Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    12:00:17 PM

  • musk rename spacexai

    ਬਦਲ ਗਿਆ 'SpaceXAI'ਦਾ ਨਾਮ ! ਟਰੰਪ ਦੇ ਆਦੇਸ਼...

  • national commission for scheduled castes issues notice to sangrur dc and ssp

    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ...

  • trump tweet

    'ਭਾਰਤ 'ਚ ਅੱਜ ਰਾਸ਼ਟਰਪਤੀ ਚੋਣਾਂ...' ;  ਟਵੀਟ ਕਾਰਨ...

  • syringe cap found in plate of manchurian family left shocked

    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fazilka
  • ਵਿਦੇਸ਼ ਜਾਣ ਲਈ ਲੱਖਾਂ ਰੁਪਏ ਲੈ ਕੇ ਮੁੱਕਰੀ ਕੁੜੀ, ਮੁੰਡੇ ਨੇ ਕੀਤਾ ਉਹ ਜੋ ਕਿਸੇ ਸੋਚਿਆ ਨਾ ਸੀ

MALWA News Punjabi(ਮਾਲਵਾ)

ਵਿਦੇਸ਼ ਜਾਣ ਲਈ ਲੱਖਾਂ ਰੁਪਏ ਲੈ ਕੇ ਮੁੱਕਰੀ ਕੁੜੀ, ਮੁੰਡੇ ਨੇ ਕੀਤਾ ਉਹ ਜੋ ਕਿਸੇ ਸੋਚਿਆ ਨਾ ਸੀ

  • Updated: 17 Jun, 2023 01:10 PM
Fazilka
man committed suicide
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਪਿੰਡ ਬਹਾਵਲਵਾਸੀ ਨੇੜੇ ਢਾਣੀ ਸੁੱਚਾ ਸਿੰਘ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਵਿਦੇਸ਼ ਜਾਣ ਦੇ ਨਾਂ ’ਤੇ ਇਕ ਕੁੜੀ ਅਤੇ ਉਸਦੇ ਪਿਓ ਵੱਲੋਂ ਪੈਸੇ ਲੈਣ ਅਤੇ ਧਮਕੀਆਂ ਦੇਣ ਦੇ ਕਾਰਨ ਪ੍ਰੇਸ਼ਾਨੀ ਦੀ ਹਾਲਤ ’ਚ ਤਿੰਨ ਦਿਨ ਪਹਿਲਾਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਸ਼ੁੱਕਰਵਾਰ ਜੰਡਵਾਲਾ ਨੇੜੇ ਨਹਿਰ ’ਚੋਂ ਬਰਾਮਦ ਹੋਈ ਹੈ। ਜਿਸ ਨੂੰ ਪੁਲਸ ਨੇ ਸਮਾਜਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਹੈ।

ਇਹ ਵੀ ਪੜ੍ਹੋ- ਸਾਰੀ ਰਾਤ ਕੂੜਾ ਫਰੋਲਣ ਮਗਰੋਂ ਹੱਥ ਲੱਗਾ ਇਕ ਕਰੋੜ, ਪਲਾਂ 'ਚ ਬਦਲੀ ਮਾਨਸਾ ਦੇ ਇਸ ਸ਼ਖ਼ਸ ਦੀ ਕਿਸਮਤ

ਜਾਣਕਾਰੀ ਅਨੁਸਾਰ ਅਮਰਜੀਤ (33) ਪੁੱਤਰ ਸਵਰਨ ਸਿੰਘ ਵਿਆਹਿਆ ਹੋਇਆ ਸੀ ਅਤੇ ਇਕ ਬੱਚੇ ਦਾ ਪਿਤਾ ਸੀ। ਤਿੰਨ ਦਿਨ ਪਹਿਲਾਂ ਮਾਨਸਿਕ ਪ੍ਰੇਸ਼ਾਨੀ ਕਾਰਨ ਉਹ ਘਰ ਦੱਸੇ ਬਿਨਾਂ ਕਿਤੇ ਚਲਾ ਗਿਆ ਸੀ, ਜਿਸ ਦੀਆਂ ਚੱਪਲਾਂ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ ’ਤੇ ਮਿਲੀਆਂ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ 'ਚ ਲੱਗ ਗਏ ਅਤੇ ਬੀਤੇ ਦਿਨ ਸਵੇਰੇ ਜੰਡਵਾਲਾ ਨੇੜੇ ਨਹਿਰ ’ਚੋਂ ਉਸ ਦੀ ਲਾਸ਼ ਬਰਾਮਦ ਹੋਈ। ਸੂਚਨਾ ਮਿਲਣ ’ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਸੋਨੂੰ ਗਰੋਵਰ ਅਤੇ ਬਿੱਟੂ ਨਰੂਲਾ ਮੌਕੇ ’ਤੇ ਪਹੁੰਚੇ ਅਤੇ ਸਹਾਇਕ ਸਬ-ਇੰਸਪੈਕਟਰ ਗੁਰਮੇਲ ਸਿੰਘ ਅਤੇ ਸਬ-ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ’ਚ ਲਾਸ਼ ਨੂੰ ਬਾਹਰ ਕੱਢ ਕੇ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣਨ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੁਲਸ ਨੇ ਮ੍ਰਿਤਕ ਦੇ ਭਰਾ ਹਰਪ੍ਰੀਤ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਮਰਜੀਤ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪੁਲਸ ਨੂੰ ਮਿਲੇ ਸੁਸਾਈਡ ਨੋਟ ’ਚ ਮ੍ਰਿਤਕ ਨੇ ਲਿਖਿਆ ਹੈ ਕਿ ਉਹ ਕਰਮਜੀਤ ਕੌਰ ਪੁੱਤਰੀ ਜਰਨੈਲ ਸਿੰਘ ਨੂੰ ਪਿਛਲੇ ਇਕ ਸਾਲ ਤੋਂ ਜਾਣਦਾ ਹੈ, ਜਿਸ ਨੇ ਉਸ ਕੋਲੋਂ ਵਿਦੇਸ਼ ਜਾਣ ਦੇ ਨਾਮ 'ਤੇ ਢਾਈ ਲੱਖ ਰੁਪਏ ਲਏ ਹਨ ਅਤੇ ਹੁਣ ਉਹ ਕਿਸੇ ਹੋਰ ਨੌਜਵਾਨ ਨਾਲ ਵਿਦੇਸ਼ ਜਾਣਾ ਚਾਹੁੰਦੀ ਹੈ। ਇਸ ਬਾਰੇ ਕੁੜੀ ਦੇ ਪਿਤਾ ਨੂੰ ਵੀ ਪਤਾ ਹੈ। ਇਹ ਦੋਵੇਂ ਪਿਓ-ਧੀ ਪੈਸੇ ਵਾਪਸ ਕਰਨ ਦੀ ਬਜਾਏ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ, ਜਿਸ ਤੋਂ ਤੰਗ ਆ ਕੇ ਮੈਂ ਖ਼ੁਦਕੁਸ਼ੀ ਕਰ ਰਿਹਾ ਹਾਂ। ਮ੍ਰਿਤਕ ਨੇ ਪੱਤਰ ਵਿਚ ਇਹ ਵੀ ਲਿਖਿਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਨੂੰ ਵੀ ਉਕਤ ਕਰਮਜੀਤ ਕੌਰ ਅਤੇ ਮੇਰੇ ਵਿਚਕਾਰ ਸੰਬੰਧਾਂ ਬਾਰੇ ਪਤਾ ਹੈ ਅਤੇ ਉਨ੍ਹਾਂ ਦੀ ਮੋਬਾਇਲ ’ਤੇ ਚੈਟਿੰਗ ਦਾ ਪੂਰਾ ਵੇਰਵਾ ਉਸ ਦੇ ਮੋਬਾਇਲ ਵਿਚ ਦਰਜ ਹੈ। ਜਿਸ ਦੇ ਆਧਾਰ ’ਤੇ ਪੁਲਸ ਨੇ ਉਕਤ ਪਿਓ-ਧੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Abohar
  • man
  • suicide
  • abroad
  • money
  • fraud
  • daughter father
  • ਅਬੋਹਰ
  • ਵਿਅਕਤੀ
  • ਖੁਦਕੁਸ਼ੀ
  • ਵਿਦੇਸ਼
  • ਪੈਸਾ
  • ਧੋਖਾਧੜੀ
  • ਪਿਓ ਧੀ

ਕਿਰਤੀ ਕਿਸਾਨ ਯੂਨੀਅਨ ਨੇ ਘੇਰਿਆ ਚੰਦ ਪੁਰਾਣਾ ਦਾ ਟੋਲ ਪਲਾਜ਼ਾ, ਕੀਤੀ ਇਹ ਮੰਗ

NEXT STORY

Stories You May Like

  • break into ar enterprises   locker and make off with lakhs of rupees
    ਚੋਰਾਂ ਦੇ ਹੌਂਸਲੇ ਬੁਲੰਦ,  AR ਇੰਟਰਪ੍ਰਾਈਜ਼ੇਜ਼ ਦਾ ਲਾਕਰ ਤੋੜ ਕੇ ਲੱਖਾਂ ਰੁਪਏ 'ਤੇ ਕੀਤਾ ਹੱਥ ਸਾਫ਼
  • wife destroys husband  s lakhs of rupees and gold jewelery
    ਕਿਸੇ ਹੋਰ ਵਿਅਕਤੀ ਨਾਲ ਮਿਲ ਪਤਨੀ ਨੇ ਪਤੀ ਦੇ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਕੀਤੇ ਖ਼ੁਰਦ-ਬੁਰਦ
  • tarn taran ransom petrol pump
    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਪੈਟਰੋਲ ਪੰਪ ’ਤੇ ਚਲਾ 'ਤੀਆਂ ਗੋਲੀਆਂ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • bathinda shocking news
    ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major revelation in the former sarpanch murder case
      ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ...
    • ex sarpanch was killed by ax outside the liquor store in bathinda
      ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ...
    • three people fortunes changed at the same shop
      ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ ਗਏ ਲੱਖਾਂ ਦੀ ਲਾਟਰੀ, ਹਵਾ...
    • punjab stir caused by the suspension of a senior officer
      ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
    • raja warring s major statement on reports of leaving punjab
      ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ...
    • even before pargat singh captain amarinder and sidhu
      ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ ਸਿੱਧੂ ਹੋਰਾਂ ਪਾਰਟੀਆਂ 'ਚੋਂ ਆ...
    • new punjab congress president pargat singh met dr manmohan singh s family
      ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
    • police take strict action against drug smugglers
      ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ
    • accused arrested with heroin and intoxicating pills
      ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
    • farmer dies after being bitten by a snake
      ਖੇਤਾਂ ਵੱਲ ਗਏ ਕਿਸਾਨ ਦੀ ਸੱਪ ਦੇ ਡੰਗਣ ਕਾਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +