Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    10:13:24 PM

  • 9 employees of shahkot police station honored by ips officer of madhya pradesh

    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ...

  • natasha  whose job the us president wants to take

    ਕੌਣ ਹੈ 33 ਸਾਲਾਂ ਨਤਾਸ਼ਾ, ਜਿਸਦੀ ਨੌਕਰੀ ਖਾਣਾ...

  • indecent acts with minor girl by granthi singh in gurdwara sahib

    ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘ ਵਲੋਂ ਨਾਬਾਲਿਗ...

  • youth first made a video then jumped in front of the train

    ਦਿਲ ਦਹਿਲਾ ਦੇਣ ਵਾਲੀ ਘਟਨਾ: ਨੌਜਵਾਨ ਨੇ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ ਕਾਂਗਰਸ : ਮਾਲਵਿੰਦਰ ਕੰਗ

PUNJAB News Punjabi(ਪੰਜਾਬ)

ਪੰਜਾਬ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ ਕਾਂਗਰਸ : ਮਾਲਵਿੰਦਰ ਕੰਗ

  • Edited By Babita,
  • Updated: 04 Mar, 2025 04:02 PM
Chandigarh
malwinder singh kang statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਐੱਨ. ਜੀ. ਓ. ਵੱਲੋਂ ਹਾਈਕੋਰਟ 'ਚ ਚੁਣੌਤੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਏ ਹਨ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਅਦਾਲਤ ਰਾਹੀਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਪੀਪਲ ਵੈੱਲਫੇਅਰ ਸੋਸਾਇਟੀ’ ਨਾਂ ਦੀ ਸੰਸਥਾ ਜਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਖ਼ਿਲਾਫ਼ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਹੈ, ਦੇ ਸੰਚਾਲਕ ਕੱਟੜ ਕਾਂਗਰਸੀ ਹਨ।

ਕੰਗ ਨੇ ਮੀਡੀਆ ਨੂੰ ਐੱਨ. ਜੀ. ਓ. ਸੰਚਾਲਕ ਕੰਵਰ ਰਜਿੰਦਰ ਸਿੰਘ ਅਤੇ ਕੰਵਰਪਾਲ ਸਿੰਘ ਦੀਆਂ ਰਾਹੁਲ ਗਾਂਧੀ ਅਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੁਰਾਣੀਆਂ ਤਸਵੀਰਾਂ ਦਿਖਾਈਆਂ ਅਤੇ ਕਾਂਗਰਸ ਪਾਰਟੀ ਨਾਲ ਉਨ੍ਹਾਂ ਦੇ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਜਾਣ-ਬੁੱਝ ਕੇ ਅਦਾਲਤ 'ਚ ਇਹ ਪਟੀਸ਼ਨ ਦਾਇਰ ਕੀਤੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਖ਼ਤਮ ਕੀਤਾ ਜਾ ਸਕੇ, ਜਦੋਂਕਿ ਜਿਨ੍ਹਾਂ ਲੋਕਾਂ ਖ਼ਿਲਾਫ਼ ਸਰਕਾਰ ਨੇ ਕਾਰਵਾਈ ਕੀਤੀ ਹੈ ਅਤੇ ਜਿਹੜੀਆਂ ਇਮਾਰਤਾਂ ਨੂੰ ਢਾਹਿਆ ਗਿਆ ਹੈ, ਉਹ ਸਾਰੀਆਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਕੇ ਉਸਾਰੀਆਂ ਹੋਈਆਂ ਹਨ ਅਤੇ ਇੱਥੋਂ ਹੀ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ। ਇਨ੍ਹਾਂ ਲੋਕਾਂ ਨੇ ਨਸ਼ਾ ਵੇਚ ਕੇ ਕਰੋੜਾਂ-ਅਰਬਾਂ ਦੀ ਜਾਇਦਾਦ ਬਣਾਈ ਹੈ। 

ਕੰਗ ਨੇ ਲੁਧਿਆਣਾ ਦੇ ਸੋਨੂੰ ਦੀ ਉਦਾਹਰਣ ਦਿੱਤੀ, ਜਿਸ ਨੇ ਰੇਲਵੇ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਢੰਗ ਨਾਲ ਇਮਾਰਤ ਬਣਾਈ ਸੀ। ਉਸ ਨੇ ਪਟਿਆਲਾ ਦੇ ਰਿੰਕੀ (ਪਤੀ ਬਲਬੀਰ ਸਿੰਘ) ਬਾਰੇ ਦੱਸਿਆ, ਜਿਸ ਨੇ ਜ਼ਮੀਨ 'ਤੇ ਕਬਜ਼ਾ ਕਰਕੇ ਨਾਜਾਇਜ਼ ਤੌਰ 'ਤੇ ਮੰਦਰ ਦੀ ਉਸਾਰੀ ਕੀਤੀ ਸੀ। ਜਲੰਧਰ ਦੇ ਜਸਵੀਰ ਸਿੰਘ ਨੇ ਸ਼ਾਮਲਾਟ ਜ਼ਮੀਨ ’ਤੇ ਨਾਜਾਇਜ਼ ਉਸਾਰੀ ਕੀਤੀ ਸੀ। ਕੰਗ ਨੇ ਦੱਸਿਆ ਕਿ ਇਹ ਸਾਰੀਆਂ ਥਾਵਾਂ ਨਸ਼ਾ ਤਸਕਰੀ ਨਾਲ ਸਬੰਧਿਤ ਹਨ ਅਤੇ ਇਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ। 

ਕੰਗ ਨੇ ਕਾਂਗਰਸ ਪਾਰਟੀ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਕਿਉਂ ਰੋਕਣਾ ਚਾਹੁੰਦੀ ਹੈ? ਕੀ ਉਹ ਨਸ਼ਾ ਤਸਕਰਾਂ ਨੂੰ ਬਚਾਉਣਾ ਚਾਹੁੰਦੀ ਹੈ? ਪੰਜਾਬ ਕਾਂਗਰਸ ਦੇ ਆਗੂਆਂ ਅਤੇ ਰਾਹੁਲ ਗਾਂਧੀ ਨੂੰ ਇਸ 'ਤੇ ਜਵਾਬ ਦੇਣਾ ਚਾਹੀਦਾ ਹੈ। ਕੰਗ ਨੇ ਕਿਹਾ ਕਿ ਅਸਲ 'ਚ ਕਾਂਗਰਸੀ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਉਸ ਦੀ ਸਰਕਾਰ ਨੇ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ। ਇਸ ਲਈ ਕਾਂਗਰਸ ਨਹੀਂ ਚਾਹੁੰਦੀ ਕਿ ਡਰੱਗ ਮਾਫ਼ੀਆ ਖ਼ਿਲਾਫ਼ ਕਾਰਵਾਈ ਹੋਵੇ ਪਰ ਪੰਜਾਬ ਦੇ ਲੋਕ ਕਾਂਗਰਸ ਦੀ ਇਸ ਕਾਰਵਾਈ ਨੂੰ ਦੇਖ ਰਹੇ ਹਨ, ਉਹ ਇਸ ਦਾ ਜਵਾਬ ਦੇਣਗੇ। ਨਸ਼ਿਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਇਹ ਮੁਹਿੰਮ ਜਾਰੀ ਰਹੇਗੀ। 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖ਼ਤਮ ਕਰ ਕੇ ਹੀ ਰਹੇਗੀ।

  • Aam Aadmi Party
  • Malwinder Singh Kang
  • Congress
  • Allegation
  • ਆਮ ਆਦਮੀ ਪਾਰਟੀ
  • ਮਾਲਵਿੰਦਰ ਕੰਗ
  • ਕਾਂਗਰਸ
  • ਇਲਜ਼ਾਮ

ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਦਾ ਕੰਮ ਪੀ. ਸੀ. ਐੱਸ ਅਧਿਕਾਰੀਆਂ ਤੇ ਕਾਨੂੰਗੋ ਨੂੰ ਸੌਂਪਿਆ

NEXT STORY

Stories You May Like

  • sho ranjit singh statement
    'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਧ ਤੋਂ ਵੱਧ ਕੰਮ ਕੀਤਾ ਜਾਵੇਗਾ: ਐੱਸ. ਐੱਚ. ਓ. ਰਣਜੀਤ ਸਿੰਘ
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • 132 drug smugglers arrested on 110th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • 140 drug smugglers arrested on 115th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
  • district police arrests 16 accused in   war on drugs   campaign
    ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਸ ਨੇ 16 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • 116 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 116 ਨਸ਼ਾ ਸਮੱਗਲਰ ਗ੍ਰਿਫ਼ਤਾਰ ਤੇ ਕਰੋੜਾਂ ਦੀ ਹੈਰੋਇਨ ਬਰਾਮਦ
  • 113 drug smugglers arrested on 102nd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 102ਵੇਂ ਦਿਨ 113 ਨਸ਼ਾ ਸਮੱਗਲਰ, 1.5 ਕਿੱਲੋ ਹੈਰੋਇਨ ਨਾਲ ਕਾਬੂ
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • death of a young man who went to america 8 months ago
      Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...
    • good news for electricity consumers pilot project started
      Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
    • aap appoints organization in charges in all assembly constituencies
      ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
    • sardar lovepreet singh ghotra becomes an officer in victoria police canada
      ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...
    • monsoon  heat  rain  farmer
      ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
    • daughter in law  murder  father in law
      ਨੂੰਹ ਦਾ ਕਤਲ ਕਰਨ ਵਾਲਾ ਸਹੁਰਾ ਕੁਝ ਘੰਟਿਆਂ ਵਿਚ ਗ੍ਰਿਫ਼ਤਾਰ
    • bhabhi kamal kaur amritpal singh video
      ਭਾਬੀ ਕਮਲ ਕੌਰ ਕਤਲ ਕਾਂਡ ਮਾਮਲੇ ਵਿਚ ਨਵਾਂ ਮੋੜ
    • manish sisodia  gym  inauguration
      ਮੋਗਾ 'ਚ ਪਿੰਡ ਦੀ ਪੰਚਾਇਤ ਨੇ 22 ਲੱਖ ਲਗਾ ਖੋਲ੍ਹਿਆ ਜਿਮ, ਮਨੀਸ਼ ਸਿਸੋਦੀਆ ਨੇ...
    • batala police arrest several youths with heroin and drug money
      ਬਟਾਲਾ ਪੁਲਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਕਈ ਨੌਜਵਾਨ ਗ੍ਰਿਫ਼ਤਾਰ
    • rain in punjab
      ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +