Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:02:35 PM

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • punjab sir draft voter list released

    ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ ਜਾਰੀ

PUNJAB News Punjabi(ਪੰਜਾਬ)

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ ਜਾਰੀ

  • Edited By Shivani Attri,
  • Updated: 22 Jul, 2026 05:33 PM
Roopnagar-Nawanshahr
major restrictions imposed in nawanshihar till september 17
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਇਥੇ 17 ਸਤੰਬਰ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਿੱਤੇ ਗਏ ਹਨ।  ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮਾਂ 'ਚ ਦੱਸਿਆ ਕਿ ਵੱਖ-ਵੱਖ ਸਿਆਸੀ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਅਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ 'ਤੇ ਕਿਸੇ ਵੀ ਐੱਨ. ਜੀ. ਓਜ਼, ਪ੍ਰਾਈਵੇਟ ਸਮਾਜਿਕ, ਮੰਦਿਰਾਂ, ਮਸਜ਼ਿਦਾਂ ਅਤੇ ਗੁਰਦੁਆਰਿਆਂ ਦੀਆਂ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ ਫੰਕਸ਼ਨ ਆਦਿ ਮੌਕੇ 'ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲ੍ਹੇ ਸਥਾਨਾਂ, ਪੰਡਾਲਾਂ 'ਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹਾਂ, ਖ਼ੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆਂ ਆਦਿ ’ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਆਦਿ 'ਚ ਡੀ. ਜੇ., ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ) ਨੂੰ ਸਬੰਧਤ ਉੱਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਜ) ਐਕਟ 1956 ਵਿੱਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ ਅਤੇ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣਗੇ ਕਿ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। 

ਇਹ ਵੀ ਪੜ੍ਹੋ:  ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ

ਇਸ ਦੇ ਨਾਲ ਹੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਇਮਤਿਹਾਨ ਦੇ ਦਿਨਾਂ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਂਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਯਕੀਨੀ ਬਣਾਉਣਗੇ।
ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ 'ਚ ਅਤੇ ਸਥਾਨ ’ਤੇ ਚਲਾਉਣ/ਵਜਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏ ਸੱਭਿਆਚਾਰਕ ਅਤੇ ਧਾਰਮਿਕ ਮੌਕਿਆਂ ’ਤੇ ਰਾਤ 10 ਤੋਂ ਅੱਧੀ ਰਾਤ 12 ਵਜੇ ਤੱਕ ਜਿਹੜੇ ਕਿ ਪੂਰੇ ਸਾਲ 'ਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾਊਂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ. ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ

ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਉੱਪ ਮੰਡਲ ਮੈਜਿਸਟ੍ਰੇਟ ਪਾਸ ਉਨ੍ਹਾਂ ਦੀ ਸਬ-ਡਿਵੀਜ਼ਨ ਵਿੱਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ ’ਤੇ ਸਬੰਧਤ ਉੱਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ ’ਤੇ ਸਬੰਧਤ ਉਪ ਕਪਤਾਨ ਪੁਲਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ ’ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ ਪਾਏ ਜਾਣ ਤੇ ਮਾਣਯੋਗ ਅਦਾਲਤ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਉਕਤ ਐਕਟ ਤਹਿਤ, ਸ਼ਿਕਾਇਤ ਵਿੱਚ ਦਰਸਾਏ ਸ਼ੋਰ ਪ੍ਰਦੂਸਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿੱਚ ਲੈਣਗੇ ਅਤੇ ਉਕਤ ਐਕਟ ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖ਼ਿਲਾਫ਼ ਆਪਣੇ ਪੱਧਰ 'ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋਕਿ ਭਾਰਤ ਸਰਕਾਰ ਵੱਲੋਂ ਜਾਰੀ ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14-2-2000 'ਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ) ਤੋਂ ਕਿਸੇ ਵੀ ਹਾਲਤ ਵਿੱਚ ਵੱਧ ਨਹੀਂ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ

ਸੀਨੀਅਰ ਪੁਲਸ ਕਪਤਾਨ, ਵਾਤਾਵਰਨ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਉੱਪ ਮੰਡਲ ਮੈਜਿਸਟ੍ਰੇਟ, ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਸ਼ੋਰ ਪ੍ਰਦੂਸ਼ਣ ਰੋਕਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ, ਭਾਰਤ ਸਰਕਾਰ ਦੇ "ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000" ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ CWP 6213 of 2016 ਵਿੱਚ ਹੁਕਮ ਮਿਤੀ 22.07.2019 ਰਾਹੀਂ ਜਾਰੀ ਹਦਾਇਤਾਂ ਦੀ ਆਪਣੀ-ਆਪਣੀ ਸਬ-ਡਿਵੀਜ਼ਨ 'ਚ ਸਖ਼ਤੀ ਨਾਲ ਪਾਲਣਾ ਕਰਵਾਉਣਗੇ।

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ 'ਤੇ ਲਗਾਈ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਐਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਛਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਉਪਰੋਕਤ ਹੁਕਮ 19 ਸਤੰਬਰ ਤੱਕ ਲਾਗੂ ਰਹਿਣਗੇ। 

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major restrictions imposed
  • Nawanshihar DC issues
  • strict orders
  • ਵੱਡੀਆਂ ਪਾਬੰਦੀਆਂ
  • ਜ਼ਿਲ੍ਹਾ ਨਵਾਂਸ਼ਹਿਰ
  • ਸਖ਼ਤ ਹੁਕਮ ਜਾਰੀ

ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ

NEXT STORY

Stories You May Like

  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man attacked after coming to hospital for treatment of wife and son
      ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ...
    • horrible road accident in kathgarh
      ਕਾਠਗੜ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • jalandhar sealed cp satinder singh in action mode issued guidelines
      ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
    • traffic plan released in chandigarh for august 15
      15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • 2 big drug and arms networks busted in punjab
      15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ...
    • after kidnapping the young man was murdered
      ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ, ਲਾਸ਼ ਮਿਲਣ 'ਤੇ ਪਰਿਵਾਰ ਨੇ...
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +