Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:18:23 PM

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • dinesh flahari premanand maharaj apology virat kohli

    ਦਿਨੇਸ਼ ਫਲਾਹਾਰੀ ਦਾ 5 ਕਰੋੜ ਵਾਲੇ ਬਿਆਨ 'ਤੇ...

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ

  • Edited By Shivani Bassan,
  • Updated: 09 Jan, 2025 12:10 PM
Amritsar
major restrictions imposed in this district of punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਜ਼ਿਲ੍ਹਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਖਿਆ ਤਹਿਤ ਧਾਰਾ 163 ਬੀ. ਐੱਨ. ਐੱਸ. ਐੱਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲਾ ਭੰਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਵਲੋਂ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅੰਮ੍ਰਿਤਸਰ ਵਿਚ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ ਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣ ਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਲਈ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ ਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ

ਪੁਲੀਆਂ, ਸੜਕ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜ਼ਿਲਾ ਅੰਮ੍ਰਿਤਸਰ ਵਿਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਹਨ ਜੋ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ/ਮਹਿਕਮਿਆਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰ ਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਰੋਕ

ਜ਼ਿਲ੍ਹਾ ਪੁਲਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹੇ ਵਿਚ ਕੁਝ ਰਾਜਨੀਤਿਕ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਨਜ਼ਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਕੋਲੋਂ ਮਰਵਾ 'ਤਾ ਪਤੀ

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਮਨਾਹੀ

ਅੰਮ੍ਰਿਤਸਰ ਵਿਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈੱਡ ਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸੀਨੀਅਰ ਪੁਲਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਰਵਾਇਤ ਜਿਹੀ ਬਣ ਗਈ ਹੈ ਅਤੇ ਸ਼ੋਸਲ ਮੀਡੀਆ 'ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ, ਜਿਸ ਨਾਲ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ’ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ/ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ-ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸ੍ਰੀ ਏਅਰਪੋਰਟ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ ਕੈਮਰਾ ਉਡਾਉਣ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਸੇ ਤਰ੍ਹਾਂ ਜ਼ਿਲ੍ਹਾ ਪੁਲਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਰਾਤ 8:30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਰਾਤ 8:30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤਾ ਜਾਣਾ ਲਾਜ਼ਮੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major restrictions
  • Punjab
  • orders
  • ਮੁੱਖ ਪਾਬੰਦੀਆਂ
  • ਪੰਜਾਬ
  • ਆਦੇਸ਼

ਜਲੰਧਰ 'ਚ ਮੇਅਰ ਤੇ ਹੋਰ ਨਾਵਾਂ ਦੇ ਲਿਫ਼ਾਫ਼ੇ ਤਿਆਰ, ਇਸ ਦਿਨ ਖੁੱਲ੍ਹੇਗਾ ਪਿਟਾਰਾ ਤੇ ਹੋਵੇਗਾ ਸਹੁੰ ਚੁੱਕ ਸਮਾਰੋਹ

NEXT STORY

Stories You May Like

  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • strict orders issued by the civil surgeon
    ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • this restriction has been imposed in pathankot district
    ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two pesco employees arrested for supplying narcotics
      ਸੈਂਟਰਲ ਤੇ ਬ੍ਰੌਸਟਲ ਜੇਲ੍ਹਾਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ 'ਚ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +