੀ ਚ ਵੱਡੀ ਵਾਰਦਾਤ
  • ਫਾਇਰਿੰਗ

ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ ਕੁਕਰੇਜਾ ਬਣੇ ਨਵੇਂ ਸੈਕਟਰੀ

NEXT STORY

Stories You May Like

  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • buffalo  birthday  cake  basanti
    'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ
  • shots fired outside cp 67 mall in mohali
    ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ (ਵੀਡੀਓ)
  • punjab lehragaga news
    ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ ਗੋਲ਼ੀਆਂ
  • hare krishna  janmashtami  tunnel  person  nepal
    'ਹਰੇ ਕ੍ਰਿਸ਼ਨ' ਦਾ ਜਾਪ, ਜਨਮ ਅਸ਼ਟਮੀ ਦੇ ਦਿਨ ਬਚੀ ਜਾਨ, 9 ਦਿਨਾਂ ਮਗਰੋਂ ਸੁਰੰਗ 'ਚੋਂ ਮਿਲੇ ਸ਼ਖ਼ਸ ਨੇ ਸੁਣਾਈ ਆਪਬੀਤੀ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +