Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:23:40 PM

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਕਪੂਰਥਲਾ 'ਚ ਵੱਡੀ ਵਾਰਦਾਤ: ਸ਼ਾਤਿਰ ਲੁਟੇਰਿਆਂ ਨੇ ਪਲਕ ਝਪਕਦਿਆਂ ਵਿਅਕਤੀ ਦੀ ਜੇਬ 'ਚੋਂ ਉਡਾਏ 40 ਹਜ਼ਾਰ ਰੁਪਏ

PUNJAB News Punjabi(ਪੰਜਾਬ)

ਕਪੂਰਥਲਾ 'ਚ ਵੱਡੀ ਵਾਰਦਾਤ: ਸ਼ਾਤਿਰ ਲੁਟੇਰਿਆਂ ਨੇ ਪਲਕ ਝਪਕਦਿਆਂ ਵਿਅਕਤੀ ਦੀ ਜੇਬ 'ਚੋਂ ਉਡਾਏ 40 ਹਜ਼ਾਰ ਰੁਪਏ

  • Edited By Sandeep Kumar,
  • Updated: 05 Jun, 2026 12:44 AM
Kapurthala-Phagwara
major incident in kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ : ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ਕਾਰਨ ਲੋਕਾਂ ਵਿੱਚ ਇੱਕ ਵਾਰ ਫਿਰ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਸੀ.ਸੀ.ਟੀ.ਵੀ. ਫੁਟੇਜ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਵਿੱਚ ਦੋ ਸਨੈਚਰ ਇੱਕ ਰਾਹ ਚੱਲਦੇ ਵਿਅਕਤੀ ਦੀ ਜੇਬ ਵਿੱਚੋਂ ਮਹਿਜ਼ ਇੱਕ-ਦੋ ਸਕਿੰਟਾਂ ਵਿੱਚ ਕਰੀਬ 40 ਹਜ਼ਾਰ ਰੁਪਏ ਕੱਢ ਕੇ ਫ਼ਰਾਰ ਹੁੰਦੇ ਦਿਖਾਈ ਦੇ ਰਹੇ ਹਨ। 

ਸੀ.ਸੀ.ਟੀ.ਵੀ. 'ਚ ਕੈਦ ਹੋਈ ਹੈਰਾਨੀਜਨਕ ਵਾਰਦਾਤ 

ਵਾਇਰਲ ਵੀਡੀਓ ਮੁਤਾਬਕ ਇੱਕ ਅੱਧਖੜ ਉਮਰ ਦਾ ਵਿਅਕਤੀ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਿਸ ਦਾ ਪਿੱਛਾ ਮੋਟਰਸਾਈਕਲ ਸਵਾਰ ਦੋ ਨੌਜਵਾਨ ਕਰ ਰਹੇ ਸਨ। ਜਿਵੇਂ ਹੀ ਪੀੜਤ ਦੀ ਰਫ਼ਤਾਰ ਥੋੜ੍ਹੀ ਹੌਲੀ ਹੋਈ, ਲੁਟੇਰਿਆਂ ਨੇ ਆਪਣੀ ਬਾਈਕ ਉਸ ਦੇ ਬਿਲਕੁਲ ਨੇੜੇ ਕਰ ਲਈ। ਪਿੱਛੇ ਬੈਠੇ ਸਨੈਚਰ ਨੇ ਇੰਨੀ ਫੁਰਤੀ ਅਤੇ ਸਫ਼ਾਈ ਨਾਲ ਪੀੜਤ ਦੇ ਕੁੜਤੇ ਦੀ ਉੱਪਰਲੀ ਜੇਬ ਵਿੱਚ ਹੱਥ ਮਾਰਿਆ ਕਿ ਵਿਅਕਤੀ ਨੂੰ ਵਾਰਦਾਤ ਦਾ ਅਹਿਸਾਸ ਤੱਕ ਨਹੀਂ ਹੋਇਆ ਅਤੇ ਲੁਟੇਰੇ ਨਕਦੀ ਲੈ ਕੇ ਰਫੂ-ਚੱਕਰ ਹੋ ਗਏ। 

ਪਹਿਲਾਂ ਤੋਂ ਰੈਕੀ ਕੀਤੇ ਜਾਣ ਦਾ ਖਦਸ਼ਾ 

ਸ਼ਹਿਰ ਵਾਸੀਆਂ ਵਿੱਚ ਚਰਚਾ ਹੈ ਕਿ ਲੁਟੇਰਿਆਂ ਨੇ ਪਹਿਲਾਂ ਤੋਂ ਹੀ ਪੀੜਤ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਹੋਈ ਸੀ। ਜਿਸ ਤਰੀਕੇ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਪੀੜਤ ਦੀ ਰੈਕੀ ਕੀਤੀ ਸੀ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਉਨ੍ਹਾਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਵਿਅਸਤ ਸੜਕਾਂ 'ਤੇ ਗਸ਼ਤ ਵਧਾਈ ਜਾਵੇ।

ਪੁਲਸ ਵੱਲੋਂ ਜਾਂਚ ਜਾਰੀ 

ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਦੇ ਇਲਾਕਿਆਂ ਦੇ ਹੋਰ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kapurthala
  • Big incident
  • Vicious robbers
  • Pocket
  • 40 thousand rupees
  • ਕਪੂਰਥਲਾ
  • ਵੱਡੀ ਵਾਰਦਾਤ
  • ਸ਼ਾਤਿਰ ਲੁਟੇਰੇ
  • ਜੇਬ
  • 40 ਹਜ਼ਾਰ ਰੁਪਏ

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ

NEXT STORY

Stories You May Like

  • delhi  40 year man  attack
    ਦਿੱਲੀ 'ਚ ਵੱਡੀ ਵਾਰਦਾਤ: ਤਾੜ-ਤਾੜ ਗੋਲੀਆਂ ਮਾਰ ਕਰ 'ਤਾ 40 ਸਾਲਾ ਵਿਅਕਤੀ ਦਾ ਕਤਲ
  • investment in mutual funds fell by 40 percent  mfi data concerns
    ਮਈ ’ਚ ਮਿਊਚੁਅਲ ਫੰਡ ’ਚ ਨਿਵੇਸ਼ 40 ਫੀਸਦੀ ਟੁੱਟਿਆ, ਐੱਮਫੀ ਡਾਟਾ ਨੇ ਵਧਾਈ ਚਿੰਤਾ
  • suicide case
    ਆਨਲਾਈਨ ਗੇਮਿੰਗ ’ਚ ਹਾਰਿਆ 40 ਹਜ਼ਾਰ ਰੁਪਏ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • shiromani akali leader brutally murdered near home in hoshiarpur
    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
  • big incident in kharar murder of a young man
    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • young man who went to see a fair was brutally murdered in punjab
    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • accused escapes from police custody in ludhiana
      ਲੁਧਿਆਣਾ 'ਚ ਪੁਲਸ ਕਸਟਡੀ 'ਚੋਂ ਮੁਲਜ਼ਮ ਫ਼ਰਾਰ, ਪੁਲਸ ਵਿਭਾਗ 'ਚ ਮਚਿਆ ਹੜਕੰਪ
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • young boy dies while working out in gym
      ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • massive fire breaks out at factory in ludhiana
      ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
    • suicide case
      ਆਨਲਾਈਨ ਗੇਮਿੰਗ ’ਚ ਹਾਰਿਆ 40 ਹਜ਼ਾਰ ਰੁਪਏ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • gangsters arrested with pistols heroin ice in sultanpur lodhi
      ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +