ਮੋਹਾਲੀ (ਜੱਸੀ) : ਮੋਹਾਲੀ ਦੇ ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਥਾਣੇਦਾਰ ਦੀ ਗੋਲੀਆਂ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣੇਦਾਰ ਦੀ ਪਛਾਣ ਓਂਕਾਰ ਸਿੰਘ ਵਜੋਂ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਉਕਤ ਥਾਣੇਦਾਰ ਦੇ 6 ਗੋਲੀਆਂ ਵੱਜੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸਾਬਕਾ ਆਈ. ਪੀ. ਐੱਸ. ਅਫ਼ਸਰ ਦੇ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਉਧਰ ਮੋਹਾਲੀ ਪੁਲਸ ਇਸ ਮੌਤ ਬਾਰੇ ਫਿਲਹਾਲ ਸਪੱਸ਼ਟ ਤੌਰ 'ਤੇ ਕੁੱਝ ਵੀ ਦੱਸਣ ਨੂੰ ਤਿਆਰ ਨਹੀਂ।
ਇਹ ਵੀ ਪੜ੍ਹੋ : ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
ਪੁਲਸ ਵਲੋਂ ਥਾਣੇਦਾਰ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
NEXT STORY