Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:39:32 AM

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

PUNJAB News Punjabi(ਪੰਜਾਬ)

Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

  • Edited By Shivani Attri,
  • Updated: 07 Jun, 2026 12:09 PM
Patiala
man brutally murdered in banur
  • Share
    • Facebook
    • Tumblr
    • Linkedin
    • Twitter
  • Comment

ਬਨੂੜ (ਗੁਰਪਾਲ)-ਥਾਣਾ ਬਨੂੜ ਅਧੀਨ ਪੈਂਦੇ ਪਿੰਡ ਅਜੀਜਪੁਰ ’ਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਅਜੀਜਪੁਰ ਦਾ 55 ਸਾਲਾ ਵਸਨੀਕ ਰਾਮ ਰਤਨ ਪੁੱਤਰ ਗੱਜੂ ਰਾਮ ਬੀਤੀ ਰਾਤ ਆਪਣੇ ਖੇਤਾਂ ’ਚ ਫ਼ਸਲ ਨੂੰ ਪਾਣੀ ਲਗਾਉਣ ਗਿਆ ਸੀ ਅਤੇ ਜਦੋਂ ਉਹ ਰਾਤ ਘਰ ਵਾਪਸ ਨਾ ਆਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਖੇਤਾਂ ’ਚ ਜਾ ਕੇ ਵੇਖਿਆ ਕਿ ਉਸ ਦੀ ਖੂਨ ਨਾਲ ਲਥਪਥ ਹੋਈ ਲਾਸ਼ ਪਈ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਬਾਰੇ ਥਾਣਾ ਬਨੂੜ ਦੀ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ

PunjabKesari

ਸੂਚਨਾ ਮਿਲਣ ਤੋਂ ਬਾਅਦ ਇੰਸਪੈਕਟਰ ਅਰਸ਼ਦੀਪ ਸ਼ਰਮਾ ਥਾਣਾ ਮੁਖੀ ਬਨੂੜ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਸੁਖਦੇਵ ਸਿੰਘ ਡੀ. ਐੱਸ. ਪੀ. ਬਨੂੜ ਵੀ ਮੌਕੇ ’ਤੇ ਪਹੁੰਚ ਗਏ। ਜਿੱਥੇ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਥਾਣਾ ਮੁਖੀ ਬਨੂੜ ਨੇ ਦੱਸਿਆ ਕਿ ਮ੍ਰਿਤਕ ਰਾਮ ਰਤਨ ਦੀ ਪਤਨੀ ਅਤੇ ਬੇਟੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਤੋਂ ਬਾਅਦ ਉਸ ਨੇ ਇਕ ਪੁੱਤਰ ਨੂੰ ਗੋਦ ਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਕਤਲ ਅਣਪਛਾਤੇ ਵਿਅਕਤੀਆਂ ਵੱਲੋਂ ਕਿਸੇ ਤੇਜ਼ਧਾਰ ਹਥਿਆਰ ਨਾਲ ਕੀਤਾ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਨੇ ਦੱਸਿਆ ਕਿ ਮ੍ਰਿਤਕ ਰਾਮ ਰਤਨ ਦੇ ਭਰਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀ ਪੁਲਸ ਦੀ ਗ੍ਰਿਫ਼ਤ ’ਚ ਹੋਣਗੇ। ਲਾਸ਼ ਦਾ ਪੋਸਟਮਾਰਟਮ ਡੇਰਾਬੱਸੀ ਦੇ ਸਿਵਲ ਹਸਪਤਾਲ ’ਚੋਂ ਕਰਵਾ ਕੇ ਲਾਸ਼ ਵਾਰਸਾਂ ਦੇ ਸਪੁਰਦ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Man brutally murdered in Banur
  • Man brutally murdered
  • ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • ਤੇਜ਼ਧਾਰ ਹਥਿਆਰ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਮੁੜ ਤਿਹਾੜ ਜੇਲ੍ਹ ਭੇਜਿਆ

NEXT STORY

Stories You May Like

  • indian man in uae
    UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
  • shiv sena leader  s brother dies under suspicious circumstances
    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
  • taxi driver murdered in chandigarh
    ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
  • punjab sarpanch news
    ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • youth mu rdered over suspicion
    ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • woman murder in ludhiana
    ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • another hindu murdered in bangladesh
    ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦਾ ਕਤਲ: ਨੀਲੇ ਡਰੰਮ 'ਚੋਂ ਤੈਰਦੀ ਮਿਲੀ ਸੁਨਿਆਰੇ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +