Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:28:49 AM

  • reward for information

    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ...

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • xi jin ping on rivalry

    'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!',...

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ ਪ੍ਰੀਖਿਆ

PUNJAB News Punjabi(ਪੰਜਾਬ)

CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ ਪ੍ਰੀਖਿਆ

  • Edited By Sandeep Kumar,
  • Updated: 24 Sep, 2026 08:54 AM
Ludhiana-Khanna
major relief from cbse for class 12 students in gulf countries
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ)- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਨੇ ਪੱਛਮੀ ਏਸ਼ੀਆ ਦੇ ਖਾੜੀ ਦੇਸ਼ਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡਾ ਰਾਹਤ ਭਰਿਆ ਫ਼ੈਸਲਾ ਲਿਆ ਹੈ। ਪੱਛਮੀ ਏਸ਼ੀਆ ਵਿਚ ਤਣਾਅਪੂਰਨ ਹਾਲਾਤਾਂ ਕਾਰਨ ਮਾਰਚ ਮਹੀਨੇ ਵਿਚ ਜਿਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਨਹੀਂ ਹੋ ਸਕੀ ਸੀ, ਬੋਰਡ ਹੁਣ ਉਨ੍ਹਾਂ ਲਈ ਵਿਸ਼ੇਸ਼ ਪ੍ਰੀਖਿਆ ਕਰਵਾਉਣ ਜਾ ਰਿਹਾ ਹੈ। ਇਹ ਪ੍ਰੀਖਿਆ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂ. ਏ. ਈ. ਵਿਚ ਰੱਦ ਹੋਏ 40 ਵਿਸ਼ਿਆਂ (20 ਅਕਾਦਮਿਕ ਅਤੇ 20 ਸਕਿੱਲ) ਲਈ ਲਈ ਜਾਵੇਗੀ। ਵਿਸ਼ੇਸ਼ ਮੁਲਾਂਕਣ ਯੋਜਨਾ ਤਹਿਤ ਜਾਰੀ ਰਿਜ਼ਲਟ ਤੋਂ ਅਸੰਤੁਸ਼ਟ ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ ਆਪਣੇ ਅੰਕ ਸੁਧਾਰਨ ਲਈ ਬਿਨਾਂ ਕਿਸੇ ਫ਼ੀਸ ਦੇ ਇਸ ਵਿਚ ਸ਼ਾਮਲ ਹੋ ਸਕਦੇ ਹਨ। ਇਸ ਨਵੀਂ ਪ੍ਰੀਖਿਆ ਵਿਚ ਪ੍ਰਾਪਤ ਕੀਤੇ ਅੰਕ ਹੀ ਫਾਈਨਲ ਮੰਨੇ ਜਾਣਗੇ ਅਤੇ ਪੁਰਾਣੇ ਨਤੀਜੇ ਦੀ ਥਾਂ ਲੈਣਗੇ, ਜਦਕਿ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।

ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚ ਜਣੇਪੇ ਤੋਂ ਬਾਅਦ 24 ਸਾਲਾ ਮਹਿਲਾ ਦੀ ਹਾਲਤ ਵਿਗੜੀ, ਪਰਿਵਾਰ ਨੇ ਲਾਪਰਵਾਹੀ ਦੇ ਲਾਏ ਦੋਸ਼

ਯੋਗ ਵਿਦਿਆਰਥੀ ਸਿੱਧੇ ਆਨਲਾਈਨ ਫਾਰਮ ਭਰ ਸਕਣਗੇ। ਖਾੜੀ ਦੇਸ਼ਾਂ ਦੇ ਸਮੂਹ ਸੀ. ਬੀ. ਐੱਸ. ਈ. ਸਕੂਲਾਂ ਨੂੰ ਵਿਦਿਆਰਥੀਆਂ ਤੱਕ ਇਹ ਸੂਚਨਾ ਪਹੁੰਚਾਉਣ ਅਤੇ ਫ਼ਾਰਮ ਭਰਨ ਵਿਚ ਮਦਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬਿਨੈ-ਪੱਤਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪ੍ਰੀਖਿਆ ਦੀਆਂ ਤਰੀਕਾਂ ਅਤੇ ਡੇਟਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕਰ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • CBSE
  • Gulf countries
  • Students
  • Major relief
  • Board exams
  • ਸੀਬੀਐੱਸਈ
  • ਖਾੜੀ ਦੇਸ਼
  • ਵਿਦਿਆਰਥੀ
  • ਵੱਡੀ ਰਾਹਤ
  • ਬੋਰਡ ਪ੍ਰੀਖਿਆ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • 6th class 3 language policy cbse
    '6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਈ ਨੀਤੀ ਤੋਂ ਮਿਲੇ ਛੋਟ', ਸੁਪਰੀਮ ਕੋਰਟ ਵਲੋਂ CBSE ਨੂੰ ਨਿਰਦੇਸ਼ ਜਾਰੀ
  • cbse issues new order regarding exams
    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ, ਮਾਪਿਆਂ ਦੀ ਪੁਸ਼ਟੀ ਤੋਂ ਬਾਅਦ ਹੀ ਹੋਵੇਗਾ ਆਹ ਕੰਮ
  • gulf countries appealed to iran
    ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +