Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:00:27 AM

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, DC ਨੇ ਕਰ 'ਤੇ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, DC ਨੇ ਕਰ 'ਤੇ ਨਵੇਂ ਹੁਕਮ ਜਾਰੀ

  • Edited By Shivani Attri,
  • Updated: 10 Nov, 2025 01:35 PM
Hoshiarpur
major restrictions imposed in hoshiarpur district till january 7
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ, ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ’ਤੇ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਹੁਣ ਠੰਡ ਵਿਖਾਏਗੀ ਜ਼ੋਰ! ਫਰੀਦਕੋਟ ਰਿਹਾ ਸ਼ਿਮਲਾ ਵਾਂਗ ਠੰਡਾ, ਪੜ੍ਹੋ Weather ਦੀ ਤਾਜ਼ਾ ਅਪਡੇਟ

ਇਹ ਪਾਬੰਦੀ ਸਿਰਫ਼ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿਚ ਕਿਸੇ ਤਰ੍ਹਾਂ ਦੇ ਪ੍ਰੈੱਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ਼ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਹਾਰਨ, ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਗੈਰ-ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਾਂ ਹਾਲ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਪਾਵਰਕਾਮ ਨੇ ਕਰ 'ਤਾ ਵੱਡਾ ਐਕਸ਼ਨ

ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਇਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ, ਪਟਾਕਿਆਂ, ਲਾਊਡ ਸਪੀਕਰਾਂ, ਪ੍ਰੈੱਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ, ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਖ਼ਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲੇਸਾਂ ਵਿਚ ਡੀ. ਜੇ.-ਆਰਕੈਸਟਰਾ ਸਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ।

ਇਹ ਵੀ ਪੜ੍ਹੋ: ਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਬੇਹੱਦ ਸ਼ਰਮਨਾਕ : ਮਲਵਿੰਦਰ ਕੰਗ

ਜਾਰੀ ਹੁਕਮ ਅਨੁਸਾਰ ਸਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ-ਡੀ. ਜੇ., ਸੰਗੀਤਕ ਯੰਤਰ/ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆਂ ਵਿਚ ਦਿਨ ਵੇਲੇ 75 ਡੀ. ਬੀ. (ਏ) ਅਤੇ ਰਾਤ ਸਮੇਂ 70 ਡੀ. ਬੀ. (ਏ), ਕਮਰਸ਼ੀਅਲ ਏਰੀਏ ਵਿਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿਚ ਦਿਨ ਵੇਲੇ 50 ਡੀ. ਬੀ. (ਏ) ਅਤੇ ਰਾਤ ਸਮੇਂ 40 ਡੀ. ਬੀ. (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 7 ਜਨਵਰੀ 2026 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਲਿਸਟ ਹੋ ਗਈ ਤਿਆਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major restrictions
  • Hoshiarpur district
  • January 7
  • ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ
  • ਆਸ਼ਿਕਾ ਜੈਨ
  • ਨਵੇਂ ਹੁਕਮ
  • ਵੱਡੀਆਂ ਪਾਬੰਦੀਆਂ

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...

NEXT STORY

Stories You May Like

  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • several restrictions imposed in gurdaspur district
    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • gang war in charkhi dadri 7 people injured in indiscriminate firing on scorpio
    ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ ਜ਼ਖਮੀ, ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • road pothole claims life of aap sarpanch amarjit singh
      ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ...
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +