Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    12:39:43 AM

  • amit shah to visit jalandhar

    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ...

  • murder in doda

    ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ...

  • charanjit singh channi big statement

    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ!...

  • dismissed aig rajjit singh produced in mohali court 5 day police remand

    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ

PUNJAB News Punjabi(ਪੰਜਾਬ)

ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ

  • Edited By Shivani Attri,
  • Updated: 24 Jun, 2026 06:45 PM
Roopnagar-Nawanshahr
major restrictions imposed in rupnagar
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)- ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਰੂਪਨਗਰ ਦੇ ਅੰਦਰ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਮਾਗਮੀ ਤੱਤਾਂ ਵੱਲੋਂ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਅਜਿਹੇ ਰੰਗ ਦੀ ਵਰਤੋਂ ਕਰਕੇ ਹਿੰਸਕ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਜਿਸ ਕਰਕੇ ਆਮ ਜਨਤਾ ਨੂੰ ਇਨ੍ਹਾਂ ਰੰਗ ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 23 ਅਗਸਤ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ

ਮੋਟਸਾਈਕਲਾਂ, ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਆਯੋਜਿਤ ਕਰਨ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਹੁਕਮ ਜਾਰੀ ਕਰਦੇ ਕਿਹਾ ਕਿ ਰਾਜ ਵਿਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਧੀਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਤਹਿਤ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਟਰੈਕਟਰਾਂ, ਮੋਟਰਸਾਇਕਲਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਸਟੰਟ ਨੂੰ ਆਯੋਜਿਤ ਕਰਨ ਉਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਵੀ ਪੜ੍ਹੋ: Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ

ਸੜਕਾਂ ਕਿਨਾਰੇ ਪਸ਼ੂ ਚਰਾਉਣ ’ਤੇ ਲਗਾਈ ਪਾਬੰਦੀ
ਜ਼ਿਲ੍ਹਾ ਮੈਜਸਟ੍ਰੇਟ ਵੱਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਪਸ਼ੂਆਂ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਰੂਪਨਗਰ ਵਿਚ ਚਰਵਾਹੇ ਭਾਰੀ ਮਾਤਰਾ ਵਿੱਚ ਗਊਆਂ/ਮੱਝਾਂ/ ਭੇਡਾਂ/ਬੱਕਰੀਆਂ ਆਦਿ ਲੈਕੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ/ਫਿਰਦੇ ਹਨ ਜੋਕਿ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਜਿਸ ਨਾਲ ਆਮ ਜਨਤਾ ਨੂੰ ਕਾਫ਼ੀ ਮੁਸ਼ਕਿਲ ਪੇਸ਼ ਆਉਂਦੀਆਂ ਹਨ ਅਤੇ ਪਸ਼ੂਆਂ ਕਰਨ ਸੜਕ ਉੱਤੇ ਐਕਸੀਡੈਂਟ ਹੋਣ ਦੀਆਂ ਘਟਨਾਵਾਂ ਵੀ ਹੁੰਦੀਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼

ਨਸ਼ੇ ਦੇ ਤੌਰ ’ਤੇ ਵਰਤੀ ਜਾ ਰਹੀ ਪ੍ਰੀਗਾਬਾਲਿਨ ਸਾਲਟ 300 ਐੱਮ. ਜੀ. ’ਤੇ ਪਾਬੰਦੀ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਨੇ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਰੂਪਨਗਰ ਵਿਚ ਪ੍ਰੀਗਾਬਾਲਿਨ ਸਾਲਟ 300 ਐੱਮ. ਜੀ. ਨੂੰ ਬਿਨ੍ਹਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਅਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵੱਲੋਂ ਦਿੱਤੀ ਗਈ ਪਰਚੀ ’ਤੇ ਹੀ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵਿਭਾਗ ਵੱਲੋਂ ਇਹ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਨਸ਼ਾ ਸਮੱਗਲਰਾਂ ਖ਼ਿਲਾਫ਼ ਐੱਸ. ਟੀ. ਐੱਫ਼. ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪ੍ਰੀਗਾਬਾਲਿਨ ਸਾਲਟ 300 ਐੱਮ. ਜੀ. ਦੇ ਕੈਪਸੂਲ ਅਤੇ ਗੋਲ਼ੀਆਂ ਦੀ ਵਰਤੋਂ ਲੋਕਾਂ ਵੱਲੋਂ ਨਸ਼ੇ ਦੇ ਤੌਰ ’ਤੇ ਕੀਤੀ ਜਾ ਰਹੀ ਹੈ, ਜਿਸ ਨਾਲ ਨਸ਼ੇ ਦਾ ਸੇਵਨ ਕਰਨ ਵਾਲੇ ਪੀੜ੍ਹਤ ਵਿਆਕਤੀਆਂ ਵਿਚ ਪ੍ਰੀਗਾਬਾਲਿਨ ਸਾਲਟ ਦੀਆਂ ਕੈਪਸੂਲਾਂ ਅਤੇ ਗੋਲ਼ੀਆਂ ਦੇ ਸੇਵਨ ਕਰਨ ਦਾ ਰੁਝਾਨ ਵੱਧ ਰਿਹਾ ਹੈ। 
ਉਨ੍ਹਾਂ ਦੱਸਿਆ ਕਿ ਇਹ ਸਾਲਟ ਫਿਲਹਾਲ ਐੱਨ. ਡੀ. ਪੀ. ਐੱਸ. ਐਕਟ ਦੇ ਦਾਇਰੇ 'ਚ ਨਹੀਂ ਆਉਂਦਾ, ਇਸ ਲਈ ਪ੍ਰੀਗਾਬਾਲਿਨ ਸਾਲਟ 300 ਐੱਮ. ਜੀ. ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਅਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ਼ ਡਾਕਟਰ ਵੱਲੋਂ ਦਿੱਤੀ ਗਈ ਪਰਚੀ ਅਤੇ ਹੀ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਸ ਕਪਤਾਨ ਰੂਪਨਗਰ, ਸਮੂਹ ਉੱਪ ਮੰਡਲ ਮੈਜਿਸਟ੍ਰੇਟ ਅਤੇ ਸਿਵਲ ਸਰਜਨ ਰੂਪਨਗਰ ਜ਼ਿੰਮੇਵਾਰ ਹੋਣਗੇ। 

ਇਹ ਵੀ ਪੜ੍ਹੋ: ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major restrictions imposed in Rupnagar
  • District Magistrate Rupnagar
  • Aditya Dechalwal
  • ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ
  • ਅਦਿੱਤਿਆ ਡੇਚਲਵਾਲ
  • ਵੱਡੀਆਂ ਪਾਬੰਦੀਆਂ

ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ ਚੁਣੌਤੀ

NEXT STORY

Stories You May Like

  • major restrictions imposed in hoshiarpur till 7th november order issued by dc
    ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • ludhiana shops closed
    ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • punjab schools private schools
    Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
Trending
Ek Nazar
shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp amritpal singh elections
      ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ...
    • major incident in chandigarh head constable shot
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ...
    • captain amrinder singh interview
      ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ
    • nia investigation bjp office case
      ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ
    • punjab powercom strict action major action taken against these consumers
      ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
    • farmer dies of electrocution
      ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
    • shiromani akali dal holds election manifesto committee meeting
      27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ...
    • fazilka clash
      ਚੌਕੀਦਾਰ 'ਤੇ ਹਮਲਾ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • robbery at gas agency warehouse
      ਪੰਜਾਬ: ਗੈਸ ਏਜੰਸੀ ਦੇ ਗੋਦਾਮ 'ਚ ਡਾਕਾ, 6 ਲੁਟੇਰਿਆਂ ਨੇ ਚੌਕੀਦਾਰ ਨੂੰ ਬੰਧਕ ਬਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +