Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    10:30:47 AM

  • cbse released sample papers

    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ...

  • pm narendra modi visit canada

    PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ...

  • major orders issued for hospitals in punjab

    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ...

  • trump made big announcement

    ਹਜ਼ਾਰਾਂ ਸ਼ਰਨਾਰਥੀਆਂ ਨੂੰ ਅਮਰੀਕਾ 'ਚ ਮਿਲੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼

PUNJAB News Punjabi(ਪੰਜਾਬ)

ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼

  • Edited By Babita,
  • Updated: 23 Sep, 2026 10:14 AM
Chandigarh
major orders issued for hospitals in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਜ਼ਰੂਰੀ ਡਾਕਟਰੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਮਰੀਜ਼ਾਂ ਨੂੰ ਬਿਹਤਰ ਇਲਾਜ ਲਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਜਾਣ ਲਈ ਮਜਬੂਰ ਨਾ ਹੋਣਾ ਪਵੇ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਤੇ ਜਸਟਿਸ ਰੋਹਿਤ ਕਪੂਰ ਦੀ ਡਵੀਜ਼ਨ ਬੈਂਚ ਨੇ ਸਰਕਾਰ ਨੂੰ ਪਾਲਣਾ ਦਾ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੰਦਿਆਂ ਅਗਲੀ ਸੁਣਵਾਈ 5 ਅਕਤੂਬਰ ਨੂੰ ਤੈਅ ਕੀਤੀ। ਬੈਂਚ ਨੇ ਕਿਹਾ ਕਿ ਰਾਜ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਜ਼ਰੂਰੀ ਡਾਕਟਰੀ ਸਹੂਲਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇ। ਅਦਾਲਤ ਨੇ ਪਹਿਲਾਂ ਸਪੱਸ਼ਟ ਕੀਤਾ ਸੀ ਕਿ ਨਾਗਰਿਕਾਂ ਨੂੰ ਡਾਕਟਰੀ ਤੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਰਾਜ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਸ ਸਬੰਧ ’ਚ ਕੋਈ ਵੀ ਲਾਪਰਵਾਹੀ ਅਸਵੀਕਾਰਨਯੋਗ ਹੈ।

ਇਹ ਵੀ ਪੜ੍ਹੋ : 'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
ਸਿਰਫ਼ ਇਮਾਰਤਾਂ ਤੇ ਉਪਕਰਣ ਹੀ ਕਾਫ਼ੀ ਨਹੀਂ
ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਹਸਪਤਾਲਾਂ ’ਚ ਸਿਰਫ਼ ਬੁਨਿਆਦੀ ਢਾਂਚਾ ਸਥਾਪਿਤ ਕਰਨਾ ਕਾਫ਼ੀ ਨਹੀਂ ਹੈ। ਇਨ੍ਹਾਂ ਸਹੂਲਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ, ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਹੋਰ ਜ਼ਰੂਰੀ ਕਰਮਚਾਰੀਆਂ ਦੀ ਭਰਤੀ ਕਰਨਾ ਵੀ ਜ਼ਰੂਰੀ ਹੈ। ਅਦਾਲਤ ਨੇ ਰਾਜ ਨੂੰ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਡਾਕਟਰਾਂ ਤੇ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਡਵੀਜ਼ਨ ਬੈਂਚ ਨੇ ਪੰਜਾਬ ਤੇ ਹਰਿਆਣਾ ’ਚ ਸਿਹਤ ਸਹੂਲਤਾਂ ਦੀ ਉਪਲੱਬਧਤਾ ਤੇ ਸੰਚਾਲਨ ਸਬੰਧੀ ਸੁਣਵਾਈ ਕਰਦਿਆਂ ਦੋਵੇਂ ਰਾਜ ਤੋਂ ਉਮੀਦ ਪ੍ਰਗਟਾਈ ਸੀ ਕਿ ਜਲਦੀ ਹੀ ਲੋੜੀਂਦੀਆਂ ਡਾਕਟਰੀ ਸਹੂਲਤਾਂ ਨੂੰ ਸ਼ੁਰੂ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
ਮਲੇਰਕੋਟਲਾ ਹਸਪਤਾਲ ਵਿਚ ਸੀ.ਟੀ. ਸਕੈਨ ਤੇ ਐੱਮ.ਆਰ.ਆਈ. ਦਾ ਮੁੱਦਾ
ਇਹ ਮਾਮਲਾ ਮਲੇਰਕੋਟਲਾ ਸਿਵਲ ਹਸਪਤਾਲ ਵਿਚ ਸਿਹਤ ਸਹੂਲਤਾਂ ਦੀ ਸਥਿਤੀ ’ਤੇ ਸੁਣਵਾਈ ਦੌਰਾਨ ਸਾਹਮਣੇ ਆਇਆ ਸੀ। ਭੀਸ਼ਮ ਕਿੰਗਰ ਵਲੋਂ ਦਾਇਰ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਦੇ ਉਸ ਫ਼ੈਸਲੇ ’ਤੇ ਸਵਾਲ ਚੁੱਕਿਆ ਸੀ, ਜਿਸ ’ਚ ਸਿਵਲ ਹਸਪਤਾਲ ’ਚ ਸੀ. ਟੀ. ਸਕੈਨ ਤੇ ਐੱਮ.ਆਰ.ਆਈ. ਦੀ ਸੁਵਿਧਾ ਨਿੱਜੀ ਏਜੰਸੀ ਰਾਹੀਂ ਉਪਲੱਬਧ ਕਰਵਾਉਣ ਦੀ ਵਿਵਸਥਾ ਕੀਤੀ ਗਈ ਸੀ। ਅਦਾਲਤ ਨੇ ਕਿਹਾ ਕਿ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਰਾਜ ਦੀ ਜ਼ਿੰਮੇਵਾਰੀ ਹੈ। ਇਸ ’ਚ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੇ ਹਸਪਤਾਲਾਂ ’ਚ ਆਧੁਨਿਕ ਦਵਾਈ ਲਈ ਜ਼ਰੂਰੀ ਸੀਟੀ ਸਕੈਨ ਤੇ ਐੱਮ.ਆਰ.ਆਈ. ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਸ਼ਾਮਲ ਹੈ।
ਜ਼ਿਲ੍ਹਾ ਹਸਪਤਾਲਾਂ ’ਚ ਸਹੂਲਤਾਂ ਬਾਰੇ ਰਿਪੋਰਟ ਮੰਗੀ
ਹਾਈਕੋਰਟ ਨੇ ਪਹਿਲਾਂ ਰਾਜ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ ਕਿ ਜ਼ਰੂਰੀ ਡਾਕਟਰੀ ਸੇਵਾਵਾਂ ਸਿਰਫ਼ ਕਾਗਜ਼ਾਂ ’ਤੇ ਉਪਲੱਬਧ ਨਾ ਹੋਣ, ਸਗੋਂ ਹਸਪਤਾਲਾਂ ’ਚ ਅਸਲ ’ਚ ਕਾਰਜਸ਼ੀਲ ਹੋਣ। ਹੁਣ ਡਵੀਜ਼ਨ ਬੈਂਚ ਨੇ ਸਰਕਾਰ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਸਬੰਧੀ ਇਕ ਹਲਫ਼ਨਾਮਾ ਪੇਸ਼ ਕਰਨ ਲਈ ਕਿਹਾ ਹੈ। 5 ਅਕਤੂਬਰ ਨੂੰ ਅਗਲੀ ਸੁਣਵਾਈ ’ਤੇ ਸਰਕਾਰ ਜ਼ਿਲ੍ਹਾ ਹਸਪਤਾਲਾਂ ’ਚ ਉਪਲੱਬਧ ਸਹੂਲਤਾਂ, ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੀ ਸਥਿਤੀ ਤੇ ਲੋੜੀਂਦੇ ਸਰੋਤਾਂ ਬਾਰੇ ਜਾਣਕਾਰੀ ਪੇਸ਼ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 

  • Punjab
  • hospitals
  • major orders
  • Highcourt
  • ਪੰਜਾਬ
  • ਹਸਪਤਾਲ
  • ਵੱਡੇ ਹੁਕਮ
  • ਹਾਈਕੋਰਟ

ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ ਸੁਨੇਹਾ- ਜਥੇਦਾਰ ਗੜਗੱਜ

NEXT STORY

Stories You May Like

  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ ਦਿੱਤੇ ਇਹ ਨਿਰਦੇਸ਼
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • brother  police  home  mansa
      ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ ਰਿਹਾ ਲਾਸ਼ ਕੋਲ, ਸਵੇਰੇ ਖੁਦ ਹੀ...
    • instagram boyfriend girlfriend
      ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ...
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • big news ed raids gmada office in mohali
      ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ...
    • drugs have devastated the entire family
      ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ...
    • paneer factory  raid  factory sealed
      ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +