ਚੰਡੀਗੜ੍ਹ/ਨਵੀਂ ਦਿੱਲੀ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ Adjournment Motion ਰਾਹੀਂ ਪਾਰਲੀਮੈਂਟ ਵਿਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਰੱਖੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਬਿੱਲ ਪਾਸ ਕੀਤਾ ਗਿਆ ਸੀ, ਜੋ ਅਜੇ ਤਕ ਰਾਸ਼ਟਰਪਤੀ ਕੋਲੋਂ ਮਨਜ਼ੂਰੀ ਨਾ ਮਿਲਣ ਕਾਰਨ ਪੈਂਡਿੰਗ ਹੈ। ਸੰਸਦ ਮੈਂਬਰ ਨੇ ਲੋਕ ਸਭਾ ਵਿਚ ਇਸ ਮੁੱਦੇ 'ਤੇ ਚਰਚਾ ਲਈ Adjournment Motion ਪਾਸ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
France ਨੇ ਕਾਮਿਆਂ ਲਈ ਖੋਲ੍ਹ 'ਤੇ ਦਰਵਾਜੇ, ਪਰਿਵਾਰ ਸਮੇਤ ਕਰੋ ਅਪਲਾਈ
NEXT STORY