ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਵੱਲੋਂ ਗੈਰ-ਕਾਨੂੰਨੀ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਬੀਬੀ ਵਾਲਾ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਅਰਸ਼ਦੀਪ ਸਿੰਘ ਵਾਸੀ ਗੋਬਿੰਦਪੁਰਾ ਨੂੰ ਨਸ਼ੇ ਦੀ ਹਾਲਤ ਵਿਚ ਗ੍ਰਿਫ਼ਤਾਰ ਕਰ ਕੇ ਉਸ ਦਾ ਡੋਪ ਟੈਸਟ ਕਰਵਾਇਆ। ਰਿਪੋਰਟ ਪਾਜ਼ੇਟਿਵ ਆਉਣ ’ਤੇ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ: ਦੀਵਾਲੀ ਦੇ ਦਿਨ ਖ਼ਰੀਦਿਆ ਸੀ ਮੋਟਰਸਾਈਕਲ! ਟਿੱਪਰ ਵਾਲੇ ਨੇ 40 ਫੁੱਟ ਤਕ ਘੜੀਸਿਆ, ਨੌਜਵਾਨ ਦੀ ਮੌਤ
NEXT STORY