ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਾਭਾ ਜੇਲ੍ਹ 'ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਤਾ ਲੱਗਿਆ ਹੈ ਕਿ ਮਜੀਠੀਆ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਾਈ ਗਈ ਗ੍ਰਿਫ਼ਤਾਰੀ ਦੀ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਕੀਤਾ ਗਿਆ ਵੱਡਾ ਐਲਾਨ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਨਵੇਂ ਸਿਰੇ ਤੋਂ ਇਹ ਪਟੀਸ਼ਨ ਅਦਾਲਤ 'ਚ ਦਾਇਰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਹੀ ਵਿਚਾਲੇ ਅਲਰਟ ਜਾਰੀ! ਸਕੂਲ ਹੋ ਗਏ ਬੰਦ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ (ਵੀਡੀਓ)
26 ਜੂਨ ਨੂੰ ਉਨ੍ਹਾਂ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਹਾਈਕੋਰਟ 'ਚ ਦਾਇਰ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੱਲ੍ਹ ਵੀ ਗੁਰਦਾਸਪੁਰ 'ਚ ਹੋਵੇਗੀ ਛੁੱਟੀ, ਸਕੂਲ ਤੇ ਕਾਲਜ ਰਹਿਣਗੇ ਬੰਦ
NEXT STORY