Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    6:11:38 PM

  • alert of heavy rain and thunderstorm in punjab

    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ...

  • punjab police asi kept private bodyguard

    ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ...

  • raja warring on charanjit channi

    ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ...

  • pm modi in indonesia

    ਇੰਡੋਨੇਸ਼ੀਆ ਪੁੱਜੇ PM ਮੋਦੀ ! ਏਅਰ ਫੋਰਸ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖਰੜ 'ਚ ਵੱਡੀ ਵਾਰਦਾਤ, ਗੈਸ ਏਜੰਸੀ ਦੇ ਮੁਲਾਜ਼ਮ ਤੋਂ ਕੈਸ਼ ਵਾਲਾ ਬੈਗ ਖੋਹ ਫ਼ਰਾਰ ਹੋਏ ਲੁਟੇਰੇ

PUNJAB News Punjabi(ਪੰਜਾਬ)

ਖਰੜ 'ਚ ਵੱਡੀ ਵਾਰਦਾਤ, ਗੈਸ ਏਜੰਸੀ ਦੇ ਮੁਲਾਜ਼ਮ ਤੋਂ ਕੈਸ਼ ਵਾਲਾ ਬੈਗ ਖੋਹ ਫ਼ਰਾਰ ਹੋਏ ਲੁਟੇਰੇ

  • Edited By Babita,
  • Updated: 02 Apr, 2026 03:57 PM
Chandigarh
major incident in kharar
  • Share
    • Facebook
    • Tumblr
    • Linkedin
    • Twitter
  • Comment

ਖਰੜ (ਵੈੱਬ ਡੈਸਕ, ਰਣਬੀਰ) : ਇੱਥੇ ਪਨਸੱਪ ਗੈਸ ਏੰਜਸੀ ਦੇ ਪੀਰ ਸੋਹਾਣਾ ਗੋਦਾਮ ਵਿਖੇ ਕੰਮ ਕਰਨ ਵਾਲੇ ਮੁਲਾਜ਼ਮ ਨਾਲ ਲੱਖਾਂ ਰੁਪਿਆਂ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਵਿਪਨ ਨਾਂ ਦਾ ਮੁਲਾਜ਼ਮ ਗੈਸ ਏਜੰਸੀ 'ਚੋਂ ਕੈਸ਼ ਵਾਲਾ ਬੈਗ ਲੈ ਕੇ ਜਾ ਮੋਟਰਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਦੋਸਤ ਧਰਮਪਾਲ ਵੀ ਉਸ ਦੇ ਨਾਲ ਸੀ। ਇਸ ਦੌਰਾਨ ਪਿੱਛਿਓਂ ਅਚਾਨਕ 2 ਲੁਟੇਰੇ ਬਾਈਕ 'ਤੇ ਆਏ, ਜਿਨ੍ਹਾਂ ਨੇ ਮੂੰਹ ਢੱਕੇ ਹੋਏ ਸਨ। ਉਨ੍ਹਾਂ ਨੇ ਬਾਈਕ ਬਰਾਬਰ ਕਰਕੇ ਵਿਪਨ ਦੀ ਪਿੱਠ 'ਤੇ ਪਿਸਤੌਲ ਦਾ ਵੱਟ ਮਾਰਿਆ।

ਇਹ ਵੀ ਪੜ੍ਹੋ : ਸਕੂਲਾਂ 'ਤੇ ਡਿੱਗੇਗੀ ਗਾਜ਼! ਸਖ਼ਤ ਕਾਰਵਾਈ ਦੀ ਤਿਆਰੀ 'ਚ CBSE, ਜਾਰੀ ਕੀਤੀ ਵੱਡੀ ਚਿਤਾਵਨੀ

ਜਦੋਂ ਵਿਪਨ ਅਤੇ ਧਰਮਪਾਲ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਇਕ ਫਾਇਰ ਹਵਾ 'ਚ ਕੀਤਾ, ਜਦੋਂ ਕਿ ਦੂਜਾ ਫਾਇਰ ਉਨ੍ਹਾਂ ਦੇ ਪੈਰਾਂ 'ਚ ਕਰ ਦਿੱਤਾ। ਇਸ ਤੋਂ ਪਹਿਲਾਂ ਕਿ ਉਕਤ ਦੋਵੇਂ ਕੁੱਝ ਸਮਝ ਸਕਦੇ, ਲੁਟੇਰੇ ਵਿਪਨ ਕੋਲੋਂ ਕੈਸ਼ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ ਵਧਾਈਆਂ ਟੋਲ ਦਰਾਂ

ਦੱਸਿਆ ਜਾ ਰਿਹਾ ਹੈ ਕਿ ਬੈਗ 'ਚ ਸਾਢੇ 3 ਲੱਖ ਰੁਪਏ ਦੇ ਕਰੀਬ ਰਕਮ ਸੀ। ਇਸ ਘਟਨਾ ਦੀ ਸੂਚਨਾ ਥਾਣਾ ਸਦਰ ਖਰੜ ਪੁਲਸ ਨੂੰ ਦਿੱਤੀ ਗਈ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Punsup Gas Agency
  • Kharar
  • employee
  • robbery
  • police
  • cash bag
  • ਪਨਸੱਪ ਗੈਸ ਏਜੰਸੀ
  • ਖਰੜ
  • ਮੁਲਾਜ਼ਮ
  • ਲੁੱਟ
  • ਪੁਲਸ
  • ਕੈਸ਼ ਵਾਲਾ ਬੈਗ

ਹੁਣ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਵੀ ਮਿਲੇਗਾ Weekly Off! ਇਸ ਜ਼ਿਲ੍ਹੇ 'ਚ ਲਾਗੂ ਹੋਇਆ ਫ਼ੈਸਲਾ

NEXT STORY

Stories You May Like

  • gas agency  cash robbery  robbery gang
    ਨਿਹੰਗ ਭੇਸ ਵਿਚ ਗੈਸ ਏਜੰਸੀ ਤੋਂ ਨਗਦੀ ਲੁੱਟਣ ਵਾਲਾ 1 ਹੋਰ ਗ੍ਰਿਫਤਾਰ
  • snatching in mansa
    ਬੈਂਕ ਤੋਂ ਪੈਸੇ ਕਢਵਾ ਕੇ ਆ ਰਹੀ ਔਰਤ ਨਾਲ ਲੁੱਟ! ਬੈਗ ਖੋਹ ਕੇ ਲੈ ਗਏ ਲੁਟੇਰੇ
  • msc student commits suicide
    ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ
  • protest at kharar civil hospital against smo transfer
    SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ
  • major incident at sangrur road kanchian
    ਸੰਗਰੂਰ ਰੋਡ ਕੈਂਚੀਆਂ 'ਤੇ ਵੱਡੀ ਵਾਰਦਾਤ: ਕੌਂਸਲਰ ਦੇ ਪਤੀ ਤੇ ਕਾਰ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਹਮਲਾ
  • foreign student from ludhiana brutality at kharar birthday party
    ਲੁਧਿਆਣਾ ਤੋਂ ਖਰੜ ਜਨਮਦਿਨ ਪਾਰਟੀ 'ਚ ਆਈ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ, ਅਫ਼ਰੀਕੀ ਮੂਲ ਦੇ 2 ਮੁੰਡੇ ਕਾਬੂ
  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • sanitation workers  protest rally  demonstration in kharar
    ਖਰੜ 'ਚ ਸੂਬੇ ਭਰ ਦੇ ਸਫਾਈ ਸੇਵਕਾਂ ਨੇ ਸਰਕਾਰ ਖਿਲਾਫ ਕੀਤੀ ਰੋਸ ਰੈਲੀ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bakery shop fire causes loss of lakhs
      ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • builder fired upon for not paying ransom one accused arrested
      ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
    • fraud case
      19.40 ਲੱਖ ਰੁਪਏ ਦੀ ਧੋਖਾਧੜੀ ਕਰਕੇ ਕਲਰਕ ਫ਼ਰਾਰ
    • bhupesh baghel reached chandigarh
      ਪੰਜਾਬ ਕਾਂਗਰਸ ਦੀ ਨਬਜ਼ ਟਟੋਲਣ ਚੰਡੀਗੜ੍ਹ ਪੁੱਜੇ ਭੂਪੇਸ਼ ਬਘੇਲ, ਅਗਲੇ 5 ਦਿਨ...
    • amritsar chandigarh bullet train central government budget
      ਪੰਜਾਬੀਆਂ ਨੂੰ ਕੇਂਦਰ ਦੀ ਵੱਡੀ ਸੌਗਾਤ ! ਅੰਮ੍ਰਿਤਸਰ-ਚੰਡੀਗੜ੍ਹ ਸਣੇ 50 ਸ਼ਹਿਰਾਂ...
    • incident in adampur  youth
      ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
    • heartbreaking accident on jalandhar amritsar nh 3 members family die
      ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
    • government holidays of employees in punjab cancelled
      ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ...
    • girl missing in jalandhar
      ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +