Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    7:43:28 PM

  • delhi won the toss and decided to bowl first

    SRH vs DC, IPL 2026 : ਦਿੱਲੀ ਨੇ ਟਾਸ ਜਿੱਤ ਕੇ...

  • after lpg  now there is a shortage of this item  stock is exhausted

    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ...

  • punjab weather update

    ਪੰਜਾਬ 'ਚ ਵੱਧਦੀ ਗਰਮੀ ਵਿਚਾਲੇ ਨਵੀਂ ਅਪਡੇਟ,...

  • dream of going to italy

    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਵੱਡੀ ਵਾਰਦਾਤ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੁਆਂਢੀਆਂ ਵਲੋਂ ਬੇਰਹਿਮੀ ਨਾਲ ਕਤਲ

PUNJAB News Punjabi(ਪੰਜਾਬ)

ਵੱਡੀ ਵਾਰਦਾਤ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੁਆਂਢੀਆਂ ਵਲੋਂ ਬੇਰਹਿਮੀ ਨਾਲ ਕਤਲ

  • Updated: 02 Dec, 2020 01:29 PM
Bathinda
major incidents  youth  murders
  • Share
    • Facebook
    • Tumblr
    • Linkedin
    • Twitter
  • Comment

ਭਾਈਰੂਪਾ (ਸ਼ੇਖਰ): ਪਿੰਡ ਰਾਈਆ ਵਿਖੇ ਪਿਉ-ਪੁੱਤਰ ਵਲੋਂ ਨਿੱਜੀ ਰੰਜਿਸ਼ ਦੇ ਕਾਰਨ ਆਪਣੇ ਹੀ ਗੁਆਂਢੀ ਦਾ ਕਿਰਚ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਫ਼ੂਲ ਦੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਮੁਤਾਬਕ ਰਣਧੀਰ ਸਿੰਘ ਵਾਸੀ ਖੋਟਾ ਪੱਤੀ ਪਿੰਡ ਰਾਈਆ ਨੇ ਦੱਸਿਆ ਕਿ ਬੀਤੀ ਰਾਤ ਕਰੀਬ 7.45 ਵਜੇ ਉਸ ਦਾ ਬੇਟਾ ਸਤਨਾਮ ਸਿੰਘ (32) ਆਪਣੇ ਗੁਆਂਢੀ ਨਛੱਤਰ ਸਿੰਘ ਦੇ ਘਰੋਂ ਸਾਡੇ ਘਰ ਵੱਲ ਵਾਪਸ ਆ ਰਿਹਾ ਸੀ ਤਾਂ ਸਾਡੇ ਇਕ ਹੋਰ ਗੁਆਂਢੀ ਜੀਤਾ ਖ਼ਾਨ ਨੇ ਸਤਨਾਮ ਸਿੰਘ ਨੂੰ ਬਾਹਾਂ ਤੋਂ ਫੜ੍ਹ ਲਿਆ ਅਤੇ ਜੀਤਾ ਖਾਨ ਦੇ ਬੇਟੇ ਬੱਗਾ ਖਾਨ ਨੇ ਸਤਨਾਮ ਸਿੰਘ ਦੇ ਕਿਰਚ ਮਾਰ ਦਿੱਤੀ। ਜਦੋਂ ਉਸ ਨੂੰ ਭੱਜ ਕੇ ਛੁਡਾਉਣ ਗਿਆ ਤਾਂ ਦੋਵੇਂ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਉਪਰੰਤ ਸਤਨਾਮ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਰਾਮਪੁਰਾ ਲੈ ਕੇ ਗਏ ਤਾਂ ਸਿਰ 'ਚੋਂ ਜਿਆਦਾ ਖੂਨ ਵਹਿਣ ਕਾਰਨ ਉਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ

ਰਣਧੀਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਦੀ ਬੱਗਾ ਖਾਨ ਨਾਲ ਇਕ ਸਾਲ ਪਹਿਲਾਂ ਤਕਰਾਰਬਾਜ਼ੀ ਹੋ ਗਈ ਸੀ ਅਤੇ ਜੀਤਾ ਖਾਨ ਨੂੰ ਇਹ ਵੀ ਸ਼ੱਕ ਸੀ ਕਿ ਸਤਨਾਮ ਸਿੰਘ ਰਾਤ ਨੂੰ ਉਨ੍ਹਾਂ ਦੇ ਘਰ ਰੋਡੇ ਮਾਰਦਾ ਹੈ। ਇਸੇ ਰੰਜਿਸ਼ ਕਾਰਨ ਉਨ੍ਹਾਂ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ। ਸਤਨਾਮ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਪਤਨੀ ਸਮੇਤ ਉਸ ਦੇ ਇਕ 7 ਸਾਲ ਦਾ ਬੇਟਾ ਵੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ

ਕੀ ਕਹਿੰਦੇ ਥਾਣਾ ਮੁਖੀ
ਇਸ ਸਬੰਧੀ ਥਾਣਾ ਫੂਲ ਦੇ ਮੁਖੀ ਹਰਬੰਸ ਸਿੰਘ ਨੇ ਕਿਹਾ ਕਿ ਜੀਤਾ ਖਾਨ ਤੇ ਬੱਗਾ ਖਾਨ ਖਿਲਾਫ ਧਾਰਾ 302 ਤੇ 34 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ।

  • Major incidents
  • youth
  • murders
  • ਵੱਡੀ ਵਾਰਦਾਤ
  • ਨੌਜਵਾਨ
  • ਕਤਲ

ਫਲੈਟ ’ਚ ਦਾਖ਼ਲ ਹੋ ਕੇ ਪਤੀ-ਪਤਨੀ ਨਾਲ ਕੁੱਟਕਾਰ ਕਰਨ ਵਾਲੇ 2 ਲੋਕ ਗ੍ਰਿਫ਼ਤਾਰ

NEXT STORY

Stories You May Like

  • major incident in muktsar sahib mahant murdered with sharp weapons
    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • youth congress leader brutally murdered after entering his house
    ਕਰਨਾਟਕ 'ਚ ਸਨਸਨੀਖੇਜ਼ ਵਾਰਦਾਤ, ਯੂਥ ਕਾਂਗਰਸ ਆਗੂ ਦਾ ਘਰ 'ਚ ਵੜ ਕੇ ਬੇਰਹਿਮੀ ਨਾਲ ਕਤਲ
  • love affairs destroyed the house father brutally murdered
    ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ
  • bodies of elderly couple found in jaisalmer  rajasthan  police
    ਜੈਸਲਮੇਰ 'ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਲੁੱਟ-ਖੋਹ ਦਾ ਖਦਸ਼ਾ
  • manipur violence  internet shutdown  attack  house  chief minister
    ਮਣੀਪੁਰ ਹਿੰਸਾ: ਸ਼ੱਕੀ ਅੱਤਾਵਾਦੀਆਂ ਵਲੋਂ ਵੱਡੀ ਵਾਰਦਾਤ ਮਗਰੋਂ ਇੰਟਰਨੈੱਟ ਬੰਦ
  • punjab police person
    ਪੰਜਾਬ 'ਚ ਬੇਰਹਿਮੀ ਦੀ ਹੱਦ, ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ...
  • 8 dead after a mass shooting in louisiana
    ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ ਮਾਰ ਕੇ ਕਤਲ
  • punjab youth shot dead after going to get reconciliation
    ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
Trending
Ek Nazar
bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • fir on mob
      ਨੌਜਵਾਨ ਨੂੰ ਗੰਜਾ ਕਰ ਕੇ ਕੁੱਟਮਾਰ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ
    • power outage in punjab for 5 days
      ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
    • wheat procurement in ferozerpur
      ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ :...
    • punjab heat wave advisory
      Punjab: 12 ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਇਹ ਲੋਕ, ਜਾਰੀ ਹੋਈ ਐਡਵਾਇਜ਼ਰੀ
    • punjabi youth murdered in italy identified
      ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ...
    • school students vehicle
      Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ! ਖੇਤਾਂ 'ਚ ਪਲਟ ਗਿਆ ਵਾਹਨ, ਪੈ...
    • chandigarh university  world ranking
      ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ’ਚ ਸ਼ੁਮਾਰ, ਹਾਸਲ...
    • 2 people injured in fight and accident
      ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
    • big news about the supply of petrol diesel and lpg
      ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +