ਬਠਿੰਡਾ (ਸੁਖਵਿੰਦਰ) : ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਜਮ੍ਹਾਂ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਵਲ ਲਾਈਨ ਵੱਲੋਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੰਜੀਵ ਕੁਮਾਰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕਿ ਲੋਕਾਂ ਤੋਂ ਆਨਲਾਈਨ ਪੈਸੇ ਜਮ੍ਹਾਂ ਕਰਵਾ ਰਿਹਾ ਹੈ, ਜੋ ਨਿਯਮਾਂ ਦੀ ਉਲੰਘਣਾ ਹੈ।
ਪੁਲਸ ਵੱਲੋਂ ਮੁਲਜ਼ਮ ਦੇ ਠਿਕਾਣੇ ’ਤੇ ਛਾਪੇਮਾਰੀ ਕਰ ਕੇ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਪੁਲਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ ਵੱਡੀ ਵਾਰਦਾਤ! ਜੀ. ਟੀ. ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
NEXT STORY