Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    4:54:38 PM

  • old notes can earn you big money keep these things in mind before dealing

    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ...

  • madan lal jalalpur  bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

  • drug supply gang arrested in punjab

    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ,...

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

PUNJAB News Punjabi(ਪੰਜਾਬ)

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

  • Edited By Shivani Attri,
  • Updated: 10 Jun, 2026 07:16 PM
Bathinda-Mansa
major restrictions imposed in bathinda strict orders issued till august 9
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ)-ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉਤਰਨ ਅਤੇ ਚੜਨ ਸਮੇਂ ਦੌਰਾਨ ਕੰਮ-ਕਾਜ ਅਤੇ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ।

ਇਹ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀ. ਜੀ. ਮਾਲਕ ਆਪਣੀ ਪੀ.ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ. ਜੀ. ‘ਚ ਰਹਿਣ ਵਾਲੇ ਬੱਚਿਆਂ/ਕਿਰਾਏਦਾਰਾਂ ਦੀ ਸਬੰਧਤ ਪੁਲਿਸ ਥਾਣੇ/ਸਾਂਝ ਕੇਂਦਰ ਰਾਹੀਂ ਰਜਿਸਟ੍ਰੇਸ਼ਨ/ਵੈਰੀਫ਼ਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ। ਹੁਕਮ ਮੁਤਾਬਕ ਪੀ.ਜੀ. ਮਾਲਕਾਂ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਉਹ ਆਪਣੇ ਪੀ. ਜੀ. ਵਿਚ ਰਹਿਣ ਵਾਲੇ ਵਿਦਿਆਰਥੀਆਂ, ਕਿਰਾਏਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗ ਬੁਝਾਊ ਯੰਤਰ ਅਤੇ ਸੀ. ਸੀ. ਟੀ. ਵੀ. ਕੈਮਰੇ ਜ਼ਰੂਰ ਲਗਾਉਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਵਿਦਿਆਰਥੀ/ਕਿਰਾਏਦਾਰ ਦੀ ਆੜ ਵਿਚ ਸਮਾਜਿਕ ਸ਼ਾਂਤੀ ਭੰਗ ਨਾ ਕਰ ਸਕੇ। ਇਹ ਸਾਰੇ ਹੁਕਮ 9 ਅਗਸਤ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੋਰ ਹੁਕਮਾਂ ਮੁਤਾਬਿਕ ਜ਼ਿਲ੍ਹੇ ’ਚ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੂ ਗੋਬਿੰਦ ਸਿੰਘ ਰਿਫਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ., ਬੀ. ਪੀ. ਸੀ. ਐੱਲ, ਐੱਚ. ਪੀ. ਸੀ. ਐੱਲ, ਬਲਾਕ ਪੀ.ਓ.ਐੱਲ ਟਰਮਿਨਲ, ਫੂਸ ਮੰਡੀ ਮਾਨਸਾ ਰੋਡ ਬਠਿੰਡਾ, 2-ਜੀ ਬਾਇਓ ਇਥਾਨੌਲ ਪਲਾਂਟ, ਅੰਬੂਜਾ ਸੀਮਿੰਟ ਪਲਾਂਟ, ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਸਿਵਲ ਏਅਰਪੋਰਟ ਵਿਰਕ ਕਲਾਂ, ਏਅਰਫੋਰਸ ਭਿਸੀਆਣਾ, ਗੇਲ ਦਿਆਲਪੁਰਾ, ਆਰ.ਟੀ. ਬਠਿੰਡਾ, ਐਸਵੀ ਗਹਿਰੀ ਬੁੱਟਰ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਨਾਇਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਆਯਾਤ ਕਰਨ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਕ ਹੋਰ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ, ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋ, ਨੇੜਲੇ ਪਿੰਡਾਂ 'ਚ ਵਧੀ ਚਿੰਤਾ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਮੁਤਾਬਿਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ ਚੈਂਬਰ, ਖੋਖਿਆਂ ਆਦਿ ਦੀ ਉਸਾਰੀ ਕਰਨ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਜਗ੍ਹਾ ਵਿੱਚ ਸਰਕਾਰੀ ਇਮਾਰਤ ਬਣਾਉਣ ’ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਰਾਹੀਂ ਬਠਿੰਡਾ ਸ਼ਹਿਰ ਅੰਦਰ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ‘ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੱਕ ਹੋਰ ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਾਰਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ 'ਤੇ ਲਾਗੂ ਨਹੀਂ ਹੋਵੇਗਾ। ਜਾਰੀ ਹੁਕਮ ਅਨੁਸਾਰੀ ਜ਼ਿਲ੍ਹੇ ਵਿੱਚ ਪ੍ਰੀਗੈਬਾਲਿਨ 75 ਐਮ.ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਿਕਰੀ 'ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇ। 

ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Major restrictions in Bathinda
  • Strict orders issued
  • ਵੱਡੀਆਂ ਪਾਬੰਦੀਆਂ
  • ਸਖ਼ਤ ਹੁਕਮ ਜਾਰੀ 
  • ਬਠਿੰਡਾ ਚ ਲੱਗੀਆਂ ਪਾਬੰਦੀਆਂ

ਪੋਤੀ ਨੂੰ ਪ੍ਰੀਖਿਆ ਦਿਵਾਉਣ ਆਈ ਔਰਤ ਨੂੰ ਟਰੈਕਟਰ-ਟਰਾਲੀ ਨੇ ਦਰੜਿਆ, ਮੌਤ

NEXT STORY

Stories You May Like

  • heavy vehicle movement banned on banga mukandpur road
    ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • china japan tensions
    ਚੀਨ ਦਾ ਵੱਡਾ ਕਦਮ, 40 ਜਾਪਾਨੀ ਕੰਪਨੀਆਂ 'ਤੇ ਲਾ'ਤੀਆਂ ਸਖ਼ਤ ਪਾਬੰਦੀਆਂ
  • maharashtra 9 police officers sentenced
    ਮਹਾਰਾਸ਼ਟਰ : ਥਾਣਾ ਇੰਚਾਰਜ ਸਮੇਤ 9 ਪੁਲਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ, ਜਾਣੋ ਮਾਮਲਾ
  • illegal nationals
    ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
  • bathinda barnala national highway jam in punjab
    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ, ਕੜਾਕੇ ਦੀ ਧੁੱਪ 'ਚ...
  • good news for lpg customers government removed all restrictions on supply
    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • madan lal jalalpur  bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
Trending
Ek Nazar
famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercom s new ultimatum regarding inspection of electricity network
      ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
    • 3 clerks including block education officer suspended
      ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ...
    • transfer of patwaris
      ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
    • chandigarh van mahotsav plants
      ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ...
    • vehicle thief  thief in moga  incident in moga
      ਮੋਗਾ ’ਚ ਵਾਹਨ ਚੋਰਾਂ ਦੀ ਦਹਿਸ਼ਤ, ਦਿਨ-ਦਿਹਾੜੇ ਵਾਰਦਾਤਾਂ ਨੂੰ ਦੇ ਰਹੇ ਅੰਜਾਮ
    • collective leave  employee organization
      21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
    • shots fired just 100 meters from police post in sultanpur lodhi
      ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ...
    • canal embankment breaches  water enters colonies in jalandhar
      ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
    • big encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
    • mastermind of fake gst billing scam arrested
      55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +