Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    12:43:09 PM

  • kim jong un  fined

    ਤਾਨਾਸ਼ਾਹ ਕਿਮ 'ਤੇ ਲੱਗਿਆ 311.81 ਕਰੋੜ ਦਾ...

  • sri guru nanak dev ji wedding anniversary nagar kirtan gurdwara sri ber sahib

    ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ...

  • ram rahim return to sunaria jail

    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ...

  • flight takeoff

    ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਮਮਦੋਟ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲਿਆ ਬਿਨਾਂ ਸਿਰ ਤੋਂ ਬੱਚੇ ਦਾ ਭਰੂਣ

PUNJAB News Punjabi(ਪੰਜਾਬ)

ਮਮਦੋਟ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲਿਆ ਬਿਨਾਂ ਸਿਰ ਤੋਂ ਬੱਚੇ ਦਾ ਭਰੂਣ

  • Edited By Rajwinder Kaur,
  • Updated: 13 Aug, 2022 02:20 PM
Firozpur
mamdot garbage headless born child fetus
  • Share
    • Facebook
    • Tumblr
    • Linkedin
    • Twitter
  • Comment

ਮਮਦੋਟ (ਸ਼ਰਮਾ) - ਮਮਦੋਟ ਵਿਖੇ ਉਸ ਸਮੇਂ ਮਾਂ ਦੀ ਮਮਤਾ ਸ਼ਰਮਸਾਰ ਹੋ ਗਈ, ਜਦੋਂ ਬੱਸ ਅੱਡਾ ਹਜ਼ਾਰਾ ਸਿੰਘ ਵਾਲਾ ਵਿਖੇ ਕੂੜੇ ਵਾਲੀ ਥਾਂ ਤੋਂ 4/5 ਮਹੀਨੇ ਦੇ ਬੱਚੇ ਦਾ ਭਰੂਣ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ। ਬੱਚੇ ਦਾ ਭਰੂਣ ਮਿਲਣ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਦੱਸ ਦੇਈਏ ਕਿ ਕੂੜੇ ਦੇ ਢੇਰ ’ਚੋਂ ਮਿਲੇ ਜਨਮੇ ਭਰੂਣ ਦਾ ਸਿਰ ਮੌਜੂਦ ਨਹੀਂ ਸੀ, ਜਿਸ ਤੋਂ ਸ਼ੰਕਾਂ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਇਸ ਨੂੰ ਅਵਾਰਾ ਜਾਨਵਰਾਂ ਦੁਆਰਾ ਖਾਧਾ ਜਾ ਸਕਦਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਭਰੂਣ ਦੀ ਸੂਚਨਾ ਮਿਲਦਿਆਂ ਸਥਾਨਕ ਸਿਵਲ ਹਸਪਤਾਲ ਦੀ ਵਧੀਕ ਐੱਸ.ਐੱਮ.ਓ. ਡਾ: ਰੇਖਾ ਭੱਟੀ ਆਪਣੇ ਸਟਾਫ ਸਮੇਤ ਪੁੱਜੇ। ਉੱਧਰ ਥਾਣਾ ਮਮਦੋਟ ਦੀ ਪੁਲਸ ਨੇ ਨਵ ਜਨਮੇ ਭਰੂਣ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਮਮਦੋਟ ਦੇ ਵਧੀਕ ਐੱਸ.ਐੱਮ.ਓ. ਮੈਡਮ ਰੇਖਾ ਭੱਟੀ ਨੇ ਦੱਸਿਆ ਹੈ ਕਿ ਮ੍ਰਿਤਕ ਹਾਲਤ ਵਿੱਚ ਮਿਲੇ ਇਸ ਭਰੂਣ ਦੀ ਬਣਤਰ ਪੂਰੀ ਤਰ੍ਹਾਂ ਵਿਕਸਤ ਹੋ ਚੁੱਕੀ ਹੈ, ਜੋ ਲਗਪਗ ਚਾਰ ਪੰਜ ਮਹੀਨਿਆਂ ਦਾ ਜਾਪ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭਰੂਣ ਹੱਤਿਆ ਨੂੰ ਰੋਕੇ ਜਾਣ ਦੀਆਂ ਹਦਾਇਤਾਂ ਦੇ ਤਹਿਤ ਉਕਤ ਮਾਮਲੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਪੁਲਸ ਨੂੰ ਅਗਲੇਰੀ ਕਾਰਵਾਈ ਲਈ ਕਿਹਾ ਜਾ ਰਿਹਾ ਹੈ। ਮੌਕੇ ਪੁਲਸ ਪਾਰਟੀ ਸਮੇਤ ਪੁੱਜੇ ਤਫਤੀਸ਼ੀ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਫਿਰੋਜ਼ਪੁਰ ਵਿਖੇ ਭੇਜਿਆ ਜਾ ਰਿਹਾ ਹੈ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
 

  • Mamdot
  • Garbage
  • Headless
  • Born Child
  • Fetus
  • ਮਮਦੋਟ
  • ਕੂੜਾ
  • ਬਿਨਾਂ ਸਿਰ
  • ਮਾਸੂਮ ਬੱਚਾ
  • ਭਰੂਣ

ਵੱਡੀ ਖ਼ਬਰ : ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ

NEXT STORY

Stories You May Like

  • jagraon news
    ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ ਦਾ ਸਿਰ
  • mamata banerjee  niece body
    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • name of biological father in child  s birth certificate will not change
    ਮਾਂ ਦੇ ਦੂਜੇ ਵਿਆਹ ਤੋਂ ਬੱਚੇ ਦੇ ਜਨਮ ਸਰਟੀਫਿਕੇਟ ’ਚ ਨਹੀਂ ਬਦਲੇਗਾ ਜੈਵਿਕ ਪਿਤਾ ਦਾ ਨਾਂ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • earned rs 2 crore from garbage carbon and whale
    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ ਟੀਮ ਨੇ ਖੜ੍ਹਾ ਕੀਤਾ ਨਵਾਂ Startup
  • world famous singer became a mother at the age of 40 without being married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
  • wife  husband  head  fridge  police vehicle
    ਪਤਨੀ ਦਾ ਸਿਰ ਕੱਟ ਕੇ ਫਰਿੱਜ 'ਚ ਰੱਖਣ ਵਾਲੇ ਦੋਸ਼ੀ ਦੀ ਮੌਤ, ਪੁਲਸ ਕਸਟਡੀ 'ਚੋਂ ਦੌੜਣ ਦੀ ਕੋਸ਼ਿਸ਼ 'ਚ ਗਈ ਜਾਨ
  • two youths had sexual intercourse with a girl got her pregnant
    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
Trending
Ek Nazar
football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fake travel agent arrested
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
    • punjab ban on filling petrol in these vehicles
      ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
    • fir case
      ਜ਼ਮੀਨੀ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਦਾ ਮੁਕੱਦਮਾ ਦਰਜ
    • nagar kirtan viah purab guru nanak dev ji 2026
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ...
    • strict action
      ਇੰਡਸਟ੍ਰੀਅਲ ਕੈਟਾਗਰੀ 'ਚ ਅਲਾਟ ਜਗ੍ਹਾ ’ਤੇ ਕਮਰਸ਼ੀਅਲ ਤੇ ਰਿਹਾਇਸ਼ੀ ਸਰਗਰਮੀਆਂ ’ਤੇ...
    • chandigarh serial killer monu gets life imprisonment for the third time
      ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ...
    • blackout mock drill
      ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ ਸਾਇਰਨ; ਇਸ ਜ਼ਿਲ੍ਹੇ 'ਚ ਕਰਵਾਈ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • sunil jakhar meets pm modi at union minister piyush goyal residence
      ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +