Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    4:34:14 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ’ਚ ਵੱਡੇ ਸੁਧਾਰ ਸ਼ੁਰੂ : ਮੀਤ ਹੇਅਰ

PUNJAB News Punjabi(ਪੰਜਾਬ)

ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ’ਚ ਵੱਡੇ ਸੁਧਾਰ ਸ਼ੁਰੂ : ਮੀਤ ਹੇਅਰ

  • Updated: 21 Aug, 2022 07:51 PM
Chandigarh
major reforms in higher education to make youth employable  meet hayer
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐੱਸ. ਏ. ਐੱਸ. ਨਗਰ (ਬਿਊਰੋ) : ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਹੈ। ਸਕੂਲ, ਉੱਚ, ਮੈਡੀਕਲ ਤੇ ਤਕਨੀਕੀ ਸਿੱਖਿਆ ਚਾਰੋਂ ਖੇਤਰਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉੱਚ ਸਿੱਖਿਆ ਖੇਤਰ ’ਚ ਵੱਡੇ ਸੁਧਾਰਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਮਕਸਦ ਸਾਡੇ ਨੌਜਵਾਨਾਂ ਨੂੰ ਹੀ ਦੇਸ਼ ’ਚ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ। ਮੀਤ ਹੇਅਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਮੁਹਾਲੀ ਵਿਖੇ ਐਸੋਸੀਏਸ਼ਨ ਆਫ਼ ਅਨਏਡਿਡ ਕਾਲਜ ਟੀਚਰਜ਼ (ਏ. ਯੂ. ਸੀ. ਟੀ.), ਪੰਜਾਬ ਅਤੇ ਚੰਡੀਗੜ੍ਹ ਵੱਲੋਂ ਉੱਚ ਸਿੱਖਿਆ ’ਤੇ ਕਰਵਾਏ ਸੂਬਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰਾਂ ਨਾਲ ਨਾਲ ਨਾ ਸਿਰਫ਼ ਅਧਿਆਪਕਾਂ ਦਾ ਸ਼ੋਸ਼ਣ ਖ਼ਤਮ ਹੋਵੇਗਾ, ਸਗੋਂ ਉੱਚ ਸਿੱਖਿਆ ਨੂੰ ਸਸਤੀ, ਹੁਨਰ-ਅਾਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਦੇਸ਼ ’ਚ ਹੀ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਸਕੇਗਾ ਤਾਂ ਜੋ ਆਪਣੇ ਵਸੀਲਿਆਂ ਵਾਸਤੇ ਵਿਦੇਸ਼ ਨਾ ਜਾਣਾ ਪਵੇ। ਕਿੱਤਾ-ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ : ਟੂਰਨਾਮੈਂਟ ਤੋਂ ਬਾਅਦ ਕਬੱਡੀ ਖਿਡਾਰੀ ’ਤੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਮੀਤ ਹੇਅਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਸਿੱਖਿਆ ਸ਼ਾਸਤਰੀ ਡਾ. ਪਿਆਰਾ ਲਾਲ ਗਰਗ ਨੇ ਕੁੰਜੀਵਤ ਭਾਸ਼ਣ ਦਿੱਤਾ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ, ਉੱਘੇ ਪੱਤਰਕਾਰ ਜਤਿੰਦਰ ਪੰਨੂ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਏ. ਯੂ. ਸੀ. ਟੀ. ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਾਰੇ ਮਹਿਮਾਨਾਂ ਤੇ ਬੁਲਾਰਿਆਂ ਦਾ ਧੰਨਵਾਦ ਕੀਤਾ। ਸੈਮੀਨਾਰ ਦਾ ਉਦੇਸ਼ ਪੰਜਾਬ ’ਚ ਉਚੇਰੀ ਸਿੱਖਿਆ ਨਾਲ ਸਬੰਧਤ ਭਖ਼ਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਦੇ ਵਿਕਾਸ ਲਈ ਇਕ ਰੂਪ-ਰੇਖਾ ਤਿਆਰ ਕਰਨ ਲਈ ਅਕਾਦਮਿਕ, ਬੁੱਧੀਜੀਵੀ ਵਰਗ ਅਤੇ ਸਰਕਾਰ ਨੂੰ ਇਕ ਸਾਂਝੇ ਪਲੇਟਫਾਰਮ ’ਤੇ ਲਿਆਉਣਾ ਸੀ। ਸੈਮੀਨਾਰ ’ਚ ਕਾਲਜਾਂ ਅਤੇ ਯੂ.ਟੀ. ਦੇ ਲਗਭਗ 400 ਗ਼ੈਰ-ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਹਾਜ਼ਰ ਹੋਏ।

ਇਹ ਵੀ ਪੜ੍ਹੋ : ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਸਮੱਗਲਰ ਗ੍ਰਿਫ਼ਤਾਰ ਤੇ 78 ਲੱਖ ਦੀ ਡਰੱਗ ਮਨੀ ਬਰਾਮਦ 

  • Youth
  • Employment
  • Meet Hayer
  • Higher Education
  • Chief Minister Bhagwant Mann
  • ਨੌਜਵਾਨ
  • ਰੋਜ਼ਗਾਰ
  • ਮੀਤ ਹੇਅਰ
  • ਉੱਚ ਸਿੱਖਿਆ
  • ਮੁੱਖ ਮੰਤਰੀ ਭਗਵੰਤ ਮਾਨ

ਬਿਜਲੀ ਬੋਰਡ ਦੇ JE ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਤੇ ਸੁਸਾਈਡ ਨੋਟ ’ਚ ਅਧਿਕਾਰੀਆਂ ’ਤੇ ਲਾਏ ਵੱਡੇ ਇਲਜ਼ਾਮ

NEXT STORY

Stories You May Like

  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • india universities
    ਭਾਰਤ ’ਚ ਉੱਚ ਸਿੱਖਿਆ ਦਾ ਸੁਨਹਿਰੀ ਦਹਾਕਾ : 760 ਤੋਂ ਵਧ ਕੇ 1289 ਤੱਕ ਪਹੁੰਚੀ ਯੂਨੀਵਰਸਿਟੀਆਂ ਦੀ ਗਿਣਤੀ
  • i will begin world championship preparations after the olympiad  sindarov
    ਓਲੰਪੀਆਡ ਤੋਂ ਬਾਅਦ ਵਿਸ਼ਵ ਚੈਂਪੀਅਨਸ਼ਿਪ ਲਈ ਤਿਆਰੀ ਸ਼ੁਰੂ ਕਰਾਂਗਾ : ਸਿੰਦਾਰੋਵ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • punjab university chancellor and vice president cp radhakrishnan
    PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • anna hazare  health  improvement hospital
    ਅੰਨਾ ਹਜ਼ਾਰੇ ਦੀ ਸਿਹਤ 'ਚ ਸੁਧਾਰ, ਦੋ ਦਿਨ ਹੋਰ ਹਸਪਤਾਲ 'ਚ ਰਹਿਣਗੇ : ਸਾਥੀ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +