Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    7:06:58 PM

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਵੱਡੀ ਵਾਰਦਾਤ! ਪਹਿਲਾਂ ਇਕੱਠੇ ਦੋਸਤਾਂ ਨੇ ਕੀਤੀ ਪਾਰਟੀ, ਫਿਰ ਸੁੱਤੇ ਪਏ ਦੋਸਤ ਦਾ ਗੋਲ਼ੀ ਮਾਰ ਕਰ 'ਤਾ ਕਤਲ

PUNJAB News Punjabi(ਪੰਜਾਬ)

ਵੱਡੀ ਵਾਰਦਾਤ! ਪਹਿਲਾਂ ਇਕੱਠੇ ਦੋਸਤਾਂ ਨੇ ਕੀਤੀ ਪਾਰਟੀ, ਫਿਰ ਸੁੱਤੇ ਪਏ ਦੋਸਤ ਦਾ ਗੋਲ਼ੀ ਮਾਰ ਕਰ 'ਤਾ ਕਤਲ

  • Edited By Shivani Attri,
  • Updated: 06 Oct, 2025 12:51 PM
Mohali
major incident in kharar young man shot dead by his friend
  • Share
    • Facebook
    • Tumblr
    • Linkedin
    • Twitter
  • Comment

ਖਰੜ (ਰਣਬੀਰ)- ਖਰੜ ਵਿਖੇ ਦਿਲ-ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਹਿਮਾਚਲ ਤੋਂ ਕੰਪਿਊਟਰ ਕੋਚਿੰਗ ਲੈਣ ਆਏ 19 ਸਾਲਾ ਨੌਜਵਾਨ ਦਾ ਉਸ ਦੇ ਦੋਸਤ ਵੱਲੋਂ ਗੋਲ਼ੀ ਮਾਰ ਕੇ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸ਼ਿਵਾਂਗ ਰਾਣਾ ਵਾਸੀ ਪਿੰਡ ਦਿਆੜਾ ਥਾਣਾ ਅੰਬ ਜ਼ਿਲ੍ਹਾ ਊਨਾ (ਹਿਮਾਚਲ) ਵਜੋਂ ਹੋਈ ਹੈ।  ਥਾਣਾ ਸਿਟੀ ਪੁਲਸ ਨੇ ਮ੍ਰਿਤਕ ਦੀ ਮਾਤਾ ਰੰਜਨਾ ਦੇ ਬਿਆਨਾਂ ’ਤੇ ਆਧਾਰ 'ਤੇ ਮ੍ਰਿਤਕ ਨੌਜਵਾਨ ਦੇ ਹੀ ਦੋਸਤ ਦੱਸੇ ਜਾ ਰਹੇ ਹਰਵਿੰਦਰ ਉਰਫ਼ ਹੈਰੀ ਵਾਸੀ ਪਿੰਡ ਬਰਨੇਹ ਜ਼ਿਲ੍ਹਾ ਊਨਾ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 103, ਆਰਮਜ਼ ਐਕਟ 25 ਤਹਿਤ ਮਾਮਲਾ ਦਰਜ ਕਰ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੁਲਜ਼ਮ ਨੂੰ ਕਾਬੂ ਕਰਨ, ਕਤਲ ਦੀ ਅਸਲੀ ਵਜ੍ਹਾ, ਕਾਤਲ ਇਕ ਜਾਂ ਇਕ ਤੋਂ ਵਧ ਨੇ ਸਣੇ ਅਸਲਾ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਮਸ਼ਹੂਰ ਗਾਇਕ ਦੀ ਮੌਤ, ਛਾਈ ਸੋਗ ਦੀ ਲਹਿਰ

ਕਿਸੇ ਗੱਲ ਨੂੰ ਲੈ ਕੇ ਸ਼ਿਵਾਂਗ ਤੇ ਹਰਵਿੰਦਰ ਵਿਚਾਲੇ ਹੋਈ ਸੀ ਅਣਬਣ
ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੀ ਮਾਂ ਰੰਜਨਾ ਆਸ਼ਾ ਵਰਕਰ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਦੋ ਲੜਕੇ ਸਨ, ਜਿਨ੍ਹਾਂ ’ਚੋਂ ਉਸ ਦਾ ਵੱਡਾ ਲੜਕਾ ਸ਼ਿਵਾਂਗ ਅਤੇ ਛੋਟਾ ਦੇਵਾਂਗ ਰਾਣਾ (14) ਸਾਲ ਦਾ ਹੈ। ਵੱਡਾ ਲੜਕਾ ਸਰਕਾਰੀ ਕਾਲਜ ਊਨਾ ਤੋਂ ਬੀ. ਸੀ. ਏ. ਦੀ ਪੜ੍ਹਾਈ ਕਰ ਰਿਹਾ ਸੀ, ਜੋ ਜੂਨ ’ਚ ਖਰੜ ਵਿਖੇ ਕੰਪਿਊਟਰ ਕੋਚਿੰਗ ਲਈ ਆਇਆ ਸੀ। ਸ਼ੁਰੂ ’ਚ ਉਹ ਆਪਣੇ ਦੋਸਤ ਹਰਵਿੰਦਰ ਨਾਲ ਗੋਲਡਨ ਸਿਟੀ ਖਰੜ ’ਚ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਸ਼ਿਵਾਂਗ ਅਤੇ ਹਰਵਿੰਦਰ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਅਣਬਣ ਹੋਣ ਕਾਰਨ ਸ਼ਿਵਾਂਗ ਸੈਕਟਰ-15 ਚੰਡੀਗੜ੍ਹ ’ਚ ਰਹਿਣ ਲੱਗ ਪਿਆ ਸੀ। ਰੰਜਨਾ ਮੁਤਾਬਕ ਸ਼ਿਵਾਂਗ ਬੀਤੇ 22 ਸਤੰਬਰ ਤੋਂ ਪਿੰਡ ਆਇਆ ਸੀ ਅਤੇ ਸ਼ਨੀਵਾਰ ਸ਼ਾਮ ਕਰੀਬ 5:30 ਵਜੇ ਪਿੰਡ ਤੋਂ ਖਰੜ ਲਈ ਨਿਕਲਿਆ ਸੀ। ਰਾਤ 8 ਵਜੇ ਉਸ ਨਾਲ ਉਸ ਦੀ ਆਖ਼ਰੀ ਵਾਰ ਗੱਲ ਉਦੋਂ ਹੋਈ ਜਦੋਂ ਰੰਜਨਾ ਦੇ ਪੁੱਛੇ ਜਾਣ 'ਤੇ ਕਿ ਉਹ ਕਿੱਥੇ ਪੁੱਜ ਗਿਆ ਹੈ, ਉਸ ਨੇ ਦੱਸਿਆ ਸੀ ਕਿ ਉਹ ਖਰੜ ਪੁੱਜਣ ਵਾਲਾ ਹੈ, ਕਿਉਂਕਿ ਉਸ ਦੇ ਫੋਨ ਦੀ ਬੈਟਰੀ ਖ਼ਤਮ ਹੋ ਰਹੀ ਹੈ, ਇਸ ਲਈ ਉਹ ਹਾਲੇ ਜ਼ਿਆਦਾ ਗੱਲ ਨਹੀਂ ਕਰ ਸਕਦਾ। ਇਸ ਪਿੱਛੋਂ ਉਸ ਦਾ ਫੋਨ ਸਵਿੱਚ ਆਫ਼ ਆਉਣ ਲੱਗਾ ਪਰ ਐਤਵਾਰ ਸਵੇਰੇ ਕਰੀਬ 9 ਵਜੇ ਉਸ ਨੂੰ ਖਰੜ ਪੁਲਸ ਨੇ ਫੋਨ ਕੀਤਾ ਕਿ ਉਸ ਦੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ। ਇਸ ਲਈ ਉਨ੍ਹਾਂ ਨੂੰ ਖਰੜ ਪੁੱਜਣ ਲਈ ਕਿਹਾ ਗਿਆ ਪਰ ਜਦੋਂ ਉਹ ਖਰੜ ਪਹੁੰਚੇ ਤਾਂ ਸਚ ਸਾਹਮਣੇ ਆਇਆ ਕਿ ਉਸ ਦੇ ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ ਟਰੈਫਿਕ ਜਾਮ ਤੋਂ ਮਿਲੇਗੀ ਵੱਡੀ ਰਾਹਤ! ਨਵੇਂ ਪੁਲ ਦਾ ਮੰਤਰੀ ਅਰੋੜਾ ਨੇ ਕੀਤਾ ਉਦਘਾਟਨ

ਤੜਕੇ ਤਿੰਨ ਵਜੇ ਭੁੱਖ ਲੱਗਣ ’ਤੇ ਬਣਾਈ ਸੀ ਮੈਗੀ, ਫਿਰ ਸੌਣ ਚਲੇ ਗਏ
ਮ੍ਰਿਤਕ ਦੇ ਦੋਸਤਾਂ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਉਹ ਸਾਰੇ ਸਵਿੱਫਟ ਰਾਹੀਂ ਖਰੜ ਪੁੱਜੇ ਸਨ। ਸਭ ਨੇ ਮਿਲ ਕੇ ਸਲਾਹ ਕੀਤੀ ਕਿ ਸ਼ਿਵਾਗ ਦੇ ਕਿਸੇ ਜਾਣਕਾਰ ਦੇ ਵਿਲਾ ਪਲਾਸਿਓ ਨੰਬਰ 94 ਖਾਲੀ ਫਲੈਟ ਵਿਖੇ ਰੁਕਣ ਦੀ ਸਲਾਹ ਕੀਤੀ। ਫਲੈਟ ਪਾਲਮਪੁਰ ਤੋਂ ਫ਼ੌਜ ਨਾਲ ਸਬੰਧਤ ਵਿਅਕਤੀ ਦਾ ਦੱਸਿਆ ਜਾ ਰਿਹਾ ਹੈ। ਰਾਤ ਕਰੀਬ 10 ਵਜੇ ਉਨ੍ਹਾਂ 8-10 ਜਣਿਆਂ ਨੇ ਇਕੱਠੇ ਹੋ ਕੇ ਦੇਰ ਰਾਤ ਪਾਰਟੀ 'ਤੇ ਡਰਿੰਕ ਵੀ ਕੀਤੀ। ਇਸੇ ਦਰਮਿਆਨ ਰਾਤੀ ਕਰੀਬ ਇਕ ਵਜੇ ਹੈਰੀ ਅਚਾਨਕ ਕਿਧਰੇ ਚਲਾ ਗਿਆ ਅਤੇ ਇਕ ਘੰਟੇ ਬਾਅਦ ਜਦੋਂ ਪਰਤਿਆ ਤਾਂ ਉਸ ਕੋਲ ਪਿਸਤੌਲ ਸੀ, ਜੋ ਉਸ ਨੇ ਬਾਕੀ ਦੋਸਤਾਂ ਨੂੰ ਵੀ ਵਿਖਾਈ। ਇਸ ਪਿੱਛੋਂ ਉਸ ਨੇ ਉਸ ਨੂੰ ਬੈਗ ’ਚ ਰੱਖ ਲਿਆ। ਤੜਕੇ ਤਿੰਨ ਵਜੇ ਭੁੱਖ ਲੱਗਣ ’ਤੇ ਉਨ੍ਹਾਂ ਮੈਗੀ ਬਣਾਈ ਅਤੇ ਖਾਣ-ਪੀਣ ਤੋਂ ਬਾਅਦ ਸੌਣ ਚਲੇ ਗਏ। ਇਸ ਦੌਰਾਨ ਹੈਰੀ ਨੇ ਉਸੇ ਪਿਸਤੌਲ ਨਾਲ ਤੜਕੇ ਕਰੀਬ ਸਵਾ 5 ਵਜੇ ਸੁੱਤੇ ਪਏ ਸ਼ਿਵਾਂਗ ਦੀ ਪੁੜਪੜੀ ’ਚ ਗੋਲ਼ੀ ਮਾਰ ਉਸ ਨੂੰ ਮੌਤ ਦੇ ਘਾਟ ਉਤਾਰ ਮੌਕੇ ਤੋਂ ਫ਼ਰਾਰ ਹੋ ਗਿਆ। ਗੋਲ਼ੀ ਦੀ ਆਵਾਜ਼ ਸੁਣ ਕੇ ਹੋਰ ਦੋਸਤ ਕਮਰੇ ’ਚ ਆਏ ਤਾਂ ਸ਼ਿਵਾਂਗ ਖ਼ੂਨ ਨਾਲ ਲਥਪਥ ਬੈੱਡ ’ਤੇ ਪਿਆ ਸੀ। ਉਸ ਨੂੰ ਫੌਰਨ ਸਿਵਲ ਹਸਪਤਾਲ ਖਰੜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਮਸਕਟ 'ਚ ਫਸੀ ਪੰਜਾਬੀ ਕੁੜੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀ ਘਰ, ਸੁਣਾਈ ਦਰਦਭਰੀ ਦਾਸਤਾਨ

ਮੁਲਜ਼ਮ ਦੀ ਭਾਲ ’ਚ ਗਠਿਤ ਕੀਤੀਆਂ ਵਿਸ਼ੇਸ਼ ਟੀਮਾਂ : ਜਾਂਚ ਅਫ਼ਸਰ
ਜਾਂਚ ਅਫ਼ਸਰ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਹੈਰੀ ਨੂੰ ਕਾਬੂ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਫੌਰੈਂਸਿਕ ਮਾਹਰਾਂ ਦੀ ਮੌਜ਼ੂਦਗੀ ’ਚ ਤਿੰਨ ਮੈਂਬਰੀ ਡਾਕਟਰੀ ਬੋਰਡ ਵੱਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Major incident
  • Kharar
  • shot dead
  • friend
  • young man
  • ਗੋਲ਼ੀ
  • ਕਤਲ
  • ਦੋਸਤ
  • ਪਾਰਟੀ
  • ਖਰੜ

ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ ਰਹਿਣਗੀਆਂ ਬੰਦ

NEXT STORY

Stories You May Like

  • sirsa  solar plant  contractor  police  hospital
    ਸੋਲਰ ਪਲਾਂਟ ਦੇ ਠੇਕੇਦਾਰ ਦਾ ਗੋਲ਼ੀ ਮਾਰ ਕੇ ਕਤਲ ! ਸਿਰਸਾ 'ਚ ਹੋਈ ਵੱਡੀ ਵਾਰਦਾਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • ganpati festival  donation friends
    ਗਣਪਤੀ ਉਤਸਵ ਦੇ ਦਾਨ ਨੂੰ ਲੈ ਕੇ ਵਿਵਾਦ; ਗਣੇਸ਼ ਮੰਡਲ ਮੈਂਬਰ ਨੇ ਕਰ 'ਤਾ ਦੋਸਤ ਦਾ ਕਤਲ
  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • friend  gangster  alcohol  fight  police
    ਦੋਸਤ ਨੇ ਹੀ ਮਾਰ'ਤਾ ਗੈਂਗਸਟਰ ! 8 ਮਾਮਲਿਆਂ 'ਚ ਵਾਂਟੇਡ ਸੀ ਟੂਨਾ ਬਦਮਾਸ਼
  • mp hospital  family  police action
    MP ਦੇ ਹਸਪਤਾਲ 'ਚ ਵੱਡੀ ਵਾਰਦਾਤ, ਕੁੜੀ ਦਾ ਗਲਾ ਘੁੱਟ ਕਰ 'ਤਾ ਕਤਲ, ਸ਼ੱਕ ਦੇ ਘੇਰੇ 'ਚ ਪਰਿਵਾਰ
  • fazilka  bsf  jawan  wife
    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal appointed bhupinder singh neelu of dasuya national vice president
      ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ...
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • bjp  kewal singh dhillon  crops
      ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ :...
    • sirhind girl news
      ਨਸ਼ੇ ਕਾਰਨ ਹੋਈ ਲੜਾਈ ਮਗਰੋਂ 20 ਸਾਲਾ ਕੁੜੀ ਨੇ ਦੇ ਦਿੱਤੀ ਜਾਨ
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • leaders offered prayers at takht sri damdama sahib
      ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ...
    • punjab university scientist
      ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +