Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    6:11:14 PM

  • fire in ludhiana

    ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ! ਨੌਜਵਾਨ ਦੀ...

  • weather pattern set to change in punjab

    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12...

  • parvinder singh jhota crpf ministry of home affairs

    ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ...

  • sukhbir badal statement

    ਮਿਲਾਵਟੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ ਦਿੱਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫ਼ਿਰੋਜ਼ਪੁਰ ’ਚ ਵੱਡੀ ਵਾਰਦਾਤ, ਭਤੀਜੇ ਨੇ ਕੁਹਾੜੀ ਮਾਰ ਕੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ

PUNJAB News Punjabi(ਪੰਜਾਬ)

ਫ਼ਿਰੋਜ਼ਪੁਰ ’ਚ ਵੱਡੀ ਵਾਰਦਾਤ, ਭਤੀਜੇ ਨੇ ਕੁਹਾੜੀ ਮਾਰ ਕੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ

  • Updated: 24 Aug, 2023 08:36 PM
Firozpur-Fazilka
major incident in ferozepur uncle killed by nephew with ax
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ)–ਫ਼ਿਰੋਜ਼ਪੁਰ ’ਚ ਭਤੀਜੇ ਨੇ ਆਪਣੇ ਹੀ ਚਾਚੇ ਦਾ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀ. ਐੱਸ. ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਆਂਦਾ ਗਿਆ ਹੈ ਅਤੇ ਪੁਲਸ ਵੱਲੋਂ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕਰ ਕੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

PunjabKesari

ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਮੋਰਚਰੀ ਵਿਖੇ ਪਿਤਾ ਦਾ ਪੋਸਟਮਾਰਟਮ ਕਰਵਾਉਣ ਲਈ ਪਹੁੰਚੇ ਮ੍ਰਿਤਕ ਦੇ ਲੜਕੇ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਗਤ ਸਿੰਘ ਕਾਲੋਨੀ ਮੱਲਾਂਵਾਲਾ ਰੋਡ ’ਤੇ ਮੜੀਆਂ ਵਾਲਾ ਖੂਹ ਵਿਖੇ ਜ਼ਮੀਨ ਹੈ ਅਤੇ ਅੱਜ ਸਵੇਰੇ ਜਦੋਂ ਉਸ ਦੇ ਪਿਤਾ ਨਿਰੰਜਨ ਸਿੰਘ ਖੇਤ ’ਚ ਗਏ ਸਨ ਤਾਂ ਉਨ੍ਹਾਂ ਦੇ ਭਤੀਜੇ ਨੇ ਉਸ ਦੇ ਪਿਤਾ ਨਿਰੰਜਨ ਸਿੰਘ ਦੇ ਸਿਰ ’ਤੇ ਕੁਹਾੜੀ ਨਾਲ ਵਾਰ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਕਬਾਲ ਸਿੰਘ ਨੇ ਦੋਸ਼ ਲਗਾਇਆ ਕਿ ਇਸ ਕਤਲ ’ਚ ਉਸ ਦੇ ਚਾਚੇ ਦਾ ਲੜਕਾ, ਉਸ ਦੀ ਮਾਂ ਅਤੇ ਇਕ ਹੋਰ ਰਿਸ਼ਤੇਦਾਰ ਵੀ ਸ਼ਾਮਲ ਹੈ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਪੁਲਸ ਨੇ ਇਕ ਹਿੰਦੂ ਵਿਅਕਤੀ ਨੂੰ ਭਾਰਤ ਲਈ ਜਾਸੂਸੀ ਕਰਨ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

PunjabKesari

ਪੁੱਛਣ ’ਤੇ ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ’ਚ ਪਾਣੀ ਚੜ੍ਹਿਆ ਹੋਇਆ ਹੈ ਅਤੇ ਪਾਣੀ ਖੇਤਾਂ ’ਚ ਆ ਰਿਹਾ ਹੈ ਅਤੇ ਜਦੋਂ ਉਸ ਦਾ ਪਿਤਾ ਨਿਰੰਜਨ ਸਿੰਘ ਪਾਣੀ ਬੰਦ ਕਰ ਰਿਹਾ ਸੀ ਤਾਂ ਉਸ ਦੇ ਚਾਚੇ ਦੇ ਲੜਕੇ ਨੇ ਉਸ ਦੇ ਪਿਤਾ ’ਤੇ ਹਮਲਾ ਕਰ ਦਿੱਤਾ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Firozpur
  • Nephew
  • Ax
  • Uncle
  • Murder
  • ਫ਼ਿਰੋਜ਼ਪੁਰ
  • ਭਤੀਜਾ
  • ਕੁਹਾੜੀ
  • ਚਾਚਾ
  • ਕਤਲ

ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

NEXT STORY

Stories You May Like

  • nephew fires a barrage of bullets at uncle
    ਜ਼ਮੀਨੀ ਝਗੜੇ ਨੂੰ ਲੈ ਕੇ ਭਤੀਜੇ ਨੇ ਚਾਚੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਮੌਤ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • joy over the birth of a nephew turns into mourning
    ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਚਾਚੇ ਦੀ ਮੌਤ ਦੀ ਖਬਰ ਨੇ ਘਰ 'ਚ ਪੁਆਏ ਵੈਣ
  • major incident in punjab young man
    ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
  • big incident
    ਕਰਵਾਚੌਥ ਤੋਂ ਪਹਿਲਾਂ ਵੱਡੀ ਵਾਰਦਾਤ ; ਪਤੀ ਨੇ ਕੁਹਾੜੀ ਨਾਲ ਵੱਢ'ਤੀ ਸੁੱਤੀ ਪਈ ਪਤਨੀ
  • major incident in punjab amritdhari sikh shot outside a restaurant
    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • batala quarrel bricks  youth
    ਬਟਾਲਾ 'ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ ਕਰ 'ਤਾ ਨੌਜਵਾਨ ਦਾ ਕਤਲ
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
Trending
Ek Nazar
namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the air in punjab  s villages has also become toxic
      ਪੰਜਾਬ ਦੇ ਪਿੰਡਾਂ ਦੀ ਹਵਾ ਵੀ ਹੋਈ ਜ਼ਹਿਰੀਲੀ, ਰਿਪੋਰਟ 'ਚ ਹੋਇਆ ਖ਼ੁਲਾਸਾ
    • girl leaves home  upset over having her mobile taken away
      ਮੋਬਾਇਲ ਵਾਪਸ ਲੈਣ ਤੋਂ ਨਾਰਾਜ਼ ਕੁੜੀ ਨੇ ਛੱਡਿਆ ਘਰ, ਅੰਮ੍ਰਿਤਸਰ 'ਚ ਦਿਖੀ, ਪੁਲਸ...
    • meteorological department  rain  alert  weather update
      ਅੱਜ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ
    • change in amit shah s chandigarh visit
      ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ 'ਚ ਪੜ੍ਹੋ ਪ੍ਰੋਗਰਾਮ ਦਾ ਨਵਾਂ...
    • takht sri hazur sahib  kuldeep singh gargaj
      ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਫੈਸਲੇ ਦਾ ਜਥੇਦਾਰ ਵੱਲੋਂ ਸਵਾਗਤ
    • punjab congress devises strategy for 2027 elections
      2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਘੜੀ ਰਣਨੀਤੀ, 31 ਅਕਤੂਬਰ ਨੂੰ ਚੰਡੀਗੜ੍ਹ 'ਚ...
    • threats to blow up schools  police launch search operation
      ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
    • aap candidates for punjab elections
      ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 12 ਵਜੇ ਆਵੇਗੀ 'ਆਪ' ਉਮੀਦਵਾਰਾਂ ਦੀ ਪਹਿਲੀ...
    • big news for passengers at sri guru ram dass ji international airport
      Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +