Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    2:08:42 PM

  • pilot s entry changed the political picture

    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ...

  • thousands of employees received an email for layoff

    'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ...

  • ludhiana shops closed

    ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ...

  • india s fertility rate

    ਘਟਨ ਲੱਗੀ ਭਾਰਤ ਦੀ ਆਬਾਦੀ ! ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ ਧਿਆਨ

PUNJAB News Punjabi(ਪੰਜਾਬ)

ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ ਧਿਆਨ

  • Edited By Babita,
  • Updated: 15 Sep, 2026 01:14 PM
Chandigarh
major preparations underway before sachin pilot s visit to punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੇ ਅੰਦਰੂਨੀ ਸਿਆਸੀ ਘਮਾਸਾਨ ਦਰਮਿਆਨ ਅੱਜ ਦਾ ਦਿਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੇ ਪੰਜਾਬ ਦੌਰੇ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ-15 ਸਥਿਤ ਕਾਂਗਰਸ ਭਵਨ 'ਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਾਇਲਟ ਦੇ ਪਹੁੰਚਣ ਤੋਂ ਪਹਿਲਾਂ ਹੀ ਕਾਂਗਰਸ ਆਗੂਆਂ ਅਤੇ ਵਰਕਰਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਸਚਿਨ ਪਾਇਲਟ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਆਉਣ ਮਗਰੋਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਇੱਕ ਮੰਚ ’ਤੇ ਇਕੱਠੀ ਨਜ਼ਰ ਆ ਸਕਦੀ ਹੈ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਕਾਂਗਰਸ 'ਚ ਵੱਖ-ਵੱਖ ਧੜਿਆਂ ਵਿਚਾਲੇ ਚੱਲ ਰਹੀਆਂ ਖਿੱਚਤਾਣਾਂ ਦੇ ਮੱਦੇਨਜ਼ਰ ਅੱਜ ਦਾ ਪ੍ਰਦਰਸ਼ਨ ਅਤੇ ਇਕੱਠ ਪਾਰਟੀ ਦੀ ਏਕਤਾ ਲਈ ਵੀ ਵੱਡੀ ਕਸੌਟੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ

ਕਾਂਗਰਸ ਭਵਨ ਦੇ ਆਲੇ-ਦੁਆਲੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਟੇਜ ਤਿਆਰ ਕੀਤੀ ਗਈ ਹੈ, ਜਦੋਂ ਕਿ ਵੱਡੀ ਗਿਣਤੀ 'ਚ ਪਹੁੰਚਣ ਵਾਲੇ ਕਾਂਗਰਸੀ ਵਰਕਰਾਂ ਨੂੰ ਧਿਆਨ 'ਚ ਰੱਖਦਿਆਂ ਬੈਰੀਕੇਡਿੰਗ ਵੀ ਕੀਤੀ ਗਈ ਹੈ। ਸਟੇਜ ਤੋਂ ਦੂਰ ਰਹਿਣ ਵਾਲੇ ਵਰਕਰਾਂ ਲਈ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਹਨ, ਤਾਂ ਜੋ ਉਹ ਪੂਰੇ ਪ੍ਰੋਗਰਾਮ ਨੂੰ ਦੇਖ ਸਕਣ। ਇਸ ਦੇ ਨਾਲ ਹੀ ਕਾਂਗਰਸ ਭਵਨ ਨੂੰ ਆਉਣ ਵਾਲੀਆਂ ਸੜਕਾਂ ’ਤੇ ਵੀ ਆਵਾਜਾਈ ਨੂੰ ਲੈ ਕੇ ਪ੍ਰਬੰਧ ਕੀਤੇ ਗਏ ਹਨ। ਵੱਡੇ ਇਕੱਠ ਦੇ ਮੱਦੇਨਜ਼ਰ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਾਂਗਰਸੀ ਵਰਕਰਾਂ ਦੇ ਬੈਠਣ ਲਈ ਗੱਦੇ ਵਿਛਾਏ ਜਾ ਰਹੇ ਹਨ ਅਤੇ ਹੋਰ ਪ੍ਰਬੰਧ ਵੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਸੁਣਾਇਆ ਫ਼ੈਸਲਾ
ਪੋਸਟਰਾਂ ਨੇ ਵੀ ਖਿੱਚਿਆ ਧਿਆਨ

ਅੱਜ ਦੇ ਪ੍ਰੋਗਰਾਮ ਤੋਂ ਪਹਿਲਾਂ ਕਾਂਗਰਸ ਭਵਨ ਦੇ ਆਲੇ-ਦੁਆਲੇ ਲਗਾਏ ਗਏ ਪੋਸਟਰ ਵੀ ਸਿਆਸੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਸਚਿਨ ਪਾਇਲਟ ਨਾਲ ਜੁੜੀਆਂ ਤਸਵੀਰਾਂ ਵਾਲੇ ਪੋਸਟਰ ਲਗਾਏ ਗਏ ਹਨ। ਇਨ੍ਹਾਂ 'ਚ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਆਪਣੀ ਮੌਜੂਦਗੀ ਦਰਜ ਕਰਵਾਉਣ ਦੀ ਕੋਸ਼ਿਸ਼ ਵੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਹੋਰ ਕੌਮੀ ਆਗੂਆਂ ਦੇ ਪੋਸਟਰ ਵੀ ਨਜ਼ਰ ਆ ਰਹੇ ਹਨ। ਗੁਲਜ਼ਾਰ ਸਿੰਘ ਦੇ ਇਨਸਾਫ਼ ਨਾਲ ਜੁੜੇ ਬੈਨਰ ਅਤੇ ਪੋਸਟਰ ਵੀ ਪ੍ਰੋਗਰਾਮ ਵਾਲੀ ਥਾਂ ’ਤੇ ਲਗਾਏ ਗਏ ਹਨ। ਕਾਂਗਰਸ ਵੱਲੋਂ ਇਸ ਮੁੱਦੇ ਨੂੰ ਲੈ ਕੇ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਚਿਨ ਪਾਇਲਟ ਦੇ ਸਾਹਮਣੇ ਪੰਜਾਬ ਕਾਂਗਰਸ ਨੂੰ ਇਕਜੁੱਟ ਕਰਨਾ ਸਭ ਤੋਂ ਵੱਡੀ ਚੁਣੌਤੀ ਰਹੇਗੀ। ਪਾਰਟੀ ਦੇ ਅੰਦਰ ਵੱਖ-ਵੱਖ ਆਗੂਆਂ ਅਤੇ ਧੜਿਆਂ ਵਿਚਾਲੇ ਪਿਛਲੇ ਸਮੇਂ ਦੌਰਾਨ ਕਈ ਵਾਰ ਮਤਭੇਦ ਸਾਹਮਣੇ ਆ ਚੁੱਕੇ ਹਨ। ਅਜਿਹੇ ਵਿੱਚ ਅੱਜ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਾਇਲਟ ਦੇ ਸਵਾਗਤ ਅਤੇ ਪ੍ਰੋਗਰਾਮ ਦੌਰਾਨ ਕਿਹੜੇ-ਕਿਹੜੇ ਆਗੂ ਅਤੇ ਧੜੇ ਇੱਕ ਮੰਚ ’ਤੇ ਇਕੱਠੇ ਹੁੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

 

  • Sachin Pilot
  • Punjab visit
  • Congress
  • poster
  • ਸਚਿਨ ਪਾਇਲਟ
  • ਪੰਜਾਬ ਦੌਰਾ
  • ਕਾਂਗਰਸ
  • ਪੋਸਟਰ

ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ ਸੀ ਟੱਕਰ

NEXT STORY

Stories You May Like

  • punjab congress sachin pilot punjab in charge
    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
  • sachin pilot s arrival will give new hope to punjab congress charanjit channi
    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
  • sachin pilot raja warring punjab congress
    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
  • mp dr  amar singh meets sachin pilot
    MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
  • sachin pilot  rahul gandhi  priyanka gandhi  meeting
    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • raja warring met sachin pilot
    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
  • mahinder gilzian statement
    ਸਚਿਨ ਪਾਇਲਟ ਦੇ ਪੰਜਾਬ ਇੰਚਾਰਜ ਨਿਯੁਕਤ ਹੋਣ ਨਾਲ ਹੋਰ ਮਜ਼ਬੂਤ ਹੋਵੇਗੀ ਕਾਂਗਰਸ: ਮਹਿੰਦਰ ਗਿਲਜ਼ੀਆਂ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada deportation
      4 ਪੰਜਾਬੀ ਡਿਪੋਰਟ ! ਕੈਨੇਡਾ ਨੇ ਮੁੜ ਜਹਾਜ਼ ਭਰ ਕੇ ਕੱਢੇ ਪ੍ਰਵਾਸੀ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • firing case
      ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • highcourt s major ruling on withholding pension and gratuity
      ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ...
    • fir case
      ਕਲਯੁਗੀ ਪਿਓ ਖ਼ਿਲਾਫ਼ ਧੀ ਨਾਲ ਸਰੀਰਕ ਸ਼ੋਸ਼ਣ ਤੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਦੇ...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • highcourt stays fireman recruitment controversy in punjab
      ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ...
    • electricity transformer toppled after being hit by a speeding car
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ...
    • pilot succeeds in persuading channi
      ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ...
    • three thieves arrested
      ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +