Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:22:38 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ

  • Edited By Shivani Attri,
  • Updated: 11 Sep, 2026 06:35 PM
Hoshiarpur
major restrictions imposed in hoshiarpur till 7th november order issued by dc
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨ੍ਹਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ’ਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ

ਇਸ ਤੋਂ ਇਲਾਵਾ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਪੂਰਨ ਪਾਬੰਦੀ ਰਹੇਗੀ। ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ’ਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਨਵੰਬਰ, 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ:ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major restrictions
  • Hoshiarpur district
  • Order issued
  • aashika jain
  • ਵੱਡੀਆਂ ਪਾਬੰਦੀਆਂ
  • ਜ਼ਿਲ੍ਹਾ ਮੈਜਿਸਟਰੇਟ
  • ਹੁਸ਼ਿਆਰਪੁਰ ਆਸ਼ਿਕਾ ਜੈਨ

ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ

NEXT STORY

Stories You May Like

  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • delhi building  7 people  owner  against  lookout notice  issued
    ਦਿੱਲੀ ਇਮਾਰਤ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ; ਮਾਲਕ ਵਿਰੁੱਧ ਲੁੱਕਆਊਟ ਨੋਟਿਸ ਜਾਰੀ
  • strengthen law and order in amritsar
    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗਾ ਐਕਸ਼ਨ
  • 7 candidates in the race for the post of  ongc  chairman
    ‘ONGC’ ਚੇਅਰਮੈਨ ਅਹੁਦੇ ਦੀ ਦੌੜ ’ਚ 7 ਉਮੀਦਵਾਰ ਇਸ ਹਫਤੇ ਹੋਵੇਗਾ ਦੂਜੇ ਦੌਰ ਦਾ ਇੰਟਰਵਿਊ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • us imposed new sanctions
    ਅਮਰੀਕਾ ਨੇ ਇਸ ਦੇਸ਼ 'ਤੇ ਲਗਾ'ਤੀਆਂ ਨਵੀਆਂ ਪਾਬੰਦੀਆਂ ! ਵਧੇਗੀ ਮਹਿੰਗਾਈ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +