Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    9:28:56 AM

  • nana patekar pass away reason

    ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ...

  • nana patekar leaves behind his wife and son

    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ,...

  • diljit dosanjh punjabi singer

    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ...

  • nana patekar passes away

    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Abohar
  • ਪਹਿਲਾਂ ਦੋਸਤ ਨੂੰ ਫੋਨ ਕਰ ਖ਼ੁਦਕੁਸ਼ੀ ਕਰਨ ਦੀ ਕਹੀ ਗੱਲ, ਫਿਰ ਉਸ ਦੇ ਸਾਹਮਣੇ ਇੰਝ ਲਾਇਆ ਮੌਤ ਨੂੰ ਗਲੇ

PUNJAB News Punjabi(ਪੰਜਾਬ)

ਪਹਿਲਾਂ ਦੋਸਤ ਨੂੰ ਫੋਨ ਕਰ ਖ਼ੁਦਕੁਸ਼ੀ ਕਰਨ ਦੀ ਕਹੀ ਗੱਲ, ਫਿਰ ਉਸ ਦੇ ਸਾਹਮਣੇ ਇੰਝ ਲਾਇਆ ਮੌਤ ਨੂੰ ਗਲੇ

  • Updated: 11 Jun, 2023 03:07 PM
Abohar
man committed suicide
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਸਥਾਨਕ ਮੁਹੱਲਾ ਠੱਕਰ ਆਬਾਦੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਬੀਤੀ ਰਾਤ ਮਲੂਕਪੁਰਾ ਮਾਈਨਰ ’ਚ ਆਪਣੇ ਦੋਸਤ ਦੇ ਸਾਹਮਣੇ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਦੋਸਤ ਨੇ ਉਸਦੇ ਪਰਿਵਾਰਕ ਮੈਂਬਰਾਂ ਅਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਨਾਲ ਰਾਤ ਭਰ ਉਸਦੀ ਭਾਲ ਕੀਤੀ। ਸ਼ਨੀਵਾਰ ਸਵੇਰੇ ਉਸਦੀ ਲਾਸ਼ ਪਿੰਡ ਦਲਮੀਰਖੇੜਾ ਨੇੜਿਓਂ ਮਿਲੀ, ਜਿਸ ਨੂੰ ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਪੁੱਤਰ ਸਾਵਨ ਕਾਇਤ ਵਾਸੀ ਠੱਕਰ ਆਬਾਦੀ ਗਲੀ ਨੰਬਰ 3 ਕਾਲਦਾ ਦੇ ਕਲੀਨਿਕ ’ਤੇ ਕੰਮ ਕਰਦਾ ਸੀ ਅਤੇ ਅਣਵਿਆਹਿਆ ਸੀ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ DGP ਦੀ ਨਿਯੁਕਤੀ ਲਈ ਪੁਲਸ ਐਕਟ ਵਿੱਚ ਸੋਧ ਕਰਨ ਦੀ ਬਣਾ ਰਹੀ ਯੋਜਨਾ

ਬੀਤੀ ਰਾਤ ਕਰੀਬ 11.30 ਵਜੇ ਉਸ ਨੇ ਆਪਣੇ ਦੋਸਤ ਕੁਸ਼ਾਲ ਨੂੰ ਫੋਨ ਕਰ ਕੇ ਕਿਹਾ ਕਿ ਉਹ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਜਾ ਰਿਹਾ ਹੈ। ਦੋਸਤ ਨੇ ਉਸਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਮੌਕੇ ’ਤੇ ਹਨੂੰਮਾਨਗੜ੍ਹ ਰੋਡ ’ਤੇ ਸਥਿਤ ਮਲੂਕਪੁਰਾ ਮਾਈਨਰ ਪਹੁੰਚ ਗਏ ਪਰ ਜਦੋਂ ਕੁਸ਼ਾਲ ਉੱਥੇ ਪਹੁੰਚਿਆ ਤਾਂ ਸਾਵਨ ਨੇ ਉਸ ਦੇ ਸਾਹਮਣੇ ਨਹਿਰ ’ਚ ਪੁਲ ਤੋਂ ਛਾਲ ਮਾਰ ਦਿੱਤੀ। ਉਸ ਦੇ ਦੋਸਤ ਨੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਨਹੀਂ ਬਚਾ ਸਕਿਆ।ਇਸ ਤੋਂ ਬਾਅਦ ਕੁਸ਼ਲ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੁਖੀ ਰਾਜੂ ਚਰਾਇਆ ਨੂੰ ਸੂਚਨਾ ਦਿੱਤੀ। 

ਇਹ ਵੀ ਪੜ੍ਹੋ- ਉਜੜਿਆ ਪਰਿਵਾਰ: ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ, ਸਿਹਰਾ ਬੰਨ੍ਹ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ

ਕਮੇਟੀ ਪ੍ਰਧਾਨ ਦੀ ਅਗਵਾਈ ਹੇਠ ਸੇਵਾਦਾਰਾਂ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਸਾਰੀ ਰਾਤ ਸਾਵਣ ਦੀ ਭਾਲ ਕੀਤੀ ਤੇ ਸ਼ਨੀਵਾਰ ਸਵੇਰੇ ਕਮੇਟੀ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਪਿੰਡ ਦਲਮੀਰਖੇੜਾ ਨੇੜੇ ਨਹਿਰ ’ਚ ਇਕ ਲਾਸ਼ ਪਈ ਹੈ, ਜਿਸ ’ਤੇ ਸੰਮਤੀ ਦੇ ਸੇਵਾਦਾਰ ਸੋਨੂੰ ਗਰੋਵਰ ਅਤੇ ਮੋਨੂੰ ਗਰੋਵਰ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ। ਜਿਸਦੀ ਪਰਿਵਾਰ ਵਾਲਿਆਂ ਵਲੋਂ ਪਛਾਣ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਹਿਰ ’ਚ ਛਾਲ ਮਾਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਜੇਬ ’ਚੋਂ ਮੋਬਾਇਲ ਅਤੇ ਪੈਸੇ ਕੱਢ ਕੇ ਖੋਖੇ ’ਤੇ ਰੱਖੇ ਅਤੇ ਫਿਰ ਨਹਿਰ ’ਚ ਛਾਲ ਮਾਰ ਦਿੱਤੀ। ਮਾਮਲੇ ਦੀ ਜਾਂਚ ਥਾਣਾ ਨੰਬਰ 2 ਦੇ ਸਹਾਇਕ ਸਬ-ਇੰਸਪੈਕਟਰ ਸੁਖਮੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ, ਜਿਸ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ- ਮਾਲੇਰਕੋਟਲਾ ਦੇ ਨੌਜਵਾਨ ਜ਼ੋਰਾਵਰ ਸਿੰਘ ਗਰੇਵਾਲ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਹਾਸਲ ਕੀਤਾ ਖ਼ਾਸ ਮੁਕਾਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Abohar
  • young man
  • suicide
  • ਅਬੋਹਰ
  • ਨੌਜਵਾਨ
  • ਖ਼ੁਦਕੁਸ਼ੀ

ਉਜੜਿਆ ਪਰਿਵਾਰ: ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ, ਸਿਹਰਾ ਬੰਨ੍ਹ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ

NEXT STORY

Stories You May Like

  • iit student  exam hall  cctv footage
    IIT ਵਿਦਿਆਰਥੀ ਖ਼ੁਦਕੁਸ਼ੀ ਮਾਮਲਾ : ਮੌਤ ਤੋਂ ਪਹਿਲਾਂ ਦਿੱਤੀ ਪ੍ਰੀਖਿਆ ਵਾਲੀ CCTV ਫੁਟੇਜ ਆਈ ਸਾਹਮਣੇ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • youth attempts suicide
    ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
  • ganpati festival  donation friends
    ਗਣਪਤੀ ਉਤਸਵ ਦੇ ਦਾਨ ਨੂੰ ਲੈ ਕੇ ਵਿਵਾਦ; ਗਣੇਸ਼ ਮੰਡਲ ਮੈਂਬਰ ਨੇ ਕਰ 'ਤਾ ਦੋਸਤ ਦਾ ਕਤਲ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • ravneet bittu political attack on the aam aadmi party
    ਪੰਜਾਬ ਦੀ ਕੁਰਬਾਨੀ ਦੀ ਗੱਲ ਕਰਨ ਵਾਲੇ ਪਹਿਲਾਂ ਆਪਣਾ ਰਿਕਾਰਡ ਦੱਸਣ: ਰਵਨੀਤ ਬਿੱਟੂ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police and health department action 250 kg desi ghee recovered
      ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +