Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    4:34:09 AM

  • gold and silver prices hike

    Gold Silver Price: ਸੋਨੇ ਅਤੇ ਚਾਂਦੀ ਦੀਆਂ...

  • navjot kaur sidhu formed her new party

    ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ, ਬਣਾਈ...

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

  • punjab police transfers several senior ips officers  see list

    ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੱਜ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹੈ 'ਮਾਘੀ' ਦਾ ਤਿਉਹਾਰ, ਜਾਣੋ ਸਿੱਖ ਧਰਮ 'ਚ ਕੀ ਹੈ ਮਹੱਤਤਾ

PUNJAB News Punjabi(ਪੰਜਾਬ)

ਅੱਜ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹੈ 'ਮਾਘੀ' ਦਾ ਤਿਉਹਾਰ, ਜਾਣੋ ਸਿੱਖ ਧਰਮ 'ਚ ਕੀ ਹੈ ਮਹੱਤਤਾ

  • Edited By Sunita,
  • Updated: 14 Jan, 2022 05:15 PM
Jalandhar
makar sankranti 2022 significance customs why it is
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮਾਘੀ ਦਾ ਤਿਉਹਾਰ ਸਿੱਖ ਧਰਮ 'ਚ ਖ਼ਾਸ ਮਹੱਤਵ ਰੱਖਦਾ ਹੈ। ਹਰ ਸਾਲ 40 ਸਿੱਖ ਮੁਕਤਿਆਂ ਦੀ ਸ਼ਹਾਦਤ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਤਿਉਹਾਰ ਮੇਲੇ ਦੇ ਰੂਪ 'ਚ ਮਨਾਇਆ ਜਾਂਦਾ ਹੈ। ਹਿੰਦੀ 'ਚ ਇਸ ਤਿਉਹਾਰ ਨੂੰ 'ਮਕਰ ਸਕ੍ਰਾਂਤੀ' ਕਿਹਾ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਕ, ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 'ਚ ਮਨਾਇਆ ਜਾਂਦਾ ਹੈ। ਮਾਘੀ ਮਕਰ ਸੰਕ੍ਰਾਤੀ ਤਿਉਹਾਰ ਦਾ ਪੰਜਾਬੀ ਨਾਂ ਹੈ, ਜੋ ਕਿ ਠੰਡ ਦੀ ਸੰਗਰਾਂਦ ਦਾ ਤਿਉਹਾਰ ਹੈ ਅਤੇ ਇਸ ਨੂੰ ਸਰਦੀ ਵਾਡੀ ਦੇ ਤਿਉਹਾਰ ਦੇ ਰੂਪ 'ਚ ਪੂਰੇ ਭਾਰਤ 'ਚ ਮਨਾਇਆ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਲੋਹੜੀ ਤੋਂ ਅਗਲੇ ਦਿਨ ਸ਼ਰਧਾ ਨਾਲ ਮਨਾਇਆ ਜਾਂਦੈ 'ਮਾਘੀ ਦਾ ਤਿਉਹਾਰ', ਜਾਣੋ ਕੀ ਹੈ ਇਤਿਹਾਸ

Koo App
ਮਾਘੀ ਦੇ ਪਵਿਤਰ ਦਿਹਾੜੇ ’ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ
View attached media content
- Aam Aadmi Party - Punjab (@AAPPunjab) 14 Jan 2022

ਸ੍ਰੀ ਮੁਕਤਸਰ ਸਾਹਿਬ ਦੀ ਦਾਸਤਾਨ 
ਦੱਸ ਦੇਈਏ ਕਿ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਸਥਾਨ 'ਤੇ ਮੁਗਲ ਹਕੂਮਤ ਵਿਰੁੱਧ ਆਪਣੀ ਆਖ਼ਰੀ ਜੰਗ ਲੜੀ ਸੀ, ਜਿਸ ਨੂੰ 'ਖਿਦਰਾਣੇ ਦੀ ਜੰਗ' ਕਿਹਾ ਜਾਂਦਾ ਹੈ। ਸੰਨ 1705 ਈ. 'ਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਯੁੱਧ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੁਸ਼ਮਣਾਂ ਦੀ ਫੌਜ ਨਾਲ ਜੰਗ ਕਰਦੇ ਹੋਏ ਵੱਖ-ਵੱਖ ਥਾਵਾਂ 'ਤੇ ਮਾਲਵਾ ਦੀ ਧਰਤੀ ਵੱਲ ਰੁਖ ਕੀਤਾ। ਗੁਰੂ ਜੀ ਨੇ ਸਿੱਖ ਸਿਪਾਹੀਆਂ ਸਮੇਤ ਖਿਦਰਾਣੇ ਵੱਲ ਚਾਲੇ ਪਾਏ ਤੇ ਖਿਦਰਾਣੇ ਦੀ ਢਾਬ 'ਤੇ ਜਾ ਪੁੱਜੇ। ਦੱਸ ਦਈਏ ਕਿ ਜੋ ਮਹਾਨ 40 ਸਿੱਖ ਯੋਧੇ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ, ਇਸ ਪਵਿੱਤਰ ਧਰਤੀ 'ਤੇ ਉਨ੍ਹਾਂ ਨੇ ਵੀ ਗੁਰੂ ਸਾਹਿਬ ਨਾਲ ਮਿਲ ਕੇ ਮੋਰਚੇ ਕਾਇਮ ਕਰ ਲਏ। ਇਸ ਅਸਥਾਨ 'ਤੇ ਹੀ ਸਿੱਖਾਂ ਨੇ ਆਸਰਾ ਲਿਆ ਅਤੇ ਮੁਗਲ ਫੌਜ 'ਤੇ ਹਮਲਾ ਕੀਤਾ। ਮੁਗਲ ਫੌਜ ਦੇ ਕਈ ਸਿਪਾਹੀ ਮਾਰੇ ਗਏ ਅਤੇ ਕਈ ਭੱਜ ਗਏ। ਯੁੱਧ ਦੌਰਾਨ ਕਈ ਸਿੰਘ ਵੀ ਸ਼ਹੀਦ ਹੋ ਗਏ ਸਨ। ਇਸ ਪਵਿੱਤਰ ਧਰਤੀ 'ਤੇ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਹਾਂ ਸਿੰਘ ਜੀ, ਜੋ ਆਪਣੇ ਸਾਥੀਆਂ ਸਮੇਤ ਅਨੰਦਪੁਰ ਸਾਹਿਬ ਵਿਖੇ ਬੇਦਾਵਾ ਕਰਕੇ ਆਏ ਸਨ, ਉਨ੍ਹਾਂ ਦੇ ਬੇਦਾਵੇ ਨੂੰ ਪਾੜ ਕੇ ਸਿੰਘਾਂ ਨੂੰ ਮੁਕਤ ਕੀਤਾ। ਭਾਈ ਮਹਾਂ ਸਿੰਘ ਜੀ ਨੇ ਇਸੇ ਥਾਂ 'ਤੇ ਸ਼ਹੀਦੀ ਪ੍ਰਾਪਤ ਕੀਤੀ, ਜਿਸ ਤੋਂ ਬਾਅਦ ਇਸ ਧਰਤੀ ਦਾ ਨਾਮ ਸ੍ਰੀ ਮੁਕਤਸਰ ਸਾਹਿਬ ਪੈ ਗਿਆ।

ਇਹ ਖ਼ਬਰ ਵੀ ਪੜ੍ਹੋ - ਲੋਹੜੀ ਤੋਂ ਅਗਲੇ ਦਿਨ ਸ਼ਰਧਾ ਨਾਲ ਮਨਾਇਆ ਜਾਂਦੈ 'ਮਾਘੀ ਦਾ ਤਿਉਹਾਰ', ਜਾਣੋ ਕੀ ਹੈ ਇਤਿਹਾਸ

ਇਸ ਦਿਨ ਤੋਂ ਸ਼ੀਸ਼ਿਰ ਮੌਸਮ ਦੀ ਹੁੰਦੀ ਹੈ ਸ਼ੁਰੂਆਤ
ਸ਼ੀਸ਼ਿਰ ਮੌਸਮ ਸਰਦੀ ਦੇ ਮੌਸਮ ਦਾ ਦੂਸਰਾ ਅੱਧ ਵੀ ਮੰਨਿਆ ਜਾਂਦਾ ਹੈ, ਜਿਸ 'ਚ ਨਿਮਰ ਮੌਸਮ ਹੁੰਦਾ ਹੈ। ਇਸ ਤਰ੍ਹਾਂ ਮਾਘੀ ਨੂੰ ਮੌਸਮੀ ਤਿਉਹਾਰ ਮੰਨਿਆ ਜਾਂਦਾ ਹੈ, ਜਿਸ ਤਰ੍ਹਾਂ ਮਾਘੀ ਤਿਉਹਾਰ ਨੂੰ ਸੂਰਜੀ ਮਹੀਨੇ ਮਾਘ 'ਚ ਮਨਾਇਆ ਜਾਂਦਾ ਹੈ, ਉਸ ਅਨੁਸਾਰ ਬਸੰਤ ਤਿਉਹਾਰ ਨੂੰ ਚੰਦਰ ਮਹੀਨੇ ਦੇ ਮਾਘ 'ਚ ਮਨਾਇਆ ਜਾਂਦਾ ਹੈ। ਮਾਘੀ ਦੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਮੇਲਾ ਲੱਗਦਾ ਹੈ। ਇਹ ਸਾਲਾਨਾ ਮੇਲਾ ਮਾਘੀ ਵਾਲੇ ਦਿਨ ਸ੍ਰੀ ਮੁਕਤਸਰ ਵਿਖੇ ਲੱਗਦਾ ਹੈ। 

ਬੀਤੇ ਸਮੇਂ ਦੌਰਾਨ ਸ੍ਰੀ ਮੁਕਤਸਰ ਸਾਹਿਬ ਦਾ ਨਾਂ 'ਖਿਦਰਾਣਾ' ਸੀ। ਇਥੇ ਇਕ ਪਵਿੱਤਰ ਸਰੋਵਰ ਬਣਿਆ ਹੋਇਆ ਹੈ। ਗੁਰੂ ਗੋਬਿੰਦ ਸਿੰਘ ਨੇ ਇਹ ਬਖ਼ਸ਼ਿਸ਼ ਕੀਤੀ ਸੀ ਕਿ ਜਿਹੜਾ ਇਸ ਸਰੋਵਰ 'ਚ ਇਸ਼ਨਾਨ ਕਰੇਗਾ ਉਹ ਪਾਪਾਂ ਤੋਂ ਮੁਕਤ ਹੋ ਜਾਵੇਗਾ। ਮਾਘੀ ਵਾਲੇ ਦਿਨ ਲੋਕੀ ਸ਼ਰਧਾ ਨਾਲ ਇਸ ਸਰੋਵਰ 'ਚ ਇਸ਼ਨਾਨ ਕਰਦੇ ਹਨ। ਇਸ਼ਨਾਨ ਪਿਛੋਂ ਸੰਗਤਾਂ ਨਗਰ ਕੀਰਤਨ ਦੇ ਰੂਪ 'ਚ ਮੁਕਤਸਰ ਦੇ ਹੋਰ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਨਿਕਲਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ - Makar Sankranti 2022: ਇਸ ਦਿਨ ਦਾਨ ਕਰਨ ਸਮੇਤ ਜ਼ਰੂਰ ਕਰੋ ਇਹ ਕੰਮ, ਇਨ੍ਹਾਂ ਚੀਜ਼ਾਂ ਤੋਂ ਹਮੇਸ਼ਾ ਰਹੋ ਦੂਰ

ਮਕਰ ਸੰਕ੍ਰਾਂਤੀ 'ਤੇ ਜ਼ਰੂਰ ਕਰੋ ਇਹ ਕੰਮ
1. ਗਰੀਬਾਂ ਅਤੇ ਲੋੜਵੰਦਾਂ ਨੂੰ ਤਿਲ, ਗੁੜ, ਕਾਲੇ ਰੰਗ ਦਾ ਕੱਪੜਾ, ਆਟਾ, ਘਿਓ ਜਾਂ ਦਾਲ ਦਾਨ ਕਰੋ।
2. ਸਰ੍ਹੋਂ ਦੇ ਤੇਲ 'ਚ ਕੁਝ ਪਰਾਂਠੇ ਜਾਂ ਪੂੜੀਆਂ ਬਣਾ ਕੇ ਕਾਲੇ ਕੁੱਤਿਆਂ ਨੂੰ ਖਵਾਓ।
3. ਕਾਲੇ ਤਿਲਾਂ ਨੂੰ ਦੋ ਬਰਾਬਰ ਹਿੱਸਿਆਂ 'ਚ ਵੰਡ ਲਓ। ਇਸ ਦਾ ਇੱਕ ਹਿੱਸਾ ਦਾਨ ਕਰੋ ਅਤੇ ਦੂਜੇ ਨਾਲ ਪਕਵਾਨ ਬਣਾਓ।
4. ਮਾਂਹ ਦੀ ਦਾਲ ਦੀ ਖਿਚੜੀ ਬਣਾ ਕੇ ਭਗਵਾਨ ਨੂੰ ਚੜ੍ਹਾਓ। ਸੰਕ੍ਰਾਂਤੀ 'ਤੇ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
5. ਸਵੇਰੇ ਇਸ਼ਨਾਨ ਕਰਨ ਤੋਂ ਬਾਅਦ ਸੂਰਜ ਦੇਵਤਾ ਨੂੰ ਜਲ ਚੜ੍ਹਾਓ।
6. ਪਤੰਗ ਲਈ ਨਾਈਲਨ ਧਾਗੇ ਦੀ ਬਜਾਏ ਨਰਮ ਸੂਤੀ ਧਾਗੇ ਦੀ ਵਰਤੋਂ ਕਰੋ। ਜੇਕਰ ਕੋਈ ਜ਼ਖ਼ਮੀ ਪੰਛੀ ਦਿਸਦਾ ਹੈ ਤਾਂ ਉਸ ਨੂੰ ਨਜ਼ਦੀਕੀ ਪਸ਼ੂ ਭਲਾਈ ਕੇਂਦਰ 'ਚ ਲੈ ਜਾਓ।


 

  • Maghi Festival
  • Maghi 2022
  • Maghi
  • Punjab
  • Makar Sankranti
  • Sri Muktsar Sahib

ਗੁਜਰਾਤ ’ਚ ਸਕੂਲੀ ਬੱਚਿਆਂ ਤੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ SGPC ਵੱਲੋਂ ਸਖ਼ਤ ਨੋਟਿਸ

NEXT STORY

Stories You May Like

  • prakash purb celebrated in italy
    ਇਟਲੀ 'ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਰਾਏ ਸਾਹਿਬ ਜੀਓ ਦਾ ਪ੍ਰਕਾਸ਼ ਦਿਹਾੜਾ
  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • the matter of fee for downloading fir in punjab reached the highcourt
    ਪੰਜਾਬ 'ਚ FIR ਡਾਊਨਲੋਡ ਕਰਨ 'ਤੇ ਫ਼ੀਸ ਦਾ ਮਾਮਲਾ ਪੁੱਜਾ ਹਾਈਕੋਰਟ, ਪੜ੍ਹੋ ਕੀ ਹੈ ਪੂਰੀ ਖ਼ਬਰ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • petrol and diesel prices increased or decreased today
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਵੱਡਾ ਅਪਡੇਟ, ਜਾਣੋ ਕੀ ਅੱਜ ਵਧੇ ਜਾਂ ਘਟੇ ਤੇਲ ਦੇ ਭਾਅ?
  • punjab city warning of closure
    ਪੰਜਾਬ ਦਾ ਇਹ ਵੱਡਾ ਸ਼ਹਿਰ ਬੰਦ ਕਰਨ ਦੀ ਚਿਤਾਵਨੀ, ਜਾਣੋ ਕੀ ਹੈ ਮਾਮਲਾ
  • health of 10 12 children deteriorates in fazilka
    ਫਾਜ਼ਿਲਕਾ 'ਚ ਕਈ ਬੱਚਿਆਂ ਦੀ ਸਿਹਤ ਵਿਗੜੀ, ਬੁਰੀ ਤਰ੍ਹਾਂ ਡਰੇ ਮਾਪੇ, ਪੜ੍ਹੋ ਕੀ ਹੈ ਪੂਰੀ ਖ਼ਬਰ
  • indians in uae
    ਪੱਛਮੀ ਏਸ਼ੀਆ 'ਚ ਜੰਗ ਦੇ ਬਾਵਜੂਦ ਭਾਰਤੀਆਂ ਨੇ ਨਹੀਂ ਛੱਡਿਆ UAE, ਜਾਣੋ ਕੀ ਹੈ ਖ਼ਾਸ ਵਜ੍ਹਾ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • major incident at reliance jewels in ludhiana
      ਲੁਧਿਆਣਾ ਦੇ ਰਿਲਾਇੰਸ ਜਿਊਲਜ਼ 'ਚ ਵੱਡੀ ਵਾਰਦਾਤ: ਗਾਹਕ ਬਣ ਕੇ ਆਏ ਸ਼ਾਤਰ ਚੋਰ ਨੇ...
    • next 48 hours crucial in punjab thunderstorm alert
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • assembly elections shiromani akali dal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ ਅਕਾਲੀ ਦਲ, ਚੁੱਕਿਆ ਜਾ ਰਿਹਾ ਇਹ...
    • the impact of the war was seen in punjab prices of sports goods increased
      ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • punjab robbery at pnb bank
      ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
    • harsimrat badal s appeal to the union agriculture minister
      ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ...
    • transfers in punjab transfers of dcs
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • police evacuate nawanshahr court complex after bomb threat
      ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +