Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    7:05:59 PM

  • welcome for jathedar gargaj by the sikh community upon his arrival in norway

    ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ...

  • delhi airport bhagwant mann punjab government

    ਦਿੱਲੀ ਏਅਰਪੋਰਟ 'ਤੇ ਰੋਕੇ ਜਾਣ ਦੀ ਘਟਨਾ ਤੋਂ ਬਾਅਦ...

  • firing at punjab police personnel stationed at a checkpoint

    ਨਾਕੇ 'ਤੇ ਖੜ੍ਹੀ ਪੰਜਾਬ ਪੁਲਸ 'ਤੇ ਅੰਨ੍ਹੇਵਾਹ...

  • parvinder jhota medical store seal

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ 'ਚ ਸਵਿੱਫਟ ਕਾਰ ਚਾਲਕ ਨਾਲ ਵੱਡੀ ਘਟਨਾ, ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

PUNJAB News Punjabi(ਪੰਜਾਬ)

ਪੰਜਾਬ 'ਚ ਸਵਿੱਫਟ ਕਾਰ ਚਾਲਕ ਨਾਲ ਵੱਡੀ ਘਟਨਾ, ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

  • Edited By Babita,
  • Updated: 30 Jan, 2025 11:25 AM
Bathinda-Mansa
major incident with swift car driver in punjab
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਮੋਹਾਲੀ ਦੇ ਖਰੜ ਇਲਾਕੇ 'ਚ ਇੱਕ ਸਵਿੱਫਟ ਕਾਰ ਚਾਲਕ ਨਾਲ ਲੁੱਟ ਅਤੇ ਅਗਵਾ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 4 ਨੌਜਵਾਨਾਂ ਨੇ ਪਹਿਲਾਂ ਕਾਰ ਚਾਲਕ ਤੋਂ ਲਿਫਟ ਲਈ ਅਤੇ ਫਿਰ ਹਥਿਆਰ ਦੇ ਜ਼ੋਰ 'ਤੇ ਉਸ ਨੂੰ ਅਗਵਾ ਕਰਕੇ ਬਠਿੰਡਾ ਦੇ ਰਾਮਪੁਰਾ ਖੇਤਰ 'ਚ ਲੈ ਗਏ। ਸੂਤਰਾਂ ਮੁਤਾਬਕ ਪੀੜਤ ਮਨੋਜ ਗੁਪਤਾ ਆਪਣੀ ਸਵਿੱਫਟ ਕਾਰ 'ਚ ਸਵਾਰ ਸੀ, ਜਦੋਂ ਚਾਰ ਅਣਪਛਾਤੇ ਨੌਜਵਾਨਾਂ ਨੇ ਉਸ ਤੋਂ ਲਿਫਟ ਮੰਗੀ।

ਇਹ ਵੀ ਪੜ੍ਹੋ : ਬੋਰਡ Exams ਦੇਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਵਿਭਾਗ ਨੇ ਦਿੱਤੀ ਵੱਡੀ ਸਹੂਲਤ

ਥੋੜ੍ਹੀ ਦੂਰ ਜਾ ਕੇ ਉਨ੍ਹਾਂ ਨੇ ਮਨੋਜ ਨੂੰ ਪਿਸਤੌਲ ਦਿਖਾ ਕੇ ਅਗਵਾ ਕਰ ਲਿਆ ਅਤੇ ਉਸ ਨੂੰ ਕਾਰ ਸਮੇਤ ਪਿੰਡ ਮਹਾਰਾਜ ਤੱਕ ਲੈ ਗਏ। ਰਾਤ ਕਰੀਬ 11 ਵਜੇ ਬਦਮਾਸ਼ਾਂ ਨੇ ਮਨੋਜ ਤੋਂ ਕਾਰ ਅਤੇ ਮੋਬਾਇਲ ਖੋਹ ਲਿਆ ਅਤੇ ਉਸ ਨੂੰ ਰਸਤੇ 'ਤੇ ਛੱਡ ਕੇ ਫ਼ਰਾਰ ਹੋ ਗਏ। ਘਬਰਾਏ ਹੋਏ ਮਨੋਜ ਨੂੰ ਪਿੰਡ 'ਚ ਇੱਕ ਸੁਰੱਖਿਆ ਮੁਲਾਜ਼ਮ ਮਿਲਿਆ, ਜਿਸ ਨੂੰ ਉਸਨੇ ਪੂਰੀ ਘਟਨਾ ਬਾਰੇ ਦੱਸਿਆ।

ਇਹ ਵੀ ਪੜ੍ਹੋ : ਪੰਜਾਬ ਦੇ ਜ਼ਿਲ੍ਹੇ 'ਚ 31 ਮਾਰਚ ਤੱਕ ਇਨ੍ਹਾਂ ਕੰਮਾਂ 'ਤੇ ਲੱਗੀ ਰੋਕ, ਪੜ੍ਹੋ ਪੂਰੀ ਖ਼ਬਰ

ਮਨੋਜ ਨੇ ਉਸ ਸੁਰੱਖਿਆ ਮੁਲਾਜ਼ਮ ਦੇ ਮੋਬਾਇਲ ਰਾਹੀਂ ਪੁਲਸ ਅਤੇ ਆਪਣੇ ਪਰਿਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਠਿੰਡਾ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੋਹਾਲੀ ਪੁਲਸ ਨੂੰ ਵੀ ਇਸ ਬਾਰੇ ਜਾਣਕਾਰੀ ਦੇ ਦਿੱਤੀ। ਜ਼ਿਲ੍ਹਾ ਪੁਲਸ ਦੇ ਇੱਕ ਵੱਡੇ ਅਧਿਕਾਰੀ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਹੁਣ ਪੁਲਸ ਦੋਸ਼ੀਆਂ ਦੀ ਭਾਲ 'ਚ ਜੁੱਟੀ ਹੋਈ ਹੈ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

  • Swift Car
  • Loot
  • Bathinda
  • Police
  • ਸਵਿੱਫਟ ਕਾਰ
  • ਲੁੱਟ
  • ਬਠਿੰਡਾ
  • ਪੁਲਸ

ਪੰਜਾਬ ਦੇ ਇਸ ਜ਼ਿਲ੍ਹੇ 'ਚ ਮੈਰਿਜ ਪੈਲੇਸਾਂ ਤੇ ਧਾਰਮਿਕ ਸਥਾਨਾਂ ਲਈ ਜਾਰੀ ਹੋਏ ਸਖ਼ਤ ਹੁਕਮ

NEXT STORY

Stories You May Like

  • the iphone duo repair costs
    ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ ਜਾਣਗੇ ਹੋਸ਼
  • car driver charged
    ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • car occupant zira elderly person
    ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ ਮੌਤ
  • upset wife severs husbands private part with a knife
    ਨਾਰਾਜ਼ ਪਤਨੀ ਨੇ ਪਤੀ ਦਾ ਚਾਕੂ ਨਾਲ ਵੱਢਿਆ ਪ੍ਰਾਈਵੇਟ ਪਾਰਟ ! ਚੀਕ ਸੁਣ ਕਮਰੇ 'ਚ ਆਏ ਪਰਿਵਾਰ ਦੇ ਉੱਡੇ ਹੋਸ਼
  • the ashes of dead americans are being used to make faces shine
    ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ ਜਾਣਗੇ ਹੋਸ਼
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • punjab bandh incident
    'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ ਨੇ ਭੰਨ੍ਹ'ਤਾ ਮੈਡੀਕਲ ਸਟੋਰ
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • millionaire poor family wife
      7 ਰੁਪਏ ਨੇ ਬਣਾ 'ਤਾ ਕਰੋੜਪਤੀ, ਫਰੀਦਕੋਟ ਦੇ ਗਰੀਬ ਪਰਿਵਾਰ ਦੀ ਕਿਸਮਤ ਨੇ ਮਾਰੀ...
    • young man found drunk on his shoulder with a pole
      ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
    • parvinder jhota update
      ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦਾ ਨਵਾਂ ਐਲਾਨ
    • sidhu moosewala family
      ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ...
    • parvinder jhota case the administration accepted demands
      ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ...
    • lucky draw for temporary firecracker licenses will gurdaspur on november 3
      ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ...
    • time fixed in rupnagar for bursting crackers on diwali gurpurab and new year
      ਦੀਵਾਲੀ, ਗੁਰਪੁਰਬ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਰੂਪਨਗਰ 'ਚ ਸਮਾਂ...
    • young man  drain  corpse
      22 ਸਾਲਾ ਨੌਜਵਾਨ ਦੀ ਡਰੇਨ 'ਚੋਂ ਲਾਸ਼ ਮਿਲਣ 'ਤੇ ਇਲਾਕੇ 'ਚ ਸਨਸਨੀ
    • 3 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ
    • k c venugopal will reach chandigarh on october 25
      2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +