Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:25:04 AM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ

PUNJAB News Punjabi(ਪੰਜਾਬ)

ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ

  • Edited By Shivani Attri,
  • Updated: 01 Apr, 2026 01:22 PM
Jalandhar
major incident in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)–ਥਾਣਾ ਸਦਰ ਜਮਸ਼ੇਰ ਅਧੀਨ ਪੈਂਦੇ ਪਿੰਡ ਪੰਡੋਰੀ ਮੁਸ਼ਾਰਕਤੀ ਵਿਚ ਜੀਜੇ ਵੱਲੋਂ ਆਪਣੇ 16 ਸਾਲਾ ਨਾਬਾਲਗ ਸਾਲੇ ਦੀ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਜਾ ਰਾਮ ਕੁੱਟੋ ਨਿਵਾਸੀ ਜ਼ਿਲ੍ਹਾ ਪੂਰਨੀਆ (ਬਿਹਾਰ) ਦੇ ਰੂਪ ਵਿਚ ਹੋਈ ਹੈ ਅਤੇ ਉਸ ਦਾ ਕਤਲ ਕਰਨ ਵਾਲੇ ਮੁਲਜ਼ਮ ਰਾਜ ਕੁਮਾਰ ਰਾਜੂ ਨਿਵਾਸੀ ਸੁਜਾਨਪੁਰ (ਯੂ. ਪੀ.) ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸੰਜੀਵ ਸੂਰੀ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਪੰਡੋਰੀ ਮੁਸ਼ਾਰਕਤੀ ਦੇ ਰਹਿਣ ਵਾਲੇ ਬਲਕਾਰ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਉਕਤ ਸਬੰਧ ਵਿਚ ਸੂਚਨਾ ਦਿੱਤੀ ਸੀ, ਜਿਸ ਦੇ ਬਾਅਦ ਉਹ ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਜਸਵੀਰ ਚੰਦ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਰਾਜਾ ਰਾਮ ਕੁੱਟੋ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ ਕੇਂਦਰ ’ਚ ਵੱਡੇ ਪੱਧਰ 'ਤੇ ਨਿਯੁਕਤੀ

PunjabKesari

ਇਸੇ ਦੌਰਾਨ ਕਮਿਸ਼ਨਰੇਟ ਪੁਲਸ ਜਲੰਧਰ ਦੇ ਉੱਚ ਅਧਿਕਾਰੀ ਏ. ਡੀ. ਸੀ. ਪੀ. ਜਲੰਧਰ ਕੈਂਟ ਸਰਵਣਜੀਤ ਸਿੰਘ ਅਤੇ ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਜਯੰਤ ਪੁਰੀ ਆਈ. ਪੀ. ਐੱਸ. ਸਮੇਤ ਕਈ ਜਾਂਚ ਟੀਮਾਂ ਵੀ ਵਾਰਦਾਤ ਵਾਲੀ ਥਾਂ ’ਤੇ ਆ ਗਈਆਂ ਸਨ। ਬਲਕਾਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਖੇਤਾਂ ਵਿਚ ਕੰਮ ਕਰਨ ਵਾਲੇ ਕਈ ਪ੍ਰਵਾਸੀ ਮਜ਼ਦੂਰ ਉਸ ਦੇ ਡੇਰੇ ’ਤੇ ਰਹਿੰਦੇ ਹਨ, ਜਿਨ੍ਹਾਂ ਤੋਂ ਉਹ ਕੋਈ ਪੈਸਾ ਨਹੀਂ ਲੈਂਦਾ। ਉਨ੍ਹਾਂ ਦੱਸਿਆ ਕਿ ਰੋਜ਼ ਦੀ ਤਰ੍ਹਾਂ ਮੰਗਲਵਾਰ ਸਵੇਰੇ ਜਦੋਂ ਉਹ ਆਪਣੇ ਡੇਰੇ ’ਤੇ ਆਇਆ ਤਾਂ ਵੇਖਿਆ ਕਿ ਰਾਜਾ ਰਾਮ ਕੁੱਟੋ ਮ੍ਰਿਤਕ ਹਾਲਤ ਵਿਚ ਪਿਆ ਹੋਇਆ ਸੀ ਅਤੇ ਨੇੜੇ ਹੀ ਇਕ ਬੱਚਾ ਰੋ ਰਿਹਾ ਸੀ।

ਐੱਸ. ਐੱਚ. ਓ. ਸੂਰੀ ਨੇ ਦੱਸਿਆ ਕਿ ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਰਾਜਾ ਰਾਮ ਕੁੱਟੋ ਰਾਤ ਨੂੰ ਡੇਰੇ ’ਤੇ ਹੀ ਖੜ੍ਹੀ ਟਰਾਲੀ ਵਿਚ ਸੌਂ ਰਿਹਾ ਸੀ ਅਤੇ ਉਸ ਦੇ ਜੀਜੇ ਰਾਜ ਕੁਮਾਰ ਰਾਜੂ ਨੇ ਉਥੇ ਆ ਕੇ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਹੈ। ਪਤਾ ਲੱਗਾ ਕਿ ਮੁਲਜ਼ਮ ਰਾਜ ਕੁਮਾਰ ਰਾਜੂ ਆਪਣੀ ਪਤਨੀ ਨਿਸ਼ਾ, ਜਿਸ ਦੇ ਨਾਲ 5 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ, ਨਾਲ ਕੁੱਟਮਾਰ ਕਰਦਾ ਸੀ ਅਤੇ ਪਿੰਡ ਪੰਡੋਰੀ ਮੁਸ਼ਾਰਕਤੀ ਵਿਚ ਹੀ ਰਹਿੰਦਾ ਨਿਸ਼ਾ ਦੀ ਮਾਸੀ ਦਾ ਮੁੰਡਾ ਰਾਜਾ ਰਾਮ ਉਸ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਇਸੇ ਰੰਜਿਸ਼ ਨੂੰ ਲੈ ਕੇ ਉਸ ਨੇ ਆਪਣੇ ਸਾਲੇ ਰਾਜਾ ਰਾਮ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਮੁਲਜ਼ਮ ਨੇ ਵੀ ਪੁੱਛਗਿੱਛ ਆਪਣਾ ਜੁਰਮ ਕਬੂਲ ਕਰ ਲਿਆ ਹੈ। ਮੁਲਜ਼ਮ ਰਾਜੂ ਪਿੰਡ ਪੰਡੋਰੀ ਮੁਸ਼ਾਰਕਤੀ ਵਿਚ ਇੰਟਰਲਾਕਿੰਗ ਟਾਈਲਾਂ ਦੀ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਉਥੇ ਹੀ ਰਹਿੰਦਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਜਮਸ਼ੇਰ ਵਿਚ 103 (1) ਬੀ. ਐੱਨ. ਐੱਸ. ਤਹਿਤ 94 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤਾਂ ਕਿ ਉਸ ਦਾ ਪੁਲਸ ਰਿਮਾਂਡ ਲੈ ਕੇ ਉਸ ਤੋਂ ਰਾਜਾ ਰਾਮ ਕੁੱਟੋ ਦੇ ਕਤਲ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਕਤਲ ਕੀਤੇ ਗਏ ਕੁੱਟੋ ਦਾ ਪੁਲਸ ਨੇ ਸਿਵਲ ਹਸਪਤਾਲ ਜਲੰਧਰ ਤੋਂ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ: ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Major incident in Jalandhar
  • Big incident
  • punjab police jalandhar
  • ਜਲੰਧਰ ਚ ਵੱਡੀ ਵਾਰਦਾਤ
  • ਨੌਜਵਾਨ ਦਾ ਕਤਲ

ਕੂੜਾ ਵੱਖ ਨਾ ਕਰਨ ’ਤੇ ਨਿਗਮ ਕੱਟੇਗਾ ਚਲਾਨ, 4 ਡਸਟਬਿਨ ਸਿਸਟਮ ਕੀਤਾ ਲਾਜ਼ਮੀ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • bsc student murdered while sleeping on the house veranda
    ਗੋਰਖਪੁਰ 'ਚ ਖ਼ੌਫ਼ਨਾਕ ਵਾਰਦਾਤ! ਘਰ ਦੇ ਵਰਾਂਡੇ 'ਚ ਸੌਂ ਰਹੇ B.Sc. ਦੇ ਵਿਦਿਆਰਥੀ ਦਾ ਕਤਲ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • shocking incident in tarn taran
    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
  • youth mu rdered over suspicion
    ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • woman murder in ludhiana
    ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +