ਫਾਜ਼ਿਲਕਾ (ਲੀਲਾਧਰ, ਨਾਗਪਾਲ) : ਪੰਜਾਬ ਰਾਜ 'ਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੇ ਮੱਦੇਨਜ਼ਰ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ, ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ. 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਖ਼ਤ ਹੁਕਮ ਲਾਗੂ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੈਪਸੂਲਾਂ ਨੂੰ ਵੇਚਣ 'ਤੇ ਪੂਰਨ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਰਕਾਰੀ ਇਮਾਰਤਾਂ/ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਲਾਊਡ ਸਪੀਕਰ ਲਗਾਉਣ ਦੀ ਮਨਾਹੀ ਹੈ। ਇਸ ਤੋਂ ਇਲਾਵਾ ਜਲੂਸ ਕੱਢਣ, ਜਲਸਾ ਕਰਨ, ਭਾਸ਼ਨ ਕਰਨ ਅਤੇ ਧਰਨਾ ਆਦਿ 'ਤੇ ਬੈਠਣ 'ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਈਆਂ ਸਖ਼ਤ ਪਾਬੰਦੀਆਂ
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 19 ਦਸੰਬਰ 2025 ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਕੈਪਸੂਲਾਂ ਨੂੰ ਵੇਚਣ 'ਤੇ ਪੂਰਨ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
NEXT STORY