Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    4:42:42 PM

  • gautam adani s long leap enters the 100 billion dollar club

    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ...

  • raghav chadha sandeep pathak aam aadmi party resignation

    ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ...

  • big statement from israeli minister

    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ

PUNJAB News Punjabi(ਪੰਜਾਬ)

ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ

  • Edited By Shivani Attri,
  • Updated: 24 Apr, 2026 03:21 PM
Jalandhar
major incident in jalandhar
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਸੂਰੀ)-ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਸਥਿਤ ਥਾਣਾ ਭੋਗਪੁਰ ਦੇ ਪਿੰਡ ਪਚਰੰਗਾ ਵਿਚ ਇਕ ਪ੍ਰਵਾਸੀ ਦੇ ਘਰ ਦੇ ਬਾਹਰ ਇਕ ਮੋਟਰਸਾਈਕਲ ’ਤੇ ਸਵਾਰ ਹੈਲਮਟ ਪਹਿਨੇ 2 ਨੌਜਵਾਨਾਂ ਵੱਲੋਂ ਗੋਲ਼ੀਆਂ ਚਲਾਏ ਜਾਣ ਤੋਂ ਬਾਅਦ ਪਿੰਡ ਅਤੇ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿੰਡ 'ਚ ਸਥਿਤ ਪ੍ਰਵਾਸੀ ਭਾਰਤੀ ਮਦਨ ਲਾਲ ਦੇ ਘਰ ਦੇ ਬਾਹਰ ਹੈਲਮੇਟ ਪਹਿਨੇ ਇਕ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਆਏ ਅਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਗਈਆਂ। ਉਕਤ ਘਟਨਾ ਇਕ ਕੁੜੀ ਪਿੱਛੇ ਹੋਈ ਦੱਸੀ ਜਾ ਰਹੀ ਹੈ। 

ਜਾਣਕਾਰੀ ਅਨੁਸਾਰ ਦੋ ਨੌਜਵਾਨ ਸਵੇਰੇ 3.30 ਵਜੇ ਕਰੀਬ ਪਿੰਡ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਸਥਿਤ ਮਦਨ ਲਾਲ ਦੇ ਘਰ ਦੇ ਬਾਹਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੁੱਜੇ ਅਤੇ ਦੋਨਾਂ ਨੌਜਵਾਨਾਂ ਨੇ ਹੈਲਮੇਟ ਪਹਿਨੇ ਹੋਏ ਸਨ। ਇਕ ਨੌਜਵਾਨ ਮੋਟਰਸਾਈਕਲ ਤੋਂ ਉਤਰ ਕੇ ਮਦਨ ਲਾਲ ਦੇ ਘਰ ਵੱਲ ਆਇਆ ਅਤੇ ਉਸ ਵੱਲੋਂ ਇਕ-ਇਕ ਕਰਕੇ 2 ਫਾਇਰ ਕੀਤੇ ਗਏ ਅਤੇ ਦੋਨੋਂ ਨੌਜਵਾਨ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਸਾਰੀ ਘਟਨਾ ਮਦਨ ਲਾਲ ਦੇ ਘਰ ਦੇ ਬਾਹਰ ਲੱਗੇ ਕੈਮਰਿਆਂ ’ਚ ਕੈਦ ਹੋ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ

PunjabKesari

ਪਿੰਡ ਦੇ ਲੋਕਾਂ ਨੇ ਦੱਸਿਆ ਕਿ ਜਿਸ ਥਾਂ ’ਤੇ ਖੜ੍ਹੇ ਹੋ ਕੇ ਨੌਜਵਾਨ ਨੇ ਪਿਸਤੌਲ ਨਾਲ ਫਾਇਰਿੰਗ ਕੀਤੀ ਸੀ, ਉਸ ਸਥਾਨ ਤੋਂ 2 ਗੋਲ਼ੀਆਂ ਦੇ ਖੋਲ ਵੀ ਬਰਾਮਦ ਹੋਏ ਹਨ, ਜੋਕਿ ਪੁਲਸ ਵੱਲੋਂ ਕਬਜ਼ੇ ਵਿਚ ਲੈ ਲਏ ਗਏ ਹਨ। ਇਸ ਸਬੰਧੀ ਥਾਣਾ ਭੋਗਪੁਰ ਪੁਲਸ ਨੂੰ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਮੁਖੀ ਭੋਗਪੁਰ ਰਾਜੇਸ਼ ਕੁਮਾਰ ਅਰੋੜਾ, ਡੀ. ਐੱਸ. ਪੀ. ਆਦਮਪੁਰ ਰਾਜੀਵ ਕੁਮਾਰ, ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਪੁਸ਼ਪ ਬਾਲੀ, ਡੀ. ਐੱਸ. ਪੀ. (ਜਾਂਚ) ਲਖਵਿੰਦਰ ਸਿੰਘ ਵੀ ਮੌਕੇ ’ਤੇ ਟੀਮਾਂ ਦੇ ਨਾਲ ਪੁੱਜ ਗਏ ਅਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ।

ਇਸ ਜਾਂਚ ਦੌਰਾਨ ਉਨ੍ਹਾਂ ਵੱਲੋਂ ਪਿੰਡ ਦੇ ਇਕ ਨੌਜਵਾਨ ਹਰਪ੍ਰੀਤ ਸਿੰਘ ਨੂੰ ਥਾਣੇ ਬੁਲਾਇਆ ਗਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਹਰਪ੍ਰੀਤ ਸਿੰਘ ਵੱਲੋਂ ਪੁਲਸ ਨੂੰ ਬਿਆਨ ਦਿੱਤਾ ਗਿਆ ਕਿ ਉਹ ਪਿੰਡ ਪਚਰੰਗਾ ਦਾ ਹੀ ਰਹਿਣ ਵਾਲਾ ਹੈ ਅਤੇ ਉਸ ਦੀ ਕਿਸੇ ਕੁੜੀ ਨਾਲ ਗੱਲਬਾਤ ਸੀ ਅਤੇ ਡੇਢ ਸਾਲ ਇਹ ਗੱਲਬਾਤ ਜਾਰੀ ਰਹੀ। ਡੇਢ ਸਾਲ ਬਾਅਦ ਕੁੜੀ ਨੇ ਕਿਸੇ ਹੋਰ ਮੁੰਡੇ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਉਕਤ ਲੜਕੇ ਵੱਲੋਂ ਹਰਪ੍ਰੀਤ ਸਿੰਘ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਗਈ ਕਿ ਉਹ ਉਸ ਕੁੜੀ ਨਾਲ ਗੱਲਬਾਤ ਕਰਨੀ ਬੰਦ ਕਰ ਦੇਵੇ, ਕਿਉਂਕਿ ਉਸ ਨੇ ਉਸ ਕੁੜੀ ਨਾਲ ਵਿਆਹ ਕਰਾਉਣਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ ਕੀਤੀ ਖ਼ਾਸ ਅਪੀਲ

ਹਰਪ੍ਰੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਲੜਕੇ ਇਕ ਬੋਲੈਰੋ ਗੱਡੀ ਵਿਚ ਪਿੰਡ ਵਿਚ ਘੁੰਮ ਰਹੇ ਸਨ ਅਤੇ ਮੇਰੇ ਬਾਰੇ ਪੁੱਛਗਿੱਛ ਕਰ ਰਹੇ ਸਨ, ਫਿਰ ਇਕ ਦਿਨ ਮੋਟਰਸਾਈਕਲ ਸਵਾਰ 2 ਵਿਅਕਤੀ ਵੀ ਉਸ ਦੀ ਪੁੱਛਗਿੱਛ ਕਰਨ ਲਈ ਪਿੰਡ ਵਿਚ ਆਏ ਸਨ। ਹਰਪ੍ਰੀਤ ਨੇ ਦੱਸਿਆ ਕਿ ਅੱਜ ਤੜਕਸਾਰ ਮੇਰੇ ਘਰ ਦੇ ਨਜ਼ਦੀਕ ਵੱਡੀ ਗਲੀ ਵਿਚ ਨੌਜਵਾਨਾਂ ਵੱਲੋਂ 2 ਹਵਾਈ ਫਾਇਰ ਕੀਤੇ ਗਏ ਹਨ, ਜੋਕਿ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਏ ਹਨ। ਪੁਲਸ ਵੱਲੋਂ ਹਰਪ੍ਰੀਤ ਦੇ ਬਿਆਨਾਂ ਹੇਠ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਅਸਲਾ ਐਕਟ ਅਤੇ ਹੋਰ ਸੰਗੀਨ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜ਼ਬਰਦਸਤ ਟੱਕਰ! ਕੁੜੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Major incident Jalandhar
  • man injured
  • ਜਲੰਧਰ ਚ ਵੱਡੀ ਵਾਰਦਾਤ
  • ਗੋਲ਼ੀਆਂ ਦੀ ਆਵਾਜ਼

ਚੰਡੀਗੜ੍ਹ ਵਿਚ ਮੁੰਡਾ ਬਣ ਗਿਆ 'ਜ਼ੌਂਬੀ', ਵਾਇਰਲ ਵੀਡੀਓ ਨੇ ਫ਼ਿਕਰਾਂ 'ਚ ਪਾਏ ਲੋਕ

NEXT STORY

Stories You May Like

  • gunfire erupts at jandiala guru house
    ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ
  • punjab shop incident
    ਜ਼ੋਰਦਾਰ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਵਿਅਕਤੀ ਦੀ ਹੋਈ ਦਰਦਨਾਕ ਮੌਤ
  • gas cylinder blast
    ਗੈਸ ਸਿਲੰਡਰ Blast: 3 ਲੋਕਾਂ ਦੀ ਮੌਤ, ਧਮਾਕੇ ਦੀ ਗੂੰਜ ਨਾਲ ਕੰਬਿਆ ਆਂਧਰਾ ਪ੍ਰਦੇਸ਼ ਦਾ ਇਹ ਇਲਾਕਾ
  • earthquake earth houses cracked
    ਸਵੇਰੇ-ਸਵੇਰੇ ਕੰਬ ਗਿਆ ਭਾਰਤ ਦਾ ਇਹ ਇਲਾਕਾ ! ਭੂਚਾਲ ਨੇ ਹਿਲਾ'ਤੀ ਧਰਤੀ, ਘਰਾਂ 'ਚੋਂ ਬਾਹਰ ਨੂੰ ਭੱਜੇ ਲੋਕ
  • punjab village police
    ਅੱਧੀ ਰਾਤ ਨੂੰ ਦਹਿਲ ਉਠਿਆ ਪੰਜਾਬ ਦਾ ਇਹ ਪਿੰਡ, ਅੰਨ੍ਹੇਵਾਹ ਚੱਲ ਰਹੀਆਂ ਗੋਲ਼ੀਆਂ ਦੀਆਂ ਆਵਾਜ਼ਾਂ ਸੁਣ ਕੰਬੇ ਲੋਕ
  • a major encounter broke out in chandigarh at dawn
    ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
  • sri anandpur sahib sangat
    ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ ਗੋਲ਼ੀਆਂ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ ਲੋਕ ਪਰੇਸ਼ਾਨ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
Trending
Ek Nazar
people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • civil hosptial clash
      'ਮੇਰੀ ਧੀ ਨੂੰ ਸਿਰਫ਼ ਖ਼ਾਂਸੀ ਸੀ...', ਸਿਵਲ ਹਸਪਤਾਲ ਵਿਚ ਮਹਿਲਾ ਦੀ ਮੌਤ...
    • baltej pannu aam aadmi party
      ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
    • amritsar father cheating on his daughter for 2 years
      ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...
    • big announcement made in punjab on may 20
      ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
    • indian government bans documentary series lawrence of punjab
      ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ...
    • ban on capsules in punjab  medicine
      ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ...
    • driving test driving license driving track
      ਪੰਜਾਬ : ਡ੍ਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਝਟਕਾ, ਟ੍ਰੈਕ 'ਤੇ ਆਈ ਨਵੀਂ ਮੁਸੀਬਤ
    • punjab schools energy drinks banned
      PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ...
    • punjab school time change
      ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
    • blackout in punjab
      ਪੰਜਾਬ 'ਚ BLACKOUT ਦੌਰਾਨ 4 ਜ਼ਿਲ੍ਹਿਆਂ 'ਚ ਰੇਲਵੇ ਟ੍ਰੈਕਾਂ ਨੂੰ ਬੰਬ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +