Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    2:37:49 AM

  • major incident in china

    ਚੀਨ 'ਚ ਵੱਡਾ ਹਾਦਸਾ: 40 ਮੰਜ਼ਿਲਾ ਇਮਾਰਤ 'ਚ...

  • punjab husband wife

    ਪੰਜਾਬ: ਬੰਦੇ ਨੇ ਕੂੜਾ ਸੁੱਟਣ ਗਈ ਘਰਵਾਲੀ ਦਾ ਕੀਤਾ...

  • panjab university gets a new vice chancellor

    ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ,...

  • parvinder jhota s antim ardaas will be held on november 15

    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ

MAJHA News Punjabi(ਮਾਝਾ)

ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ

  • Edited By Shivani Bassan,
  • Updated: 16 Oct, 2026 02:28 PM
Gurdaspur
major incident similar to the case of parvinder jhota
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਮਾੜੀ ਪੰਨਵਾਂ 'ਚ ਦੇਰ ਰਾਤ ਹੋਈ ਝੜਪ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ 40 ਸਾਲਾ ਬਿਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖ਼ਮੀਆਂ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਅਮਰਜੀਤ ਸਿੰਘ (35) ਅਤੇ ਗੁਰਮੁਖ ਸਿੰਘ ਪੁੱਤਰ ਪਰਮਜੀਤ ਸਿੰਘ (35) ਵਜੋਂ ਹੋਈ ਹੈ। ਘਟਨਾ ਵਿੱਚ 10 ਤੋਂ 15 ਵਿਅਕਤੀਆਂ ਵੱਲੋਂ ਹਮਲਾ ਕੀਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ। ਉਧਰ, ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

ਨਸ਼ੇ ਦੇ ਮੁੱਦੇ ਨਾਲ ਘਟਨਾ ਜੁੜੀ ਹੋਣ ਦੀ ਵੀ ਚਰਚਾ

ਪਿੰਡ 'ਚ ਵਾਪਰੀ ਇਸ ਘਟਨਾ ਸਬੰਧੀ ਇਹ ਵੀ ਚਰਚਾ ਹੈ ਕਿ ਤਿੰਨੇ ਵਿਅਕਤੀ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਲਈ ਗਏ ਸਨ, ਜਿਸ ਦੌਰਾਨ ਉਨ੍ਹਾਂ ਦਾ ਦੂਜੀ ਧਿਰ ਨਾਲ ਝਗੜਾ ਹੋ ਗਿਆ ਅਤੇ ਮਾਮਲਾ ਹਿੰਸਕ ਰੂਪ ਧਾਰ ਗਿਆ। ਹਾਲਾਂਕਿ, ਘਟਨਾ ਪਿੱਛੇ ਅਸਲ ਕਾਰਨ ਕੀ ਸੀ ਅਤੇ ਝਗੜਾ ਕਿਨ੍ਹਾਂ ਹਾਲਾਤ ਵਿੱਚ ਹੋਇਆ, ਇਸ ਬਾਰੇ ਅਜੇ ਪੁਲਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ

ਪਿੰਡ ਦੇ ਸਰਪੰਚ ਸੁਰਿੰਦਰਪਾਲ ਸਿੰਘ ਬਾਜਵਾ ਅਨੁਸਾਰ 10 ਤੋਂ 15 ਵਿਅਕਤੀਆਂ ਨੇ ਤਿੰਨਾਂ ’ਤੇ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸੀਐੱਚਸੀ ਭਾਮ ਵਿਖੇ ਲਿਜਾਇਆ ਗਿਆ। ਉੱਥੇ ਡਾਕਟਰ ਅਭਿਸ਼ੇਕ ਨੇ ਦੱਸਿਆ ਕਿ ਤਿੰਨੇ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚੇ ਸਨ। ਇਲਾਜ ਦੌਰਾਨ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ

ਪੁਲਸ ਵੱਲੋਂ ਜਾਂਚ ਜਾਰੀ

ਘਟਨਾ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਘਟਨਾ ਦੇ ਕਾਰਨਾਂ, ਝਗੜੇ ਵਿੱਚ ਸ਼ਾਮਲ ਵਿਅਕਤੀਆਂ ਅਤੇ ਹਮਲੇ ਸਬੰਧੀ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਜਾਵੇਗੀ। ਪੁਲਸ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਮਾਨਸਾ 'ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਤਣਾਅਪੁਰਨ ਹੋਇਆ ਅਤੇ ਬੀਤੇ ਦਿਨ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Major Incident
  • Murder
  • Parvinder Jhota
  • gurdaspur
  • ਵੱਡੀ ਘਟਨਾ
  • ਕਤਲ
  • ਪਰਵਿੰਦਰ ਝੋਟਾ
  • ਗੁਰਦਾਸਪੁਰ

ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

NEXT STORY

Stories You May Like

  • before the cremation of parvinder jhota father made a big demand
    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਹਿਲਾਂ ਪਿਤਾ ਭੀਮ ਸਿੰਘ ਨੇ ਰੱਖ 'ਤੀ ਵੱਡੀ ਮੰਗ (ਵੀਡੀਓ)
  • dispute over a field boundary claims a life in gurdaspur
    ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਰ'ਤਾ ਕਤਲ
  • young man girl police
    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ ਬੇਰਹਿਮੀ ਨਾਲ ਕਤਲ
  • parvinder jhota  s post mortem conducted at pgi
    ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ
  • major incident in barnala on the night of diwali
    ਦੀਵਾਲੀ ਦੀ ਰਾਤ ਬਰਨਾਲਾ 'ਚ ਵੱਡੀ ਵਾਰਦਾਤ! ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
  • municipal corporation  meeting begins with a tribute to parvinder jhota
    ਪਰਵਿੰਦਰ ਝੋਟੇ ਨੂੰ ਸ਼ਰਧਾਂਜਲੀ ਭੇਂਟ ਕਰਕੇ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਸ਼ੁਰੂ
  • parwinder singh jhota s deadbody reaches mansa
    ਮਾਨਸਾ ਪੁੱਜੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਉਮੜੀ ਭੀੜ (ਵੀਡੀਓ)
  • parvinder singh chhota family compensation and government job
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਾ ਐਲਾਨ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • worker dies after suffering electric shock from high voltage wires
      ਹਾਈਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
    • pathankot  a pile of stubble caught fire due to a spark from a firecracker
      ਪਠਾਨਕੋਟ ਦੇ ਲਾਡੋਚੱਕ 'ਚ ਪਟਾਕੇ ਦੀ ਚੰਗਿਆੜੀ ਨਾਲ ਪਰਾਲੀ ਦੇ ਢੇਰ ਨੂੰ ਲੱਗੀ...
    • a massive fire broke out unexpectedly at a scrap shop on the night of diwali
      ਦੀਵਾਲੀ ਦੀ ਰਾਤ ਅਚਾਨਕ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, 10 ਤੋਂ 15 ਲੱਖ...
    • pakistani drone entered 6 km inside  7 kg of opium seized
      6 ਕਿਲੋਮੀਟਰ ਅੰਦਰ ਦਾਖਲ ਹੋਇਆ ਪਾਕਿਸਤਾਨੀ ਡਰੋਨ; 7 ਕਿੱਲੋ ਅਫ਼ੀਮ ਜ਼ਬਤ
    • mp amritpal singh  grandmother passes away
      MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਜੇਲ੍ਹ ਤੋਂ ਕੀਤੀ...
    • bsf arrested 3
      BSF ਦੀ ਵੱਡੀ ਕਾਰਵਾਈ ; 2 ਸਕੇ ਭਰਾਵਾਂ ਸਣੇ 3 ਨੂੰ ਵਿਦੇਸ਼ੀ ਪਿਸਤੌਲ, ਬਾਈਕ ਤੇ...
    • diwali  bandi chhor divas  sri darbar sahib
      ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ...
    • asi punjab amritsar
      ਦੀਵਾਲੀ ਦੀ ਰਾਤ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਮਾਰੀਆਂ ਗੋਲੀਆਂ, ਇਕ ਹੋਰ...
    • sri harmandir sahib bandi chhod diwas
      ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ...
    • punjab weather raining
      ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +