Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    11:25:35 AM

  • pm modi s video was blocked by mistake

    'ਗ਼ਲਤੀ ਨਾਲ Block ਹੋ ਗਈ ਸੀ PM ਮੋਦੀ ਦੀ...

  • punjabi in canada

    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ...

  • indian squad announced against sri lanka

    ਸ਼੍ਰੀਲੰਕਾ ਖਿਲਾਫ ਭਾਰਤੀ ਟੀਮ ਦਾ ਐਲਾਨ, ਦਿੱਗਜ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 3 ਧੀਆਂ ਦੇ ਪਿਓ ਨੇ ਲਿਆ ਫਾਹਾ, ਲਟਕਦੀ ਮਿਲੀ ਲਾਸ਼

PUNJAB News Punjabi(ਪੰਜਾਬ)

3 ਧੀਆਂ ਦੇ ਪਿਓ ਨੇ ਲਿਆ ਫਾਹਾ, ਲਟਕਦੀ ਮਿਲੀ ਲਾਸ਼

  • Edited By Babita,
  • Updated: 27 May, 2019 11:19 AM
Ludhiana
man commit suicide
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਥਾਣਾ ਜਮਾਲਪੁਰ ਅਧੀਨ ਆਉਂਦੇ ਮੂੰਡੀਆਂ ਟਿੱਬਾ ਇਲਾਕੇ 'ਚ ਇਕ 35 ਸਾਲਾ ਤਿੰਨ ਲੜਕੀਆਂ ਦੇ ਬਾਪ ਵਲੋਂ ਕਮਰੇ 'ਚ ਖੁਦ ਨੂੰ ਬੰਦ ਕਰ ਕੇ ਪੱਖੇ ਨਾਲ ਫਾਹ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਚੌਕੀ ਮੂੰਡੀਆਂ ਕਲਾਂ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ, ਜੋ ਲੇਬਰ ਦਾ ਕੰਮ ਕਰਦਾ ਸੀ ਅਤੇ ਉਕਤ ਜਗ੍ਹਾ 'ਤੇ ਆਪਣੀ ਮਾਂ, ਪਤਨੀ ਅਤੇ ਤਿੰਨ ਲੜਕੀਆਂ ਨਾਲ ਰਹਿੰਦਾ ਸੀ।
ਜਾਣਕਾਰੀ ਅਨੁਸਾਰ ਜਾਂਚ ਅਧਿਕਾਰੀ ਸੁਰਜਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਉਕਤ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਕੰਮ 'ਤੇ ਗਈ ਹੋਈ ਸੀ। ਜਦੋਂ ਦੇਰ ਸ਼ਾਮ ਸਾਢੇ 5 ਵਜੇ ਉਹ ਘਰ ਪਰਤੀ ਤਾਂ ਪਤਾ ਲੱਗਾ ਕਿ ਉਸ ਦੇ ਪਤੀ ਨੇ ਆਪਣੇ ਕਮਰੇ 'ਚ ਕੱਪੜੇ ਦੇ ਸਹਾਰੇ ਉਸ ਸਮੇਂ ਪੱਖੇ ਨਾਲ ਲਟਕ ਕੇ ਫਾਹ ਲੈ ਲਿਆ, ਜਦੋਂ ਉਸ ਦੀ ਸੱਸ ਘਰ ਦੇ ਬਾਹਰ ਬੈਠੀ ਹੋਈ ਸੀ ਅਤੇ ਬੱਚੇ ਬਾਹਰ ਖੇਡ ਰਹੇ ਸਨ। ਮਨਜੀਤ ਕੌਰ ਨੇ ਪੁਲਸ ਨੂੰ ਦੱਸਿਆ ਕਿ ਮ੍ਰਿਤਕ ਦੀ ਮਾਤਾ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵਿੰਦਰ ਜੋ ਕਿ ਸ਼ਰਾਬ ਪੀਣ ਦਾ ਆਦੀ ਸੀ, ਦੁਪਹਿਰ ਤੋਂ ਹੀ ਸ਼ਰਾਬ ਪੀ ਰਿਹਾ ਸੀ, ਜਿਸ ਨੇ ਬਾਅਦ ਦੁਪਹਿਰ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮਨਜੀਤ ਕੌਰ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਜਿਸ ਨੇ ਆਪਣੇ ਪਿਤਾ ਨੂੰ ਕਾਫੀ ਆਵਾਜ਼ਾਂ ਦਿੱਤੀਆਂ ਪਰ ਦਰਵਾਜ਼ਾ ਨਾ ਖੁੱਲ੍ਹਣ 'ਤੇ ਜਦੋਂ ਉਸ ਨੇ ਦੀਵਾਰ ਤੋਂ ਝਾਕ ਕੇ ਦੇਖਿਆ ਤਾਂ ਉਸ ਦੇ ਪਿਤਾ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਿਸ 'ਤੇ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਫਿਰ ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਇਸ ਦੀ ਜਾਣਕਾਰੀ ਥਾਣਾ ਪੁਲਸ ਨੂੰ ਦਿੱਤੀ।

  • 3 Daughters
  • Father
  • Suicide
  • Ludhiana
  • 3 ਧੀਆਂ
  • ਪਿਓ
  • ਖੁਦਕੁਸੀ
  • ਲੁਧਿਆਣਾ

ਸੰਸਦ ਗੁਰਜੀਤ ਸਿੰਘ ਔਜਲਾ ਦੀ ਪਤਨੀ ਦਾ ਪਹਿਲਾ ਸਿਆਸੀ ਇੰਟਰਵਿਊ, ਦੇਖੋ ਕੀ ਬੋਲੇ

NEXT STORY

Stories You May Like

  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • dead body found
    ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • amritsar the body of a person found in thar has created a sensation in the area
    ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ, ਫੋਰੈਂਸਿਕ ਟੀਮ ਨੇ...
  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • mother five children absconds father of three child
    3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp delegation governor
      ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ,...
    • kewal singh dhillon statement
      ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • ravneet bittu press confrence
      ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +