Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    3:23:25 PM

  • exoplanet signal

    614,947,480,717,752 KM ਦੂਰ ਗ੍ਰਹਿ 'ਤੇ ਮਿਲੇ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • two accused arrested writing khalistani slogans on walls in amritsar

    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...

PUNJAB News Punjabi(ਪੰਜਾਬ)

ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...

  • Edited By Shivani Attri,
  • Updated: 26 Sep, 2026 01:53 PM
Chandigarh
major revelation in head constable murder case chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ)- ਚੰਡੀਗੜ੍ਹ ਦੇ ਸੈਕਟਰ-22 ਸਥਿਤ ਘਰ 'ਚ ਹੈੱਡ ਕਾਂਸਟੇਬਲ ਨਿਤਿਨ ਦੇ ਹੋਏ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ। ਪੁਲਸ ਨੇ ਇਸ ਮਾਮਲੇ ਵਿਚ ਨਿਤਿਨ ਦੇ ਇਕਲੌਤੇ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਪੁੱਛਗਿੱਛ ਵਿਚ ਇਹ ਕਬੂਲ ਕੀਤਾ ਹੈ ਕਿ ਉਸ ਨੇ ਹੀ ਨਿਤਿਨ ਦਾ ਗੋਲ਼ੀ ਮਾਰ ਕੇ ਕਤਲ ਕੀਤਾ ਹੈ।  ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਨਿਤਿਨ (42) ਵਜੋਂ ਹੋਈ ਸੀ, ਜੋ ਸੈਕਟਰ-9 ਸਥਿਤ ਪੁਲਸ ਹੈੱਡਕੁਆਰਟਰ ਦੀ ਅਕਾਊਂਟ ਬ੍ਰਾਂਚ ’ਚ ਤਾਇਨਾਤ ਸੀ।

ਮ੍ਰਿਤਕ ਦੀ ਪਤਨੀ ਲੇਡੀ ਕਾਂਸਟੇਬਲ ਮੋਨਿਕਾ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਮੌਕੇ ’ਤੇ ਪਹੁੰਚੀ ਤਾਂ ਹੈੱਡ ਕਾਂਸਟੇਬਲ ਨਿਤਿਨ ਬੈੱਡ ’ਤੇ ਖ਼ੂਨ ਨਾਲ ਲਥਪਥ ਪਿਆ ਸੀ। ਪੁਲਸ ਉਸ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਲਈ ਫਾਰੈਂਸਿਕ ਮੋਬਾਇਲ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਪੁਲਸ ਨੂੰ ਘਰ ਦੇ ਪਿੱਛੇ ਤੋਂ ਦੇਸੀ ਕੱਟਾ ਵੀ ਬਰਾਮਦ ਹੋਇਆ। ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਦੀ ਗੋਲ਼ੀ ਲੱਗਣ ਕਾਰਨ ਮੌਤ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਅਰਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ

ਗਰਲਫਰੈਂਡ ਨਾਲ ਕਰਵਾਉਣਾ ਚਾਹੁੰਦਾ ਸੀ ਅਰਮਾਨ ਵਿਆਹ
ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਰਮਾਨ ਪੰਚਕੂਲਾ ਦੀ ਰਹਿਣ ਵਾਲੀ ਇਕ ਕੁੜੀ ਨਾਲ ਵਿਆਹ ਕਰਨਾ ਚਾਹੁੰਦਾ ਸੀ ਪਰ ਪਰਿਵਾਰਕ ਮੈਂਬਰ ਰਾਜ਼ੀ ਨਹੀਂ ਸਨ। ਇਸ ਗੱਲ ਤੋਂ ਨਾਰਾਜ਼ ਹੋ ਕੇ ਅਰਮਾਨ ਨੇ ਆਪਣੇ ਪਿਤਾ ਨਿਤਿਨ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਨਿਤਿਨ ਦੇ ਚਚੇਰੇ ਭਰਾ ਦਿਨੇਸ਼ ਨੇ ਕਿਹਾ ਕਿ ਅਰਮਾਨ ਜ਼ੀਰਕਪੁਰ ਦੀ ਇਕ ਕੁੜੀ ਨਾਲ ਵਿਆਹ ਕਰਨਾ ਚਾਹੁੰਦਾ ਸੀ। ਪਿਛਲੇ ਐਤਵਾਰ ਨਿਤਿਨ ਨੇ ਅਰਮਾਨ ਦੀ ਮੰਗਣੀ ਕੁੜੀ ਨਾਲ ਕਰਵਾਈ। ਸੂਤਰਾਂ ਮੁਤਾਬਕ ਅਰਮਾਨ ਕੁੜੀ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਿਹਾ ਸੀ। ਉਹ ਦੋ ਮਹੀਨਿਆਂ ਦੀ ਗਰਭਵਤੀ ਸੀ।

PunjabKesari

ਇਹ ਵੀ ਪੜ੍ਹੋ- ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਬੁੱਧਵਾਰ ਰਾਤ ਉਸ ਨੇ ਆਪਣੇ ਪਿਤਾ ਨਾਲ ਵਿਆਹ ਕਰਵਾਉਣ ਦੀ ਗੱਲ ਕੀਤੀ ਪਰ ਨਿਤਿਨ ਨੇ ਉਸ ਨੂੰ 21 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਵਿਆਹ ਕਰਨ ਲਈ ਕਿਹਾ। ਇਸ ਦੇ ਬਾਅਦ ਅਰਮਾਨ ਨੇ ਪਿਤਾ ਨੂੰ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਮੰਗੇ ਪਰ ਨਿਤਿਨ ਤਿਆਰ ਨਹੀਂ ਹੋਏ। ਇਸ 'ਚੇ ਦੋਹਾਂ ਵਿਚਾਲੇ ਝਗੜਾ ਹੋ ਗਿਆ। ਹਾਲਾਂਕਿ ਮਾਂ ਦੇ ਵਿਚ ਆਉਣ ਤੋਂ ਬਾਅਦ ਦੋਵੇਂ ਸ਼ਾਂਤ ਹੋਏ ਅਤੇ ਆਪਣੇ-ਆਪਣੇ ਕਮਰੇ ਵਿਚ ਚਲੇ ਗਏ ਪਰ ਅਰਮਾਨ ਦਾ ਗੁੱਸਾ  ਸ਼ਾਂਤ ਨਾ ਹੋਇਆ ਅਤੇ ਉਹ ਤੈਸ਼ ਵਿਚ ਆ ਗਿਆ। ਉਸ ਨੇ ਬੀਤੇ ਦਿਨ ਤੜਕੇ ਸੌਂ ਰਹੇ ਪਿਤਾ ਦੇ ਸਿਰ ਵਿਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਅਰਮਾਨ ਨੇ ਪਹਿਲਾਂ ਹੀ ਸੋਚ ਲਿਆ ਸੀ ਕਿ ਜੇਕਰ ਉਸ ਦੇ ਪਿਤਾ ਨੇ ਵਿਆਹ ਤੋਂ ਇਨਕਾਰ ਕੀਤਾ ਤਾਂ ਉਹ ਪਿਤਾ ਦਾ ਕਤਲ ਕਰ ਦੇਵੇਗਾ। ਇਸ ਲਈ ਉਸ ਨੇ ਪਹਿਲਾਂ ਹੀ ਇਕ ਦੇਸੀ ਪਿਸਤੌਲ ਖ਼ਰੀਦ ਲਿਆ ਸੀ।

PunjabKesari

ਕਤਲ ਤੋਂ ਬਾਅਦ ਉਸ ਨੇ ਪੁਲਸ ਨੂੰ ਵੱਖ-ਵੱਖ ਬਿਆਨ ਦੇ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਪੁੱਛਗਿੱਛ ਦੌਰਾਨ ਬਿਆਨਾਂ ਸ਼ੱਕ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਅਰਮਾਨ ਨੂੰ ਸਖ਼ਤੀ ਨਾਲ ਪੁੱਛਿਆ, ਜਿਸ ਤੋਂ ਬਾਅਦ ਉਸ ਨੇ ਕਤਲ ਦੀ ਵਾਰਦਾਤ ਨੂੰ ਕਬੂਲ ਕਰ ਲਿਆ। 
ਮੋਨਿਕਾ ਨੇ ਪੁਲਸ ਨੂੰ ਦੱਸਿਆ ਕਿ ਸੈਕਟਰ-22 ਸਥਿਤ ਮਕਾਨ ’ਚ ਉਸ ਦੇ ਪਤੀ ਹੈੱਡ ਕਾਂਸਟੇਬਲ ਨਿਤਿਨ ਦਾ ਰਾਤ ਵੇਲੇ ਕਿਸੇ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਹੈ। ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਐੱਸ. ਪੀ. ਐੱਸ. ਸੋਂਧੀ ਅਤੇ ਸੈਕਟਰ-17 ਥਾਣਾ ਇੰਚਾਰਜ ਸੁਦੇਸ਼ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਨੂੰ ਕਮਰੇ ’ਚ ਹੈੱਡ ਕਾਂਸਟੇਬਲ ਨਿਤਿਨ ਖ਼ੂਨ ਨਾਲ ਲਥਪਥ ਹਾਲਤ ’ਚ ਮਿਲਿਆ। 

ਇਹ ਵੀ ਪੜ੍ਹੋ- ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ! ਵਿਦਿਆਰਥੀਆਂ ਨੇ ਕੀਤਾ ਵੱਡਾ ਪ੍ਰਦਰਸ਼ਨ

ਜਾਂਚ ਲਈ ਫਾਰੈਂਸਿਕ ਟੀਮ ਨੂੰ ਬੁਲਾਇਆ ਗਿਆ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਸ. ਪੀ. ਕੰਵਰਦੀਪ ਕੌਰ ਵੀ ਮੌਕੇ ’ਤੇ ਪਹੁੰਚੀ। ਜਾਂਚ ਦੌਰਾਨ ਪੁਲਸ ਨੇ ਘਰ ਦੇ ਪਿੱਛੇ ਤੋਂ ਦੇਸੀ ਕੱਟਾ ਬਰਾਮਦ ਕੀਤਾ। ਪੁਲਸ ਪੁੱਛਗਿੱਛ ਦੌਰਾਨ ਅਰਮਾਨ ਨੇ ਦੱਸਿਆ ਕਿ ਕੋਈ ਵਿਅਕਤੀ ਉਸ ਦੇ ਪਿਤਾ ਨੂੰ ਗੋਲ਼ੀ ਮਾਰ ਕੇ ਭੱਜ ਗਿਆ। ਉਹ ਸਵੇਰੇ ਕਰੀਬ 4 ਵਜੇ ਘਰ ਆਇਆ ਸੀ। ਅਰਮਾਨ ਵਾਰ-ਵਾਰ ਬਿਆਨ ਬਦਲ ਰਿਹਾ ਸੀ। ਪੁਲਸ ਨੂੰ ਸ਼ੱਕ ਹੋਇਆ ਤੇ ਹਿਰਾਸਤ ’ਚ ਲੈ ਕੇ ਥਾਣੇ ਲੈ ਗਈ। ਨਿਤਿਨ ਦੇ ਗੁਆਂਢੀ ਨੇ ਪੁਲਸ ਨੂੰ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਘਰ ’ਚ ਵਿਵਾਦ ਚੱਲ ਰਿਹਾ ਸੀ। ਸ਼ੁੱਕਰਵਾਰ ਸਵੇਰੇ ਵੀ ਘਰ ’ਚ ਝਗੜੇ ਅਤੇ ਰੌਲੇ ਦੀਆਂ ਆਵਾਜ਼ਾਂ ਆ ਰਹੀਆਂ ਸਨ। ਕੁਝ ਦੇਰ ਬਾਅਦ ਗੋਲ਼ੀ ਚੱਲਣ ਦੀ ਆਵਾਜ਼ ਆਈ। ਪੁਲਸ ਗੁਆਂਢੀਆਂ ਤੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

ਬੇਟੇ ਨੇ ਥਾਰ ਨਾਲ ਦੋ ਅਧਿਆਪਕਾਂ ਨੂੰ ਕੁਚਲਿਆ ਸੀ
25 ਫਰਵਰੀ ਦੀ ਰਾਤ ਕਲਾਗ੍ਰਾਮ ਲਾਈਟ ਪੁਆਇੰਟ ’ਤੇ ਅਰਮਾਨ ਨੇ ਤੇਜ਼ ਰਫ਼ਤਾਰ ਥਾਰ ਨਾਲ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਸੀ। ਦੋਵੇਂ ਮੋਟਰਸਾਈਕਲ ਸਵਾਰ ਅਧਿਆਪਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਅਰਮਾਨ ਫ਼ਰਾਰ ਹੋ ਗਿਆ ਸੀ। ਪੁਲਸ ਨੇ ਥਾਰ ਦੇ ਨੰਬਰ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ’ਚ ਉਹ ਜੇਲ੍ਹ ਵੀ ਗਿਆ ਸੀ ਅਤੇ ਫਿਲਹਾਲ ਜ਼ਮਾਨਤ ’ਤੇ ਬਾਹਰ ਸੀ।

ਇਹ ਵੀ ਪੜ੍ਹੋ- ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Head Constable
  • murder case
  • Chandigarh
  • Major revelation
  • ਹੈੱਡ ਕਾਂਸਟੇਬਲ ਕਤਲ
  • ਗਰਲਫਰੈਂਡ
  • ਪੁਲਸ ਹੈੱਡਕੁਆਰਟਰ

ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਪੱਸ਼ਟ ਜਵਾਬ

NEXT STORY

Stories You May Like

  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • taxi driver murdered in chandigarh
    ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
  • major warning regarding severe heat in punjab and haryana
    ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ
  • jalalabad police station grenade attack punjab police
    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • big crisis for cab drivers in chandigarh
    ਚੰਡੀਗੜ੍ਹ 'ਚ ਕੈਬ ਸੇਵਾਵਾਂ 'ਤੇ ਐਕਸ਼ਨ ਮਗਰੋਂ ਡਰਾਈਵਰਾਂ 'ਤੇ ਵੱਡਾ ਸੰਕਟ! EMI ਭਰਨੀ ਵੀ ਹੋਈ ਔਖੀ
  • police checkpoint  police  fortuner
    ਨਾਕੇ 'ਤੇ ਪੁਲਸ ਮੁਲਾਜ਼ਮਾਂ 'ਤੇ ਫਾਰਚੂਨਰ ਚੜ੍ਹਾਉਣ ਦੀ ਕੋਸ਼ਿਸ਼, ਤਲਾਸ਼ੀ ਲਈ ਤਾਂ ਹੋਇਆ ਵੱਡਾ ਖ਼ੁਲਾਸਾ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • sunita bawa sho of kot ise khan police station arrested
      ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ ਗ੍ਰਿਫ਼ਤਾਰ, ਪੜ੍ਹੋ ਵਿਜੀਲੈਂਸ...
    • fraud in moga
      ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • punjab police employee found drunk in jalandhar viral video
      ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • police raid former sgpc member amarjit chawla s house
      ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +