Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:26:07 PM

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

  • money will rain in the markets from navratri to diwali businessmen

    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ ਪ੍ਰੋਗਰਾਮ ਮੁਲਤਵੀ, ਤਿਆਰੀ 'ਚ ਆ ਰਹੀ ਸੀ ਵੱਡੀ ਦਿੱਕਤ

PUNJAB News Punjabi(ਪੰਜਾਬ)

ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ ਪ੍ਰੋਗਰਾਮ ਮੁਲਤਵੀ, ਤਿਆਰੀ 'ਚ ਆ ਰਹੀ ਸੀ ਵੱਡੀ ਦਿੱਕਤ

  • Edited By Babita,
  • Updated: 01 Jul, 2026 10:33 AM
Chandigarh
major program postponed amid power crisis in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ ਗਰੁੱਪ) ਨੇ ਪੰਜਾਬ 'ਚ ਬਿਜਲੀ ਦੇ ਗੰਭੀਰ ਸੰਕਟ ਅਤੇ ਝੋਨੇ ਦੀ ਲੁਆਈ 'ਚ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤਾ ਜਾਣ ਵਾਲਾ ਆਪਣਾ ਸਾਂਝਾ ਧਰਨਾ 10 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਦੋਵਾਂ ਜੱਥੇਬੰਦੀਆਂ ਵੱਲੋਂ ਇਹ ਧਰਨਾ ਟਰੇਡ ਡੀਲ, ਡੀਜ਼ਲ, ਡੀ. ਏ. ਪੀ. ਅਤੇ ਯੂਰੀਆ ਦੀ ਘਾਟ, ਡੀਜ਼ਲ ਤੇ ਗੈਸ ਦੀਆਂ ਵੱਧਦੀਆਂ ਕੀਮਤਾਂ ਸਮੇਤ ਹੋਰ ਭੱਖਦੇ ਮਸਲਿਆਂ ਨੂੰ ਲੈ ਕੇ ਉਲੀਕਿਆ ਗਿਆ ਸੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸੂਬੇ 'ਚ ਪੈ ਰਹੀ ਅੱਤ ਦੀ ਗਰਮੀ ਅਤੇ ਬਿਜਲੀ ਦੀ ਭਾਰੀ ਕਮੀ ਕਾਰਨ ਝੋਨੇ ਦੀ ਲੁਆਈ ਲੇਟ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਬਿਜਲੀ ਸੰਕਟ ਕਾਰਨ ਕਿਸਾਨਾਂ ਅਤੇ ਆਗੂਆਂ ਨੂੰ ਲਗਾਤਾਰ ਬਿਜਲੀ ਗਰਿੱਡਾਂ ਅੱਗੇ ਧਰਨੇ ਦੇਣੇ ਪੈ ਰਹੇ ਹਨ, ਜਿਸ ਕਾਰਨ 4 ਜੁਲਾਈ ਦੇ ਪ੍ਰੋਗਰਾਮ ਦੀ ਤਿਆਰੀ 'ਚ ਵੱਡੀ ਦਿੱਕਤ ਆ ਰਹੀ ਸੀ। ਇਨ੍ਹਾਂ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਬੀ. ਕੇ. ਯੂ. ਡਕੌਂਦਾ (ਧਨੇਰ) ਦੇ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਖੇਤਾਂ 'ਚ ਪਾਣੀ ਖੁਣੋਂ ਝੋਨਾ ਮਰ ਰਿਹਾ ਹੈ ਅਤੇ ਕਿਸਾਨਾਂ ਦਾ ਮੁੱਖ ਧਿਆਨ ਬਿਜਲੀ ਸਪਲਾਈ ਬਹਾਲ ਕਰਵਾਉਣ ਵੱਲ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...

ਦੋਹਾਂ ਜੱਥੇਬੰਦੀਆਂ ਨੇ ਆਪਸੀ ਸਹਿਮਤੀ ਨਾਲ ਫ਼ੈਸਲਾ ਕਰਦਿਆਂ ਪ੍ਰੋਗਰਾਮ ਨੂੰ ਕਰੀਬ ਇੱਕ ਹਫ਼ਤੇ ਲਈ ਅੱਗੇ ਪਾ ਦਿੱਤਾ ਹੈ ਅਤੇ ਹੁਣ 10 ਜੁਲਾਈ ਨੂੰ ਚੰਡੀਗੜ੍ਹ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਉਮੀਦ ਹੈ, ਜਿਸ ਮਗਰੋਂ ਹਾਲਾਤ ਸੁਧਰਨਗੇ, ਇਸ ਲਈ 10 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਪਿੰਡ-ਪਿੰਡ ਪੂਰੇ ਜ਼ੋਰ-ਸ਼ੋਰ ਨਾਲ ਮੁੜ ਤੋਂ ਲਾਮਬੰਦੀ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Punjab
  • power crisis
  • big program
  • postponed
  • ਪੰਜਾਬ
  • ਬਿਜਲੀ ਸੰਕਟ
  • ਵੱਡਾ ਪ੍ਰੋਗਰਾਮ
  • ਮੁਲਤਵੀ

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • big relief on electricity bills in punjab
    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
  • punjab 4 accused running 2 networks arrested
    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ
  • army soldier  ambulance  family 4 member
    ਫੌਜ ਦੇ ਜਵਾਨ ਦੀ ਮ੍ਰਿਤਕ ਦੇਹ ਲਿਜਾ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, 4 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major incident in punjab pastor
    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • parwinder singh punjab bandh toll plaza
      ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ...
    • major development in the buffalo slaughter case amidst the bandh
      'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਸ਼ਵਨੀ ਕੁਮਾਰ ਦੀ ਪਤਨੀ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • bathinda chandigarh highway blocked markets did not open
      ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ ਬਾਜ਼ਾਰ, ਬੰਦ ਵਿਚਾਲੇ ਜਾਣੋ...
    • full effect of   punjab bandh   in derabassi
      'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ...
    • tarn taran  ajmeet singh  gurlal singh  arrested  punjab police
      ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF...
    • latest on school holidays amid punjab bandh
      'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • tarn taran heroin punjab police head constable arrested
      ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +