Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:51:36 PM

  • epf members  interest deposited in accounts  employees start receiving sms

    EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ...

  • punjab weather heavy raining yellow alert

    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼

PUNJAB News Punjabi(ਪੰਜਾਬ)

ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼

  • Edited By Shivani Attri,
  • Updated: 20 Feb, 2026 06:50 PM
Hoshiarpur
man commits suicide after being hurt by wife and lover
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਮੁਹੱਲਾ ਟਿੱਬਾ ਸਾਹਿਬ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਪਤਨੀ ਅਤੇ ਉਸ ਦੇ ਪ੍ਰੇਮੀ ਤੋਂ ਦੁਖ਼ੀ ਹੋ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜੇਸ਼ ਕੁਮਾਰ (38) ਵਜੋਂ ਹੋਈ ਹੈ।   ਰਾਜੇਸ਼ ਦੇ ਭਰਾ ਨੇ ਦੱਸਿਆ ਕਿ ਰਾਜੇਸ਼ ਨੂੰ ਉਸ ਦੀ ਪਤਨੀ ਪਿਛਲੇ 7-8 ਮਹੀਨਿਆਂ ਤੋਂ ਬੇਹੱਦ ਤੰਗ-ਪਰੇਸ਼ਾਨ ਕਰ ਰਹੀ ਸੀ ਅਤੇ ਰਾਜੇਸ਼ 'ਤੇ ਤਲਾਕ ਲਈ ਦਬਾਅ ਪਾ ਰਹੀ ਸੀ ਅਤੇ ਉਸ ਨੂੰ ਧਮਕੀਆਂ ਦੇ ਰਹੀ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ

PunjabKesari

ਉਸ ਨੇ ਦੱਸਿਆ ਕਿ ਰਾਜੇਸ਼ ਦੀ ਪਤਨੀ ਇਕ ਹਸਪਤਾਲ ਵਿਚ ਨਰਸਿੰਗ ਦਾ ਕੰਮ ਕਰਦੀ ਸੀ ਅਤੇ ਨੌਕਰੀ ਦੌਰਾਨ ਹੀ ਉਸ ਦੀ ਹਸਪਤਾਲ ਵਿਚ ਲੈਬ ਦਾ ਕੰਮ ਕਰਨ ਵਾਲੇ ਪਰਮਜੀਤ ਨਾਂ ਦੇ ਸ਼ਖ਼ਸ ਨਾਲ ਨਾਜਾਇਜ਼ ਸੰਬੰਧ ਬਣ ਗਏ ਸਨ। ਉਹ ਰਾਜੇਸ਼ ਨੂੰ ਇਹੀ ਕਹਿੰਦੀ ਸੀ ਕਿ ਉਹ ਹੁਣ ਉਸ ਨਾਲ ਨਹੀਂ ਰਹਿਣਾ ਚਾਹੁੰਦੀ ਤੇ ਪਰਮਜੀਤ ਨਾਲ ਰਹਿਣਾ ਚਾਹੁੰਦੀ ਹੈ।  ਇਸੇ ਕਰਕੇ ਘਰ ਵਿਚ ਕਲੇਸ਼ ਰਹਿੰਦਾ ਸੀ। ਕੱਲ੍ਹ ਵੀ ਰਾਜੇਸ਼ ਦੀ ਪਤਨੀ ਨੇ ਤਲਾਕ ਦੇ ਪੇਪਰਾਂ 'ਤੇ ਦਸਤਖ਼ਤ ਕਰਨ ਨੂੰ ਲੈ ਕੇ ਦਬਾਅ ਪਾਇਆ ਸੀ ਜਿਸ ਤੋਂ ਬਾਅਦ ਰਾਜੇਸ਼ ਘਰੋਂ ਚਲਾ ਗਿਆ ਸੀ। ਅਸੀਂ ਉਸ ਦੀ ਬੇਹੱਦ ਭਾਲ ਕੀਤੀ ਪਰ ਉਹ ਨਹੀਂ ਮਿਲਿਆ ਸੀ। ਅੱਜ ਉਸ ਦੀ ਲਾਸ਼ ਸਾਨੂੰ ਫੁੱਟਬਾਲ ਦੀ ਗਰਾਊਂਡ ਨੇੜਿਓਂ ਝਾੜੀਆਂ ਵਿਚੋਂ ਬਰਾਮਦ ਹੋਈ ਹੈ। 

ਇਹ ਵੀ ਪੜ੍ਹੋ: 'ਰੰਗਲਾ ਪੰਜਾਬ' ਹੁਣ 'ਖ਼ੂਨੀ ਪੰਜਾਬ' ਬਣਿਆ, 2027 'ਚ ਅਕਾਲੀ ਦਲ ਦੀ ਵਾਪਸੀ ਤੈਅ: ਬਿਕਰਮ ਮਜੀਠੀਆ

ਮਾਮਲੇ ਤੋਂ ਬਾਅਦ ਪੁਲਸ ਵੱਲੋਂ ਨੌਜਵਾਨ ਦੀ ਮਾਤਾ ਦੇ ਬਿਆਨਾਂ 'ਤੇ ਪਤਨੀ, ਉਸ ਦੇ ਪ੍ਰੇਮੀ ਅਤੇ ਪਤਨੀ ਦੀ ਭੂਆ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਅਜੇ ਤੱਕ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ ਅਤੇ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਰਾਜੇਸ਼ ਕੁਾਮਰ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਖ਼ੁਦ ਮਹਿਫ਼ੂਜ਼ ਨਹੀਂ ਸੱਤਾਧਾਰੀ! ਤਰਨਤਾਰਨ 'ਚ ਹੁਣ ਤੱਕ ਹੋਏ 'ਆਪ' ਦੇ 7 ਆਗੂਆਂ ਦੇ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Man commits suicide
  • wife and lover
  • ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਡਿਜੀਟਲ ਪੇਮੈਂਟ ਦਾ ਬਹਾਨਾ ਬਣਾ ਕੇ ਬਿਨਾਂ ਪੇਮੈਂਟ ਦਿੱਤੇ ਸਾਮਾਨ ਲੈ ਕੇ ਹੋਏ ਰਫੂਚੱਕਰ

NEXT STORY

Stories You May Like

  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • body found in sunam
    ਬਿਨਸ਼ਪੁਰਾ ਨੇੜੇ ਝਾੜੀਆਂ 'ਚੋਂ ਮਿਲੀ ਨੌਜਵਾਨ ਦੀ ਲਾਸ਼
  • sanitation worker  garbage  treasure
    ਸਫਾਈ ਕਰਮਚਾਰੀ ਨੂੰ ਕੂੜੇ 'ਚੋਂ ਲੱਭਾ ਖਜ਼ਾਨਾ, ਲੱਖਾਂ ਦਾ ਸਾਮਾਨ ਵੇਖ ਸਭ ਦੇ ਉੱਡੇ ਹੋਸ਼
  • former british mp s murder creates sensation body found in house
    ਸਾਬਕਾ ਬ੍ਰਿਟਿਸ਼ ਸੰਸਦ ਮੈਂਬਰ ਦੇ ਕਤਲ ਕਾਰਨ ਫੈਲੀ ਸਨਸਨੀ : ਘਰ 'ਚੋਂ ਮਿਲੀ ਲਾਸ਼ 'ਤੇ ਸਨ ਗੰਭੀਰ ਸੱਟਾਂ, ਸ਼ੱਕੀ ਗ੍ਰਿਫ਼
  • dead body found
    ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ...
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +