Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:29:10 AM

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ ਐੱਸ. ਪੀ. ਦੀ ਕੋਠੀ 'ਚ ਵੱਡੀ ਚੋਰੀ, ਘਰੇਲੂ ਸਹਾਇਕ ਵਜੋਂ ਤਾਇਨਾਤ ਮਹਿਲਾ ਹੋਮਗਾਰਡ ਮੁਲਾਜ਼ਮ ’ਤੇ ਲੱਗੇ ਦੋਸ਼

PUNJAB News Punjabi(ਪੰਜਾਬ)

ਫਗਵਾੜਾ ਐੱਸ. ਪੀ. ਦੀ ਕੋਠੀ 'ਚ ਵੱਡੀ ਚੋਰੀ, ਘਰੇਲੂ ਸਹਾਇਕ ਵਜੋਂ ਤਾਇਨਾਤ ਮਹਿਲਾ ਹੋਮਗਾਰਡ ਮੁਲਾਜ਼ਮ ’ਤੇ ਲੱਗੇ ਦੋਸ਼

  • Edited By Sandeep Kumar,
  • Updated: 12 Jun, 2026 06:15 AM
Kapurthala-Phagwara
major theft in phagwara sp  s house
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਚੋਰ ਕਦੋਂ, ਕਿੱਥੇ ਅਤੇ ਕੀ ਕਰ ਜਾਣ, ਇਹ ਕਹਿਣਾ ਬਹੁਤ ਮੁਸ਼ਕਲ ਹੈ? ਅਜਿਹਾ ਹੀ ਇਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਫਗਵਾੜਾ ਵਿਚ ਉਸ ਵੇਲੇ ਸਾਹਮਣੇ ਆਇਆ, ਜਦੋਂ ਫਗਵਾੜਾ ਸਬ-ਡਿਵੀਜ਼ਨ ਦੀ ਐੱਸ. ਪੀ. ਮਾਧਵੀ ਸ਼ਰਮਾ ਦੀ ਹੁਸ਼ਿਆਰਪੁਰ ਰੋਡ ’ਤੇ ਸਥਿਤ ਇਕ ਬੇਹੱਦ ਪੌਸ਼ ਕਾਲੋਨੀ ਵਾਲੀ ਕੋਠੀ ਵਿਚ ਚੋਰੀ ਦੀ ਇਕ ਵੱਡੀ ਵਾਰਦਾਤ ਹੋ ਗਈ। ਚੌਕਾਉਣ ਵਾਲੀ ਗੱਲ ਇਹ ਹੈ ਕਿ ਇਸ ਚੋਰੀ ਦਾ ਦੋਸ਼ ਕਿਸੇ ਬਾਹਰੀ ਸ਼ਾਤਰ ਚੋਰ ਜਾਂ ਲੁਟੇਰੇ ’ਤੇ ਨਹੀਂ, ਸਗੋਂ ਐੱਸ. ਪੀ. ਫਗਵਾੜਾ ਦੀ ਸੁਰੱਖਿਆ ਅਤੇ ਸੇਵਾ ਵਿਚ ਤਾਇਨਾਤ ਇਕ ਮਹਿਲਾ ਪੁਲਸ ਹੋਮਗਾਰਡ ਕਰਮਚਾਰੀ ’ਤੇ ਲੱਗਾ ਹੈ। ਇਹ ਮਾਮਲਾ ਫਗਵਾੜਾ 'ਚ ਸੋਸ਼ਲ ਮੀਡੀਆ ਸਮੇਤ ਆਮ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ! ਵਿਛ ਗਈਆਂ ਲਾਸ਼ਾਂ

ਇਹ ਘਟਨਾ ਉਸ ਵੇਲੇ ਪ੍ਰਕਾਸ਼ ਵਿਚ ਆਈ, ਜਦੋਂ ਐੱਸ. ਪੀ. ਮਾਧਵੀ ਸ਼ਰਮਾ ਦੀ ਮਾਤਾ ਸੰਤੋਸ਼ ਕੁਮਾਰੀ ਸ਼ਰਮਾ ਨੇ ਆਪਣੇ ਸੂਟਕੇਸ ਦੀ ਜਾਂਚ ਕੀਤੀ ਅਤੇ ਉਸ ਵਿਚੋਂ ਕੀਮਤੀ ਸਾਮਾਨ ਗਾਇਬ ਪਾਇਆ। ਸ਼ਿਕਾਇਤਕਰਤਾ ਦੀ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਥਾਣਾ ਸਦਰ ਫਗਵਾੜਾ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਮਹਿਲਾ ਪੁਲਸ ਕਰਮਚਾਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦਰਜ ਕੀਤੇ ਗਏ ਪੁਲਸ ਕੇਸ ਅਨੁਸਾਰ, ਅਟੈਚੀ ਵਿਚੋਂ ਵੱਡੀ ਮਾਤਰਾ ਵਿਚ ਨਕਦੀ, ਸੋਨੇ ਦੇ ਕੀਮਤੀ ਆਭੂਸ਼ਣ ਅਤੇ ਵਿਦੇਸ਼ੀ ਕਰੰਸੀ (ਕੈਨੇਡੀਅਨ ਡਾਲਰ) ਚੋਰੀ ਹੋਣ ਦੀ ਗੱਲ ਕਹੀ ਗਈ ਹੈ। ਅਟੈਚੀ ’ਚੋਂ ਉਡਾਈ ਨਕਦੀ, ਸੋਨੇ ਦੇ ਗਹਿਣੇ ਅਤੇ ਵਿਦੇਸ਼ੀ ਕਰੰਸੀ ਪੁਲਸ ਕੋਲ ਦਰਜ ਕਰਵਾਈ ਆਪਣੀ ਲਿਖਤੀ ਸ਼ਿਕਾਇਤ ਵਿਚ ਸੰਤੋਸ਼ ਕੁਮਾਰੀ ਸ਼ਰਮਾ ਪਤਨੀ ਅਸ਼ੋਕ ਕੁਮਾਰ (ਜੋ ਅੱਜਕਲ ਆਪਣੀ ਪੁੱਤਰੀ ਐੱਸ. ਪੀ. ਮਾਧਵੀ ਸ਼ਰਮਾ ਨਾਲ ਹੁਸ਼ਿਆਰਪੁਰ ਰੋਡ ’ਤੇ ਸਥਿਤ ਇੱਕ ਪੌਸ਼ ਕਲੋਨੀ ਫਗਵਾੜਾ ਵਿਖੇ ਰਹਿ ਰਹੇ ਹਨ) ਨੇ ਪੂਰੇ ਘਟਨਾਕ੍ਰਮ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਮਹਿਲਾ ਪੀ.ਐੱਚ.ਜੀ. ਮਨਜੀਤ ਕੌਰ ਪਤਨੀ ਸਵਰਗੀ ਬਲਵੀਰ ਕੁਮਾਰ ਰੋਜ਼ਾਨਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਮਗਾਰਡ ਡਿਊਟੀ ਦੇ ਤਹਿਤ ਘਰੇਲੂ ਕੰਮ ਅਤੇ ਦੇਖਭਾਲ ਲਈ ਆਉਂਦੀ ਸੀ। ਪੁਲਸ ਕੁਆਰਟਰ ਸਦਰ ਫਗਵਾੜਾ ਦੀ ਰਹਿਣ ਵਾਲੀ ਹੋਣ ਕਰਕੇ ਮਨਜੀਤ ਕੌਰ ਦਾ ਘਰ ਵਿੱਚ ਲਗਾਤਾਰ ਆਉਣਾ-ਜਾਣਾ ਸੀ, ਜਿਸ ਕਾਰਨ ਪਰਿਵਾਰ ਦਾ ਉਸ ''ਤੇ ਅਟੁੱਟ ਵਿਸ਼ਵਾਸ ਬਣ ਗਿਆ ਸੀ।

ਪੀੜਤਾ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬੁੱਧਵਾਰ ਨੂੰ ਘਰ ਵਿਚ ਰੱਖਿਆ ਆਪਣਾ ਅਟੈਚੀ (ਸੂਟਕੇਸ) ਖੋਲ੍ਹ ਕੇ ਦੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਅਟੈਚੀ ਵਿਚੋਂ 20,000 ਰੁਪਏ ਦੀ ਭਾਰਤੀ ਕਰੰਸੀ ਦੀ ਨਕਦੀ, 4 ਸੋਨੇ ਦੀਆਂ ਚੇਨਾਂ, 3 ਸੋਨੇ ਦੀਆਂ ਅੰਗੂਠੀਆਂ, ਇੱਕ ਜੋੜਾ ਟਾਪਸ (ਕੰਨਾਂ ਦੇ ਗਹਿਣੇ), ਦੋ ਹੀਰੇ ਦੇ ਪੈਂਡੈਂਟ ਅਤੇ 200 ਕੈਨੇਡੀਅਨ ਡਾਲਰ ਪੂਰੀ ਤਰ੍ਹਾਂ ਗਾਇਬ ਸਨ। ਜਦੋਂ ਇਸ ਚੋਰੀ ਦੇ ਸਬੰਧ ਵਿੱਚ ਸ਼ੱਕੀ ਘਰੇਲੂ ਸਹਾਇਕ ਮਨਜੀਤ ਕੌਰ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੀ ਅਤੇ ਟਾਲਮਟੋਲ ਕਰਨ ਲੱਗੀ। ਇਸ ਤੋਂ ਬਾਅਦ ਪੀੜਤ ਪਰਿਵਾਰ ਨੂੰ ਪੂਰਾ ਯਕੀਨ ਹੋ ਗਿਆ ਕਿ ਵਿਸ਼ਵਾਸ ਦਾ ਫਾਇਦਾ ਉਠਾ ਕੇ ਇਸ ਚੋਰੀ ਨੂੰ ਮਨਜੀਤ ਕੌਰ ਨੇ ਹੀ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ : ਬਿਹਾਰ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਰਕਾਰੀ ਅਧਿਆਪਕ ਨਹੀਂ ਪੜ੍ਹਾ ਸਕਣਗੇ ਪ੍ਰਾਈਵੇਟ ਟਿਊਸ਼ਨ

ਇਸੇ ਦੌਰਾਨ ਫਗਵਾੜਾ ਪੁਲਸ ਦੀ ਮੁਖੀ ਐੱਸ. ਪੀ. ਮਾਧਵੀ ਸ਼ਰਮਾ ਦੇ ਘਰ ਹੋਈ ਚੋਰੀ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਮਹਿਕਮੇ ਵਿਚ ਹੜਕੰਪ ਮਚ ਗਿਆ। ਪੁਲਸ ਟੀਮਾਂ ਤੁਰੰਤ ਐੱਸ. ਪੀ. ਫਗਵਾੜਾ ਮਾਧਵੀ ਸ਼ਰਮਾ ਦੇ ਨਿਵਾਸ ’ਤੇ ਪਹੁੰਚੀਆਂ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸੇ ਦੌਰਾਨ ਪੁਲਸ ਨੇ ਚੋਰੀ ਕਰਨ ਦੇ ਦੋਸ਼ ਵਿਚ ਮਹਿਲਾ ਹੋਮਗਾਰਡ ਮਨਜੀਤ ਕੌਰ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 306 ਦੇ ਤਹਿਤ ਪੁਲਸ ਕੇਸ ਰਜਿਸਟਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਦਾਅਵਾ ਹੈ ਕਿ ਮੁਲਜ਼ਮ ਮਹਿਲਾ ਪੁਲਸ ਕਰਮਚਾਰੀ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਚੋਰੀ ਦਾ ਸਾਰਾ ਸਾਮਾਨ, ਕੀਮਤੀ ਗਹਿਣੇ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰ ਲਈ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • S. P.
  • Madhvi Sharma
  • Theft in the house
  • Female home guard employee
  • Serious charges
  • ਫਗਵਾੜਾ
  • ਐੱਸ. ਪੀ.
  • ਮਾਧਵੀ ਸ਼ਰਮਾ
  • ਕੋਠੀ ਚ ਚੋਰੀ
  • ਮਹਿਲਾ ਹੋਮਗਾਰਡ ਕਰਮਚਾਰੀ
  • ਗੰਭੀਰ ਦੋਸ਼

ਫਗਵਾੜਾ 'ਚ ਬੇਖੌਫ਼ ਲੁਟੇਰਿਆਂ ਦਾ ਤਾਂਡਵ: ਘਰ ਦੇ ਬਾਹਰ ਕੂੜਾ ਸੁੱਟਣ ਆਈ ਬਜ਼ੁਰਗ ਮਾਤਾ ਦੀਆਂ ਵਾਲੀਆਂ ਝਪਟੀਆਂ

NEXT STORY

Stories You May Like

  • new twist in dalla shooting case  serious allegations against police
    ਡੱਲਾ ਗੋਲ਼ੀਕਾਂਡ ਮਾਮਲੇ 'ਚ ਨਵਾਂ ਮੌੜ! ਪੁਲਸ 'ਤੇ ਲੱਗੇ ਗੰਭੀਰ ਦੋਸ਼
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • major negligence at phagwara civil hospital
    ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ ਮ੍ਰਿਤਕ ਦੇਹ ਹੋਈ ਖ਼ਰਾਬ
  • now illegal occupants will not be tolerated in phagwara
    ਫਗਵਾੜਾ 'ਚ ਹੁਣ ਨਾਜਾਇਜ਼ ਕਬਜ਼ਾਧਾਰੀਆਂ ਦੀ ਖ਼ੈਰ ਨਹੀਂ, ਨਿਗਮ ਤੇ ਪੁਲਸ ਦੀਆਂ ਟੀਮਾਂ ਕਰਨਗੀਆਂ ਵੱਡਾ ਐਕਸ਼ਨ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • us deploys powerful b 1 bomber in major move to attack iran
    ਇਰਾਨ 'ਤੇ ਹਮਲੇ ਲਈ ਅਮਰੀਕਾ ਦੀ ਵੱਡੀ ਕਾਰਵਾਈ, ਤਾਇਨਾਤ ਕੀਤਾ ਸ਼ਕਤੀਸ਼ਾਲੀ B-1 ਬਾਂਬਰ
  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +