Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:35:54 PM

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

  • Edited By Shivani Attri,
  • Updated: 03 Aug, 2026 07:10 AM
Chandigarh
major incident in punjab retired soldier shoots shopkeeper
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਵੈੱਬ ਡੈਸਕ, ਜੱਸ)- ਮੋਹਾਲੀ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਰਿਟਾਇਰਡ ਫ਼ੌਜੀ ਨੇ ਦੁਕਾਨਦਾਰ ਸਾਬਕਾ ਸਰਪੰਚ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਉਕਤ ਫ਼ੌਜੀ ਵੱਲੋਂ 6 ਰਾਊਂਡ ਫਾਇਰਿੰਗ ਕੀਤੀ ਗਈ, ਜਿਸ ਵਿਚੋਂ 3 ਗੋਲ਼ੀਆਂ ਸਾਬਕਾ ਸਰਪੰਚ 'ਤੇ ਲੱਗੀਆਂ। ਜ਼ਖ਼ਮੀ ਸਾਬਕਾ ਸਰਪੰਚ ਦੀ ਪਛਾਣ ਰਜਨੀਸ਼ ਕੁਮਾਰ ਵਜੋਂ ਹੋਈ ਹੈ। 

ਉਕਤ ਘਟਨਾ ਮਾਜਰੀ ਦੇ ਪਿੰਡ ਫਤਿਰਪੁਰ ਸਿਆਲਵਾ ਵਿਖੇ ਵਾਪਰੀ। ਇਸ ਹਮਲੇ 'ਚ ਰਜਨੀਸ਼ ਕੁਮਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪੀ. ਜੀ. ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜ਼ਖ਼ਮੀ ਦੇ ਭਰਾ ਵਿਨੋਦ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਮਨਿੰਦਰ ਸਿੰਘ ਫ਼ੌਜੀ ਸ਼ਰਾਬ ਪੀ ਕੇ ਬਾਜ਼ਾਰ ਵਿੱਚ ਖੁੜਦਮ ਮਚਾ ਰਿਹਾ ਸੀ, ਜਿਸ ਨੂੰ ਉਸ ਦੇ ਭਰਾ ਵੱਲੋਂ ਰੋਕਿਆ ਗਿਆ। ਉਸ ਸਮੇਂ ਤਾਂ ਮਨਿੰਦਰ ਸਿੰਘ ਚਲਾ ਗਿਆ ਮਗਰੋਂ ਘਰੋਂ ਆਪਣੀ ਰਾਈਫਲ ਲੈ ਕੇ ਆਇਆ ਅਤੇ  ਉਸ ਨੇ ਰਜਨੀਸ਼ ਕੁਮਾਰ 'ਤੇ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਰਜਨੀਸ਼ ਕੁਮਾਰ ਜ਼ਖ਼ਮੀ ਹੋ ਗਿਆ। ਮਾਜਰੀ ਪੁਲਸ ਨੇ ਇਸ ਮਾਮਲੇ ਵਿੱਚ ਇਰਾਦਾ ਕਤਲ ਸਮੇਤ ਹੋਰਨਾਂ ਧਾਰਾਵਾਂ ਦੇ ਤਹਿਤ ਪਰਚਾ ਦਰਜ ਕਰ ਲਿਆ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ਉਤੇ ਪਹੁੰਚੀ ਅਤੇ ਸਾਬਕਾ ਫ਼ੌਜੀ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। 

ਇਹ ਵੀ ਪੜ੍ਹੋ: ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PunjabKesari

ਮਿਲੀ ਜਾਣਕਾਰੀ ਮੁਤਾਬਕ ਦੁਕਾਨਦਾਰ ਆਪਣੀ ਦੁਕਾਨ ਦੇ ਬਾਹਰ ਬੈਠਾ ਸੀ। ਇਕ ਸਾਬਕਾ ਫ਼ੌਜੀ ਆਇਆ ਅਤੇ ਮਾਮੂਲੀ ਗੱਲ ਮਗਰੋਂ ਫਾਇਰਿੰਗ ਕਰ ਦਿੱਤੀ। ਇਕ ਗੁਆਂਢੀ ਦੁਕਾਨਦਾਰ ਨੇ ਕਿਹਾ ਕਿ ਉਹ ਗੋਲ਼ੀਆਂ ਦੀ ਆਵਾਜ਼ ਸੁਣ ਕੇ ਦੁਕਾਨ ਤੋਂ ਬਾਹਰ ਨਿਕਲਿਆ। ਉਸ ਨੇ ਵੇਖਿਆ ਕਿ ਜ਼ਖ਼ਮੀ ਵਿਅਕਤੀ ਦੇ ਪੇਟ 'ਚ ਗੋਲ਼ੀ ਲੱਗੀ ਹੋਈ ਸੀ। ਮੌਕੇ 'ਤੇ ਪਹੁੰਚੇ ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਜਾਂਚ ਜਾਰੀ ਹੈ। 
PunjabKesari

ਜੁੱਤੀਆਂ ਦੀ ਦੁਕਾਨ 'ਤੇ ਵਿਵਾਦ ਮਗਰੋਂ ਹੋਈ ਵਾਰਦਾਤ 
ਪੁਲਸ ਮੁਤਾਬਕ ਮੁਲਜ਼ਮ ਰਿਟਾਇਰਡ ਫ਼ੌਜੀ ਮਨਿੰਦਰ ਪਾਲ ਸਿੰਘ ਮੌਜੂਦਾ ਸਮੇਂ 'ਚ ਚੰਡੀਗੜ੍ਹ 'ਚ ਸੁਰੱਖਿਆ ਗਾਰਡ ਦੀ ਨੌਕਰੀ ਕਰ ਰਿਹਾ ਹੈ। ਸ਼ਨੀਵਾਰ ਦੀ ਰਾਤ ਉਹ ਛੁੱਟੀ ਲੈ ਕੇ ਆਪਣੇ ਪਿੰਡ ਪਹੁੰਚਿਆ ਸੀ। ਪਿੰਡ ਦੇ ਬਾਜ਼ਾਰ ਵਿਚ ਰਜਨੀਸ਼ ਦੀ ਜੁੱਤੀਆਂ ਦੀ ਦੁਕਾਨ ਹੈ। ਇਥੇ ਕਿਸੇ ਗੱਲ ਨੂੰ ਲੈ ਕੇ ਰਜਨੀਸ਼ ਅਤੇ ਮਨਿੰਦਰ ਵਿਚਾਲੇ ਝਗੜਾ ਹੋ ਗਿਆ। ਇਸ ਦੇ ਬਾਅਦ ਉਹ ਘਰ ਚਲਾ ਗਿਆ ਪਰ ਕੁਝ ਦੇਰ ਬਾਅਦ ਮਨਿੰਦਰ ਪਾਲ ਸਿੰਘ ਆਪਣੀ ਲਾਇਸੈਂਸੀ 12 ਬੋਰ ਬੰਦੂਕ ਲੈ ਕੇ ਬਾਜ਼ਾਰ ਪਹੁੰਚਿਆ।

ਇਹ ਵੀ ਪੜ੍ਹੋ: ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...

PunjabKesari

ਆਉਂਦੇ ਹੀ ਉਸ ਨੇ ਰਜਨੀਸ਼ 'ਤੇ ਫਾਇਰਿੰਗ ਕਰ ਦਿੱਤੀ। ਇਕ ਗੋਲ਼ੀ ਰਜਨੀਸ਼ ਦੇ ਪੇਟ ਅਤੇ ਦੂਜੀ ਗੋਲ਼ੀ ਉਸ ਦੇ ਹੱਥ ਵਿਚ ਲੱਗੀ। ਲੋਕਾਂ ਨੇ ਤੁਰੰਤ ਉਸ ਨੂੰ ਪੀ. ਜੀ. ਆਈ. ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਗੋਲ਼ੀਬਾਰੀ ਨਿੱਜੀ ਝਗੜੇ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਦੋਸ਼ੀ ਦੇ ਹਥਿਆਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major incident
  • Retired soldier
  • shoots shopkeeper
  • ਪੰਜਾਬ ਚ ਵੱਡੀ ਵਾਰਦਾਤ
  • ਰਿਟਾਇਰਡ ਫ਼ੌਜੀ
  • ਦੁਕਾਨਦਾਰ ਗੋਲ਼ੀਆਂ

ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫ਼ਰੰਸ ਕਰ ਆਖ਼ੀਆਂ ਵੱਡੀਆਂ ਗੱਲਾਂ

NEXT STORY

Stories You May Like

  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • former sarpanch shot dead
    ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
  • canada incident
    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • punjab  mystery behind former sarpanch  s murder solved
    ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁਹਾੜੀ ਨਾਲ ਵੱਢਿਆ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • major incident in punjab pastor
    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • shameful act by 65 year old former sarpanch in ludhiana
    ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ ਕੀਤੀ ਛੇੜਛਾੜ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • bjp  kewal singh dhillon  crops
      ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ :...
    • sirhind girl news
      ਨਸ਼ੇ ਕਾਰਨ ਹੋਈ ਲੜਾਈ ਮਗਰੋਂ 20 ਸਾਲਾ ਕੁੜੀ ਨੇ ਦੇ ਦਿੱਤੀ ਜਾਨ
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • leaders offered prayers at takht sri damdama sahib
      ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ...
    • punjab university scientist
      ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ...
    • rail parcel cargo service launched between punjab and chennai
      ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
    • fir case
      ਅਵਾਰਾ ਕੁੱਤਿਆਂ ਨੂੰ ਰੋਟੀ ਖੁਆਉਣ ਵਾਲੀਆਂ ਔਰਤਾਂ ਖ਼ਿਲਾਫ਼ ਮਾਮਲਾ ਦਰਜ
    • theft in tapa mandi
      ਟਰੱਕਾਂ ’ਚੋਂ ਕਣਕ-ਝੋਨੇ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +