Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 19, 2025

    4:18:28 PM

  • idf issues a warning

    'ਅਸੀਂ ਹਮਲਾ ਕਰਨ ਜਾ ਰਹੇ ਹਾਂ, ਇਹ ਇਲਾਕਾ ਹੁਣੇ ਕਰ...

  • officer suspended in punjab driving license scam reinstated

    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਘਪਲੇ 'ਚ SUSPEND...

  • new chairman list

    ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ...

  • dhruv rathi  sukhbir badal  youtuber

    ਧਰੁਵ ਰਾਠੀ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਕਾਨ ਮਾਲਕ ਨੇ ਕਿਰਾਏਦਾਰ ਦਾ ਕਰ 'ਤਾ ਕਤਲ

  • Edited By Shivani Bassan,
  • Updated: 20 Mar, 2025 12:41 PM
Amritsar
major incident in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਜੰਡ ਪੀਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਪ੍ਰਵਾਸੀ ਵਿਅਕਤੀ ਦੇ ਕਤਲ ਦੀ ਸੂਚਨਾ ਮਿਲੀ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਭਰਾ ਦਾ ਨਾਂ ਮੁਹੰਮਦ ਮਜੀਦ ਹੈ ਤੇ ਅਸੀਂ ਬਿਹਾਰ ਦੇ ਰਹਿਣ ਵਾਲੇ ਹਾਂ। ਮੁਹੰਮਦ ਮਜੀਦ ਪਿਛਲੇ ਦੋ ਸਾਲ ਤੋਂ ਇਸ ਮਕਾਨ ਵਿੱਚ ਕਿਰਾਏ 'ਤੇ ਰਹਿੰਦਾ ਸੀ ਤੇ ਮਕਾਨ ਮਾਲਕ ਨਾਲ ਕਿਰਾਏ ਨੂੰ ਲੈ ਕੇ ਝਗੜਾ ਹੋਣ ਦੇ ਚਲਦੇ ਮਕਾਨ ਮਾਲਕ ਵੱਲ ਮੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਉੱਥੇ ਹੀ ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਕਤਲ ਦੀ ਸੂਚਨਾ ਮਿਲਣ 'ਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਇਸ ਮੌਕੇ ਘਟਨਾ ਸਥਲ 'ਤੇ ਪਹੁੰਚੇ ਏ. ਸੀ. ਪੀ. ਸ਼ਿਵਦਰਸ਼ਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਮੁਹੰਮਦ ਮਜੀਦ ਨਾਂ ਦਾ ਵਿਅਕਤੀ ਜੋ ਕਿ ਪ੍ਰਵਾਸੀ ਹੈ ਬਿਹਾਰ ਦਾ ਰਹਿਣ ਵਾਲਾ ਹੈ, ਜੰਡ ਪੀਰ ਕਲੋਨੀ 'ਚ ਕਤਲ ਗਿਆ ਹੈ। ਅਸੀਂ ਮੌਕੇ 'ਤੇ ਪੁੱਜੇ ਹਾਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ।  ਉਨ੍ਹਾਂ ਕਿਹਾ ਕਿ ਅਸੀਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਰਹੇ ਹਾਂ ਪਰ ਉੱਥੇ ਹੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੇ ਧਰਮ ਵਿੱਚ ਪੋਸਟਮਾਰਟਮ ਨਹੀਂ ਹੁੰਦਾ, ਅਸੀਂ ਲਾਸ਼ ਆਪਣੇ ਪਿੰਡ ਬਿਹਾਰ ਲੈ ਕੇ ਜਾਵਾਂਗੇ।

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦਾ ਕੰਮ ਮੁਕੰਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • landlord
  • murder
  • ਅੰਮ੍ਰਿਤਸਰ
  • ਮਕਾਨ ਮਾਲਕ
  • ਕਤਲ

ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਦੁਬਈ ਤਕ ਜੁੜੇ ਮੁਲਜ਼ਮਾਂ ਦੇ ਤਾਰ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚ ਮਾਰ ਕੇ ਕਤਲ
  • private university student brutally murdered in phagwara
    ਫਗਵਾੜਾ 'ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
  • heartbreaking incident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕਲਯੁਗੀ ਪੁੱਤ ਨੇ ਕਤਲ ਕਰ 'ਤਾ ਚੋਣਾਂ ਲੜ ਚੁੱਕਾ ਪਿਓ
  • ludhiana big incident
    ਲੁਧਿਆਣਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • big incident in amritsar
    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਤੀ ਵੱਲੋਂ ਪਤਨੀ ਦੀ ਦਰਦਨਾਕ ਮੌਤ, ਮਾਮਲਾ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ
  • heartbreaking incident in punjab man murdered in fields
    ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਵਿਅਕਤੀ ਦਾ ਕਤਲ, ਟਰੈਕਟਰ ਨਾਲ ਦੂਰ ਤੱਕ ਘੜੀਸਿਆ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ
  • rohit sharma announces retirement
    ਵੱਡੀ ਖ਼ਬਰ : IPL ਵਿਚਾਲੇ ਰੋਹਿਤ ਸ਼ਰਮਾ ਨੇ ਕਰ'ਤਾ ਸੰਨਿਆਸ ਦਾ ਐਲਾਨ!
  • shocking incident in jalandhar
    ਪਤਨੀ ਦੇ ਕਾਰੇ ਨਾਲ ਜਿਉਂਦੇ ਜੀ 'ਮਰ' ਗਿਆ ਪਤੀ! ਡੌਂਕੀ ਲਾ ਕੇ ਜਲੰਧਰ ਤੋਂ ਗਿਆ...
  • jalandhar hotter than dubai temperature reaches 42 degrees
    ਜਲੰਧਰ 'ਚ Dubai ਤੋਂ ਵੀ ਵੱਧ ਗਰਮੀ! 42 ਡਿਗਰੀ ਪੁੱਜਾ ਤਾਪਮਾਨ, ਜਾਣੋ ਅਗਲੇ...
  • massive fire broke out in a rubber factory in jalandhar
    ਜਲੰਧਰ 'ਚ ਦੋ ਫੈਕਟਰੀਆਂ 'ਚ ਮਚੇ ਅੱਗ ਦੇ ਭਾਂਬੜ, ਦੂਰ ਤੱਕ ਵਿਖਾਈ ਦਿੱਤੀਆਂ ਅੱਗ...
  • vigilance in action  crackdown on illegal buildings and colonies in jalandhar
    ਐਕਸ਼ਨ 'ਚ ਵਿਜੀਲੈਂਸ, ਜਲੰਧਰ ਵਿਖੇ ਗੈਰ-ਕਾਨੂੰਨੀ ਇਮਾਰਤਾਂ ਤੇ ਕਾਲੋਨੀਆਂ ’ਤੇ ਵੀ...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ! ਪੂਰੇ ਹਫ਼ਤੇ ਲਈ ਜਾਰੀ ਹੋਇਆ ਅਲਰਟ
  • chief minister bhagwant mann invited to visit seechewal
    ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਚੇਵਾਲ ਆਉਣ ਦਾ ਸੱਦਾ
  • punjab police action
    ਪੰਜਾਬ ਪੁਲਸ ਦਾ ਐਕਸ਼ਨ! ਇੱਕੋ ਵੇਲੇ ਸੀਲ ਕੀਤੀਆਂ 92 ਥਾਵਾਂ, ਹਜ਼ਾਰ ਤੋਂ ਵੱਧ...
  • former asi kulwant singh increased the honor
    ਸਾਬਕਾ ASI ਕੁਲਵੰਤ ਸਿੰਘ ਨੇ ਵਧਾਇਆ ਮਾਣ, ਏਸ਼ੀਅਨ ਖੇਡਾਂ 'ਚ ਹੋਈ ਸਲੈਕਸ਼ਨ
Trending
Ek Nazar
uk and eu agree post brexit reset deal

UK ਅਤੇ EU ਵਿਚਾਲੇ ਗੱਲਬਾਤ ਸਫਲ, ਮੁੜ ਸਬੰਧ ਸਥਾਪਿਤ ਕਰਨ 'ਤੇ ਸਹਿਮਤ

two boys killed

ਘਰੋਂ ਲਾਪਤਾ ਹੋਏ 2 ਮੁੰਡੇ ਜਿਸ ਹਾਲ 'ਚ ਮਿਲੇ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

big accident in punjab truck caught fire near school and petrol pump

ਪੰਜਾਬ 'ਚ ਵੱਡਾ ਹਾਦਸਾ! ਸਕੂਲ ਤੇ ਪੈਟਰੋਲ ਪੰਪ ਨੇੜੇ ਟਰੱਕ ਨੂੰ ਲੱਗੀ ਭਿਆਨਕ...

air india s negligence

Air India ਦਾ ਬੁਰਾ ਹਾਲ ! ਫਲਾਈਟ 'ਚ ਨਹੀਂ ਚੱਲਿਆ AC, ਗਰਮੀ ਕਾਰਨ...

massive fire broke out in a rubber factory in jalandhar

ਜਲੰਧਰ 'ਚ ਦੋ ਫੈਕਟਰੀਆਂ 'ਚ ਮਚੇ ਅੱਗ ਦੇ ਭਾਂਬੜ, ਦੂਰ ਤੱਕ ਵਿਖਾਈ ਦਿੱਤੀਆਂ ਅੱਗ...

president miley  s party wins local elections

ਰਾਸ਼ਟਰਪਤੀ ਮਾਈਲੀ ਦੀ ਪਾਰਟੀ ਨੇ ਅਰਜਨਟੀਨਾ 'ਚ ਜਿੱਤੀਆਂ ਸਥਾਨਕ ਚੋਣਾਂ

temperature crosses 42 degrees in guru nagar

ਗੁਰੂ ਨਗਰੀ ’ਚ ਤਾਪਮਾਨ 42 ਡਿਗਰੀ ਤੋਂ ਹੋਇਆ ਪਾਰ, ਬੱਚਿਆਂ ਨੂੰ ਸਕੂਲਾਂ 'ਚ...

blast in pakistan

ਪਾਕਿਸਤਾਨ 'ਚ ਧਮਾਕਾ, 4 ਲੋਕਾਂ ਦੀ ਮੌਤ ਤੇ 20 ਜ਼ਖਮੀ

migrant workers singapore

ਸਿੰਗਾਪੁਰ 'ਚ ਪ੍ਰਵਾਸੀ ਕਾਮਿਆਂ ਲਈ 'ਧੰਨਵਾਦ' ਸਮਾਗਮ ਆਯੋਜਿਤ

cm bhagwant mann honored class 10th and 12th toppers

CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ

woman died after falling from the 9th floor of a private university in phagwara

ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ...

surprising case in jalandhar boy kept consuming drugs in public toilet

ਜਲੰਧਰ 'ਚ ਹੈਰਾਨ ਕਰਦਾ ਮਾਮਲਾ, ਪਬਲਿਕ ਟਾਇਲਟ 'ਚ ਨੌਜਵਾਨ ਕਰਦਾ ਰਿਹਾ...(ਵੀਡੀਓ)

pak foreign minister dar to visit china

ਪਾਕਿ ਵਿਦੇਸ਼ ਮੰਤਰੀ ਡਾਰ ਗੱਲਬਾਤ ਲਈ ਜਾਣਗੇ ਚੀਨ

clashes between protesters and police in milan

ਮਿਲਾਨ 'ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਕਾਰ ਝੜਪ

power cuts in punjab

ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...

british climber scales everest for 19th time

ਬ੍ਰਿਟਿਸ਼ ਪਰਬਤਾਰੋਹੀ ਨੇ ਤੋੜਿਆ ਆਪਣਾ ਰਿਕਾਰਡ, 19ਵੀਂ ਵਾਰ ਕੀਤੀ ਐਵਰੈਸਟ ਦੀ...

terror attacks in pakistan

ਅੱਤਵਾਦੀਆਂ ਦੇ ਗੜ੍ਹ ਪਾਕਿਸਤਾਨ 'ਚ 300 ਦੇ ਕਰੀਬ ਅੱਤਵਾਦੀ ਹਮਲੇ

israeli air strikes in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, 103 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • rules for cash transactions will change from june 1
      1 ਜੂਨ ਤੋਂ ਬਦਲ ਜਾਣਗੇ ਨਕਦੀ ਲੈਣ-ਦੇਣ, ATM ਦੀ ਵਰਤੋਂ ਅਤੇ Minnimum balance...
    • shraman health care
      MARRIED LIFE 'ਚ ਦੂਰੀਆਂ ਆਉਣ ਤੋਂ ਪਹਿਲਾਂ ਜਾਗ ਜਾਓ, ਅਪਣਾਓ ਇਹ Health Tips
    • ccpa orders companies to remove all products with pakistani flag
      CCPA ਦਾ ਵੱਡਾ ਐਕਸ਼ਨ , ਕੰਪਨੀਆਂ ਨੂੰ ਪਾਕਿਸਤਾਨੀ ਝੰਡੇ ਵਾਲੇ ਸਾਰੇ ਉਤਪਾਦ ਹਟਾਉਣ...
    • alert for credit card users big change in rewards and charges
      Credit Card ਯੂਜ਼ਰਸ ਲਈ ਅਲਰਟ, 1 ਜੂਨ ਤੋਂ ਇਨਾਮਾਂ ਅਤੇ ਚਾਰਜਾਂ 'ਚ ਹੋਵੇਗਾ...
    • recruitment of forest range officer
      ਜੰਗਲਾਤ ਮਹਿਕਮੇ 'ਚ ਨਿਕਲੀਆਂ ਭਰਤੀਆਂ, ਇੰਝ ਕਰੋ ਅਪਲਾਈ
    • rbi s big announcement regarding 20 rupee note
      20 ਰੁਪਏ ਦੇ ਨੋਟ ਨੂੰ ਲੈ ਕੇ RBI ਦਾ ਵੱਡਾ ਐਲਾਨ
    • now you can t go to thailand without this thing checking will be done
      ਹੁਣ ਇਸ ਚੀਜ਼ ਤੋਂ ਬਿਨਾਂ ਤੁਸੀਂ ਨਹੀਂ ਜਾ ਸਕਦੇ Thailand, ਏਅਰਪੋਰਟ 'ਤੇ ਹੀ ਹੋ...
    • this area of india shook
      ਸਵੇਰੇ-ਸਵੇਰੇ ਕੰਬ ਗਿਆ ਭਾਰਤ ਦਾ ਇਹ ਇਲਾਕਾ ! ਘਰਾਂ ਤੋਂ ਬਾਹਰ ਵੱਲ ਭੱਜੇ ਲੋਕ
    • decline in gold prices
      ਬਸ ਕੁਝ ਕੁ ਦਿਨਾਂ ਦਾ ਇੰਤਜ਼ਾਰ ! ਪੁੱਠੇ ਪੈਰੀਂ ਹੇਠਾਂ ਮੁੜ ਆਉਣਗੀਆਂ ਸੋਨੇ ਦੀਆਂ...
    • good news for unemployed youth recruitment will be done on this post
      ਬੇਰੁਜ਼ਗਾਰ ਨੌਜਵਾਨਾਂ ਲਈ GOOD NEWS, ਇਸ ਅਹੁਦੇ 'ਤੇ ਹੋਵੇਗੀ ਭਰਤੀ
    • another blow to paksitan
      ਸਿੰਧੂ ਜਲ ਸੰਧੀ ਮੁਅੱਤਲ ਕਰਨ ਮਗਰੋਂ ਪਾਕਿਸਤਾਨ ਨੂੰ ਇਕ ਹੋਰ ਕਰਾਰਾ ਝਟਕਾ ਦੇਣ ਦੀ...
    • ਮਾਝਾ ਦੀਆਂ ਖਬਰਾਂ
    • temperature crosses 42 degrees in guru nagar
      ਗੁਰੂ ਨਗਰੀ ’ਚ ਤਾਪਮਾਨ 42 ਡਿਗਰੀ ਤੋਂ ਹੋਇਆ ਪਾਰ, ਬੱਚਿਆਂ ਨੂੰ ਸਕੂਲਾਂ 'ਚ...
    • motorcyclist dies after being hit by truck
      ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
    • sri darbar sahib on pakistan s target
      ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਬਣਾਇਆ ਨਿਸ਼ਾਨਾ ! ਭਾਰਤੀ ਫ਼ੌਜ ਨੇ ਇੰਝ...
    • retired subedar dies in road accident
      ਸੜਕ ਹਾਦਸੇ 'ਚ ਰਿਟਾਇਰਡ ਸੂਬੇਦਾਰ ਦੀ ਮੌਤ, ਪਤਨੀ ਗੰਭੀਰ ਜ਼ਖਮੀ
    • accused escaped
      ਪੁਲਸ ਮੁਲਾਜ਼ਮ ਹੋਟਲ 'ਤੇ ਬੈਠ ਕੇ ਲੁਤਫ਼ ਲੈਂਦੇ ਰਹਿ ਗਏ ਤੇ ਰਿਮਾਂਡ 'ਤੇ...
    • parents demand change in school timings
      ਪੰਜਾਬ 'ਚ ਤੇਜ਼ ਲੂ ਦਾ ਕਹਿਰ, ਮਾਪਿਆਂ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ ਦੀ...
    • big incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਤੀ ਵੱਲੋਂ ਪਤਨੀ ਦੀ ਦਰਦਨਾਕ ਮੌਤ, ਮਾਮਲਾ ਜਾਣ...
    • the feat of punjab police will surprise you
      ਹੈਰਾਨ ਕਰ ਦੇਵੇਗਾ ਪੰਜਾਬ ਪੁਲਸ ਦਾ ਕਾਰਨਾਮਾ, ਗ੍ਰੰਥੀ ਸਿੰਘ 'ਤੇ ਚਿੱਟੇ ਦਾ ਕੇਸ...
    • the news of her son being sent abroad 4 months ago shocked her
      4 ਮਹੀਨੇ ਪਹਿਲਾਂ ਵਿਦੇਸ਼ ਭੇਜੇ ਪੁੱਤ ਦੀ ਖ਼ਬਰ ਨੇ ਉਡਾਏ ਹੋਸ਼, ਰੋਂਦੀ ਕੁਰਲਾਉਂਦੀ...
    • gurdaspur police arrests 4 with 90 narcotic pills
      ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮੁਕੱਦਮਿਆਂ ’ਚ 90 ਨਸ਼ੀਲੀਆਂ ਗੋਲੀਆਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +