Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    6:57:55 PM

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

  • theft near police station

    ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ,...

  • punjabii in canada

    ਕੈਨੇਡਾ 'ਚ ਫੂਡ ਸੈਕਟਰ 'ਚ ਕੰਮ ਕਰਦੇ ਪੰਜਾਬੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ

PUNJAB News Punjabi(ਪੰਜਾਬ)

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ

  • Updated: 17 Jun, 2023 12:32 AM
Chandigarh
major initiative punjab government provide quality health services people
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ, ਜਿਵੇਂ ਕਮਿਊਨਿਟੀ ਹੈਲਥ ਸੈਂਟਰ (ਸੀ. ਐੱਚ. ਸੀਜ਼), ਸਬ-ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ ਇਕ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਦੀ ‘ਜਥੇਦਾਰੀ’ ਚੜ੍ਹ ਗਈ ਸਿਆਸਤ ਦੀ ਭੇਟ : ਬੀਬੀ ਜਗੀਰ ਕੌਰ

ਇਥੇ ਸਿਹਤ ਸੰਭਾਲ ਸੈਕਟਰ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਾਨਾ ਲੱਖਾਂ ਲੋਕ ਮੁਫ਼ਤ ਜਾਂਚ, ਇਲਾਜ ਅਤੇ ਕਲੀਨਿਕਲ ਟੈਸਟਾਂ ਦੇ ਰੂਪ ਵਿਚ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਕਦਮ ਹੋਰ ਅੱਗੇ ਵਧਦਿਆਂ ਹੁਣ ਸੂਬੇ ਭਰ ਵਿਚ ਸਰਕਾਰੀ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਝਗੜੇ ਮਗਰੋਂ ਸਾਧੂ ਨੇ ਖੂੰਡਾ ਮਾਰ ਕੇ ਸਾਥੀ ਨੂੰ ਉਤਾਰਿਆ ਮੌਤ ਦੇ ਘਾਟ (ਵੀਡੀਓ)

ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਪਣੀਆਂ ਜੇਬਾਂ ਵਿਚੋਂ ਮੋਟਾ ਪੈਸਾ ਅਦਾ ਕੀਤੇ ਬਿਨਾਂ ਆਮ ਲੋਕਾਂ ਨੂੰ ਵੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸੰਸਥਾਵਾਂ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਥੇ ਲੋਕਾਂ ਨੂੰ ਮਿਆਰੀ ਇਲਾਜ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਆਧੁਨਿਕੀਕਰਨ ਦਾ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਹੈ ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਰੇ ਕੰਮ ’ਤੇ 400 ਕਰੋੜ ਰੁਪਏ ਤੋਂ ਵੱਧ ਖਰਚ ਆਵੇਗਾ, ਜਿਸ ਲਈ ਲੋੜੀਂਦੀ ਵਿਵਸਥਾ ਕਰ ਲਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਅਧੀਨ ਵੱਡੇ ਦਿਹਾਤੀ ਖੇਤਰਾਂ ਵਿਚ ਸੈਕੰਡਰੀ ਸਿਹਤ ਸਹੂਲਤਾਂ, ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ ਅਤੇ ਸੀ. ਐੱਚ. ਸੀ. ਨੂੰ ਪਹਿਲ ਦੇ ਆਧਾਰ ’ਤੇ ਅਪਗ੍ਰੇਡ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਭਾਜਪਾ ਵੱਲੋਂ ਪੰਜਾਬ ਤੇ ਚੰਡੀਗੜ੍ਹ ’ਚ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ, ਦੋ ਸੰਸਦ ਮੈਂਬਰਾਂ ਦੇ ਕੱਟ ਸਕਦੇ ਟਿਕਟ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜ਼ਿਲ੍ਹਾ ਹਸਪਤਾਲਾਂ ਸਮੇਤ ਅਜਿਹੀਆਂ 40 ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਨੂੰ ਪਹਿਲੇ ਪੜਾਅ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨੂੰ ਮਜ਼ਬੂਤ/ਅੱਪਗ੍ਰੇਡ ਕਰਨ ਲਈ ਵਿੱਤ ਵਿਭਾਗ ਵੱਲੋਂ ਬਜਟ ਸਬੰਧੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਡੇਰੇ ਲੋਕ ਹਿੱਤ ਵਿਚ ਇਸ ਕੰਮ ਨੂੰ ਤਰਜੀਹ ਦੇਣ ਦੇ ਨਾਲ ਨਾਲ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

  • Chief Minister
  • Bhagwant Mann
  • Health Services
  • Government of Punjab
  • Secondary Health Care Institutions
  • ਮੁੱਖ ਮੰਤਰੀ
  • ਭਗਵੰਤ ਮਾਨ
  • ਸਿਹਤ ਸੇਵਾਵਾਂ
  • ਪੰਜਾਬ ਸਰਕਾਰ
  • ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ : ਸ਼੍ਰੋਮਣੀ ਕਮੇਟੀ

NEXT STORY

Stories You May Like

  • ravneet singh bittu statement
    ਪੰਜਾਬ 'ਚ ਹੋਏ ਧਮਾਕਿਆਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ
  • kisan morcha kisan meeting
    ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • big news regarding 9 municipal corporation elections in punjab
    ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਨੂੰ ਪੈ ਸਕਦੀਆਂ ਨੇ ਵੋਟਾਂ!
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ ਪੈ ਗਿਆ ਵੱਡਾ ਪੰਗਾ
  • smart meter  electricity meter  meter sim
    ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
  • salary in punjab employees
    ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • new problem in punjab regarding salaries and pensions
    ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • major revelation in the case of suicide by an employee at a lottery shop
      ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +