Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    5:31:09 PM

  • trains collide

    ਸਪੇਨ : ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ,  46...

  • highway  police  force

    ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ...

  • prison  prisoner  escape  prison department

    ਜੇਲ੍ਹਾਂ 'ਚੋਂ ਫਰਾਰ ਹੋਣ ਵਾਲੇ ਕੈਦੀਆਂ ਨੂੰ ਮਾਰ...

  • gold prices will touch the sky  price may cross 2 lakhs

    ਅਸਮਾਨ ਛੂਹਣਗੀਆਂ ਸੋਨੇ ਦੀਆਂ ਕੀਮਤਾਂ , 2 ਲੱਖ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ ਦਾ ਤੇਲ, ਜਾਂਚ ਸ਼ੁਰੂ

PUNJAB News Punjabi(ਪੰਜਾਬ)

ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ ਦਾ ਤੇਲ, ਜਾਂਚ ਸ਼ੁਰੂ

  • Edited By Inder Prajapati,
  • Updated: 28 Jun, 2025 01:02 AM
Punjab
major scam exposed in civil hospital
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) - ਬਠਿੰਡਾ ਦੇ ਸਿਵਲ ਹਸਪਤਾਲ ’ਚ ਵੱਡਾ ਕਰੱਪਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ ਦੱਸਿਆ ਜਾ ਰਿਹਾ ਹੈ ਕਿ ਬੰਦ ਪਈਆਂ ਸਰਕਾਰੀ ਗੱਡੀਆਂ ਤੇ ਐਂਬੂਲੈਂਸਾਂ ’ਚ ਤੇਲ ਭਰਵਾਉਣ ਦੇ ਫਰਜੀ ਬਿੱਲਾਂ ਰਾਹੀਂ ਲਗਭਗ 30 ਲੱਖ ਰੁਪਏ ਦਾ ਗਬਨ ਕੀਤਾ ਗਿਆ। ਹੁਣ ਇਹ ਮਾਮਲਾ ਪੰਜਾਬ ਸਟੇਟ ਵਿਜੀਲੈਂਸ ਬਿਊਰੋ ਦੀ ਰਾਡਾਰ ’ਤੇ ਆ ਗਿਆ ਹੈ ਅਤੇ ਜਾਂਚ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਇਸ ਘਪਲੇ ਵਿਚ ਸਿਵਲ ਹਸਪਤਾਲ ’ਚ ਤਾਇਨਾਤ ਇਕ ਸੀਨੀਅਰ ਮੈਡੀਕਲ ਅਫਸਰ ’ਤੇ ਦੋਸ਼ ਲਗੇ ਹਨ, ਜੋ ਲੰਮੇ ਸਮੇਂ ਤੋਂ ਕੰਡਮ ਤੇ ਬੰਦ ਪਈਆਂ ਗੱਡੀਆਂ ’ਚ ਵੀ ਤੇਲ ਭਰਵਾਉਣ ਦੇ ਬਿੱਲ ਪਾਸ ਕਰਦੇ ਰਹੇ। ਇਹ ਤੇਲ ਹਸਪਤਾਲ ਦੇ ਸਰਕਾਰੀ ਖਾਤੇ ਤੋਂ ਭਰਵਾਇਆ ਗਿਆ।

ਵਿਜੀਲੈਂਸ ਨੇ ਤਲਬ ਕੀਤੇ ਰਿਕਾਰਡ
6 ਮਈ 2025 ਨੂੰ ਵਿਜੀਲੈਂਸ ਵਿਭਾਗ ਵੱਲੋਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੂੰ ਚਿੱਠੀ ਭੇਜੀ ਗਈ, ਜਿਸ ਵਿਚ 1 ਜੂਨ 2024 ਤੋਂ 15 ਮਈ 2025 ਤਕ ਦੇ ਐਂਬੂਲੈਂਸਾਂ, ਸਰਕਾਰੀ/ ਨਿੱਜੀ ਵਾਹਨਾਂ ਅਤੇ ਜਨਰੇਟਰਾਂ ਵਿਚ ਪਾਏ ਗਏ ਡੀਜ਼ਲ / ਪੈਟਰੋਲ ਦੇ ਸਾਰੇ ਬਿੱਲਾਂ ਮੰਗੇ ਗਏ ਹਨ। ਇਹ ਸਾਰੇ ਬਿੱਲ ਉਨ੍ਹਾਂ ਹੀ ਅਫਸਰ ਵੱਲੋਂ ਪਾਸ ਕੀਤੇ ਗਏ ਹਨ, ਜੋ ਦੋਸ਼ੀ ਬਣਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਹਸਪਤਾਲ ਦੇ ਰਿਸੈਪਸ਼ਨ ’ਤੇ ਪਹੁੰਚੇ ਮਰੀਜ਼ਾਂ ਦੀ ਗਿਣਤੀ, ਉਨ੍ਹਾਂ ਨੂੰ ਜਾਰੀ ਕੀਤੀਆਂ ਰਸੀਦਾਂ ਅਤੇ ਐਂਬੂਲੈਂਸ ਦੀ ਲੋੜ ਪੈਣ ਵਾਲਿਆਂ ਦੀ ਜਾਣਕਾਰੀ ਵੀ ਮੰਗੀ ਗਈ ਹੈ, ਤਾਂ ਜੋ ਇਹ ਪਤਾ ਲੱਗ ਸਕੇ ਕਿ ਕੀ ਗੱਡੀਆਂ ਹਕੀਕਤ ’ਚ ਚੱਲ ਰਹੀਆਂ ਸਨ ਜਾਂ ਨਹੀਂ।

ਸ਼ਿਕਾਇਤਕਰਤਾ ਹਰਤੇਜ ਸਿੰਘ ਪਿੰਡ ਘੁੱਦਾ (ਬਠਿੰਡਾ) ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਸਿਹਤ ਮੰਤਰੀ, ਡਿਪਟੀ ਕਮਿਸ਼ਨਰ ਅਤੇ ਵਿਜੀਲੈਂਸ ਤਕ ਲਿਖਤੀ ਅਤੇ ਮੌਖਿਕ ਸਬੂਤਾਂ ਨਾਲ ਪਹੁੰਚਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਦੋਸ਼ੀ ਅਧਿਕਾਰੀ ਹਸਪਤਾਲ ਆ ਕੇ ਰਿਕਾਰਡਾਂ ’ਚ ਤਬਦੀਲੀਆਂ ਕਰਦੇ ਰਹੇ। ਇਹ ਸਾਫ ਦਿਖਾ ਰਿਹਾ ਹੈ ਕਿ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਸਿਹਤ ਵਿਭਾਗ ਤੇ ਸਰਕਾਰ ਦੀ ਨੀਤੀ ’ਤੇ ਸਵਾਲ
ਇਹ ਮਾਮਲਾ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ’ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ। ਲੋਕਾਂ ਦੀ ਜੇਬ ਤੋਂ ਨਿਕਲ ਕੇ ਆਉਣ ਵਾਲੀ ਸਰਕਾਰੀ ਰਕਮ ਨੂੰ ਇਸ ਤਰ੍ਹਾਂ ਲੁੱਟਿਆ ਗਿਆ, ਜਦਕਿ ਹਸਪਤਾਲਾਂ ਵਿਚ ਮਰੀਜ਼ ਬਿਨਾਂ ਇਲਾਜ ਦੇ ਤੜਫਦੇ ਰਹਿੰਦੇ ਹਨ।

ਵਿਜੀਲੈਂਸ ਨੇ ਹਸਪਤਾਲ ਪ੍ਰਬੰਧਨ ਨੂੰ 3 ਜੂਨ 2025 ਤਕ ਰਿਕਾਰਡ ਦੇਣ ਦੀ ਮਿਆਦ ਦਿੱਤੀ ਸੀ ਪਰ ਅਜੇ ਤਕ ਪੂਰਾ ਰਿਕਾਰਡ ਨਹੀਂ ਦਿੱਤਾ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਮੁਲਜ਼ਮਾਂ ਨੂੰ ਕਾਨੂੰਨੀ ਸਜ਼ਾ ਮਿਲੇਗੀ ਜਾਂ ਸਿਸਟਮ ਇਕ ਵਾਰ ਫਿਰ ਚੁੱਪ ਹੋ ਜਾਵੇਗਾ। ਇਹ ਮਾਮਲਾ ਸਿਰਫ ਇਕ ਅਫਸਰ ਦੇ ਕਰੱਪਸ਼ਨ ਦਾ ਨਹੀਂ, ਸਗੋਂ ਪੂਰੇ ਸਿਹਤ ਤੰਤਰ ਦੀ ਨਿੱਜੀਕਰਨ ਹੋ ਰਹੀ ਨਕਾਬਕਸ਼ੀ ਵੀ ਹੈ।
 

  • scam
  • Civil Hospital
  • Bathinda
  • ambulances

ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ

NEXT STORY

Stories You May Like

  • ayodhya  deepotsav 2026  56 ghats  30 lakhs lamps
    ਅਯੁੱਧਿਆ 'ਚ ਦੀਪਉਤਸਵ 'ਤੇ ਅਲੌਕਿਕ ਨਜ਼ਾਰਾ: 56 ਘਾਟਾਂ 'ਤੇ ਜਗਮਗਾਉਣਗੇ 30 ਲੱਖ ਦੀਵੇ
  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • man who stole syringes from civil hospital arrested
    ਸਿਵਲ ਹਸਪਤਾਲ ’ਚੋਂ ਸਰਿੰਜਾਂ ਚੋਰੀ ਕਰਨ ਵਾਲਾ ਗ੍ਰਿਫਤਾਰ
  • major impact of   punjab bandh   in gurdaspur  markets remained closed
    ਗੁਰਦਾਸਪੁਰ 'ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
  • trump statement on oil
    ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ ਦਾ ਦਾਅਵਾ
  • draws for the sale of firecrackers will be held on october 30
    ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp charanjit singh channi and balokar singh reached the protest mansa
      ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ...
    • major accident in punjab bus falls into a deep gorge 4 people dead
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ...
    • collision car and a bolero on the phillaur national highway  one youth injured
      ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
    • powercut
      ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ...
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • sugarcane worth lakhs of rupees burnt due to a snapped power line
      ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
    • punjab to bihar  double decker bus overturned
      ਗੰਗਾ ਐਕਸਪ੍ਰੈਸਵੇਅ 'ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20...
    • cbi  s big operation in mohali
      ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ...
    • municipal council initiates fogging to protect against the menace of mosquitoes
      ਮੱਛਰਾਂ ਦੇ ਕਹਿਰ ਤੋਂ ਬਚਾਉਣ ਲਈ ਨਗਰ ਕੌਂਸਲ ਨੇ ਸ਼ੁਰੂ ਕਰਵਾਈ ਫੌਗਿੰਗ
    • road accident in kapurtala
      ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਭਿਆਨਕ ਹਾਦਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +