ਅੰਮ੍ਰਿਤਸਰ (ਅਕਸ਼ੇ)- ਅੰਮ੍ਰਿਤਸਰ ਤੋਂ ਫਿਰ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਥਾਈਲੈਂਡ ਤੋਂ ਅੰਮ੍ਰਿਤਸਰ ਏਅਰਪੋਰਟ ਆਇਆ ਸੀ ਇਸ ਦੌਰਾਨ ਜਦੋਂ ਉਸ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 7 ਕਰੋੜ ਦੀ ਸਿੰਥੈਟਿਕ ਡਰੱਗ ਅਤੇ 22 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ, ਜੋ ਕਿ 19 ਕਰੋੜ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ

ਫਿਲਹਾਲ ਅਧਿਕਾਰੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਇਹ ਨੌਜਵਾਨ ਨਸ਼ਾ ਕਿੱਥੋਂ ਲੈ ਕੇ ਆਇਆ ਹੈ ਅਤੇ ਕਿਸ ਨੂੰ ਦੇਣਾ ਸੀ। ਇਹ ਸਭ ਵੇਖ ਅਧਿਕਾਰੀ ਅਲਰਟ 'ਤੇ ਹਨ ਅਤੇ ਹਰੇਕ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬੈਂਕਾਕ ਤੋਂ 8 ਕਰੋੜ ਦਾ ਗਾਂਜਾ ਹੀ ਲੈ ਆਇਆ ਮੁੰਡਾ, ਅਧਿਕਾਰੀਆਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ, ਸੰਜੀਵ ਅਰੋੜਾ ਬਣ ਸਕਦੇ ਨੇ ਕੈਬਨਿਟ ਮੰਤਰੀ
NEXT STORY