Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:46:11 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ, ਹੁਕਮ ਨਾ ਮੰਨੇ ਤਾਂ...

PUNJAB News Punjabi(ਪੰਜਾਬ)

ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ, ਹੁਕਮ ਨਾ ਮੰਨੇ ਤਾਂ...

  • Edited By Babita,
  • Updated: 01 May, 2026 01:25 PM
Firozpur-Fazilka
major restrictions imposed in fazilka district
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਬੰਟੀ ਦਹੂਜਾ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਨੂੰ ਨਾ ਮੰਨਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਰਕਾਰੀ ਇਮਾਰਤਾਂ ਸਣੇ ਪਾਣੀ ਦੀਆਂ ਟੈਂਕੀਆਂ 'ਤੇ ਚੜ੍ਹਨ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਦੇ ਚੜ੍ਹਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ ਜਵਾਬ
ਗਊਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ 'ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ 'ਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹ ਪਸ਼ੂ-ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ।
ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ, ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟਣ, ਸਾਈਕਲ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।
ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਘੋਸ਼ਿਤ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਉਨ੍ਹਾਂ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰਕੇ ਜੇਲ੍ਹਾਂ 'ਚ ਬੰਦ ਖ਼ਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ. ਓ. ਪੀਜ਼. ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਦੌਰਾਨ ਡਰੋਨ ਗਤੀਵਿਧੀ ਵੱਧਣ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਰਹੱਦੀ ਖੇਤਰ ਦੀ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਲਈ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ. ਓ. ਪੀਜ਼. ਦੇ ਨੇੜੇ ਆਉਣ-ਜਾਣ 'ਤੇ ਪਾਬੰਦੀ ਰਹੇਗੀ।
ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ 'ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀਆਂ ਫ਼ਸਲਾਂ ਦੀ ਸੁਰੱਖਿਆ ਲਈ ਕੰਡਿਆਲੀ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ, ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜ਼ਧਾਰ ਵਾਲੀ ਹੁੰਦੀ ਹੈ। ਇਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫ਼ੀਸਦੀ ਪਸ਼ੂ ਅਤੇ ਗਊਆਂ ਇਸ ਕੋਬਰਾ/ਕੰਡਿਆਲੀ ਤਾਰ ਤੋਂ ਜ਼ਖਮੀ ਹੈ। ਇਸ ਲਈ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ 'ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਸਾਰੇ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

  • Fazilka
  • strict restrictions
  • District Magistrate
  • June 30
  • ਫਾਜ਼ਿਲਕਾ
  • ਸਖ਼ਤ ਪਾਬੰਦੀਆਂ
  • ਜ਼ਿਲ੍ਹਾ ਮੈਜਿਸਟ੍ਰੇਟ
  • 30 ਜੂਨ

ਪੰਜਾਬ: ਸਕੂਲ ਗਈਆਂ ਸਕੀਆਂ ਭੈਣਾਂ ਸਣੇ 4 ਜਵਾਕ 'ਗਾਇਬ', ਇਲਾਕੇ 'ਚ ਫ਼ੈਲੀ ਸਨਸਨੀ

NEXT STORY

Stories You May Like

  • major orders imposed in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ ਕੰਮ 'ਤੇ ਮੁਕੰਮਲ ਪਾਬੰਦੀ
  • this restriction has been imposed in pathankot district
    ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
  • rules for ups implemented for railway employees  know everything
    ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ ਜਾਣੋ ਸਭ ਕੁਝ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • protest on national highway
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਬੀਆਂ ਕਤਾਰਾਂ
  • haryana school education board  exam
    ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਧਾਰਾ 163 ਲਾਗੂ, ਲਗਾਈਆਂ ਕਈ ਪਾਬੰਦੀਆਂ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +