Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:40:35 AM

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਔਰਤ ਨੇ ਐਂਬੂਲੈਂਸ ਡਰਾਈਵਰ ਨੂੰ ਸੱਦਿਆ ਘਰ, ਵਾਪਸ ਆ ਕੇ ਕਿਹਾ- 'ਮੈਂ ਜ਼ਹਿਰ ਪੀ ਕੇ ਆਇਆਂ, ਉਸ ਨੇ ਮੈਨੂੰ...'

PUNJAB News Punjabi(ਪੰਜਾਬ)

ਔਰਤ ਨੇ ਐਂਬੂਲੈਂਸ ਡਰਾਈਵਰ ਨੂੰ ਸੱਦਿਆ ਘਰ, ਵਾਪਸ ਆ ਕੇ ਕਿਹਾ- 'ਮੈਂ ਜ਼ਹਿਰ ਪੀ ਕੇ ਆਇਆਂ, ਉਸ ਨੇ ਮੈਨੂੰ...'

  • Edited By Harpreet Singh,
  • Updated: 24 Aug, 2024 10:06 PM
Bathinda-Mansa
man committed suicide after a woman
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ)- ਮਾਨਸਾ ਜ਼ਿਲ੍ਹੇ ਤੋਂ ਇਕ ਬਹੁਤ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਇੱਕ ਔਰਤ ਵੱਲੋਂ ਤੰਗ-ਪ੍ਰੇਸ਼ਾਨ ਕਰਨ ਕਾਰਨ ਇਕ ਐਂਬੂਲੈਂਸ ਦੇ ਡਰਾਈਵਰ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਪਤਨੀ ਸੁਰਜੀਤ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦਾ ਪਤੀ ਰਾਮ ਸਿੰਘ ਸ਼ਿਵ ਸ਼ਕਤੀ ਸੇਵਾ ਮੰਡਲ ਦੀ ਐਬੂਲੈਂਸ ਦਾ ਡਰਾਈਵਰ ਸੀ ਅਤੇ ਉਸ ਦੇ ਰਾਣੀ ਕੌਰ ਨਾਂ ਦੀ ਔਰਤ ਨਾਲ ਨਾਜਾਇਜ਼ ਸਬੰਧ ਸਨ। 

ਉਸ ਨੇ ਅੱਗੇ ਦੱਸਿਆ ਕਿ ਰਾਣੀ ਕੌਰ ਅਕਸਰ ਹੀ ਉਸ ਦੇ ਪਤੀ ਨੂੰ ਬਲੈਕਮੇਲ ਕਰਦੀ ਰਹਿੰਦੀ ਸੀ ਤੇ ਉਸ ਨੇ ਆਪਣੇ ਪੁੱਤਰ ਨਾਲ ਆ ਕੇ ਕਈ ਵਾਰ ਉਸ ਦੇ ਪਤੀ ਨੂੰ ਧਮਕਾਉਂਦਿਆਂ ਪਰਿਵਾਰ ਨਾਲ ਲੜਾਈ ਝਗੜਾ ਕੀਤਾ ਸੀ। ਇਸ ਦੌਰਾਨ ਬਾਅਦ ਵਿੱਚ ਰਾਣੀ ਕੌਰ ਨੇ ਉਸ ਦੇ ਪਤੀ ਨੂੰ ਆਪਣੇ ਘਰ ਬੁਲਾ ਲਿਆ। 

ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਦੀ ਗੱਡੀ 'ਤੇ ਹੋਇਆ ਹਮਲਾ, ਤੋੜ'ਤਾ ਗੱਡੀ ਦਾ ਸ਼ੀਸ਼ਾ, ਰੋਂਦੀ-ਰੋਂਦੀ ਨੇ Live ਆ ਕੇ ਦੱਸੀ ਸਾਰੀ ਗੱਲ

ਇਸ ਤੋਂ ਬਾਅਦ ਜਦੋਂ ਉਸ ਦਾ ਪਤੀ ਵਾਪਸ ਆਪਣੇ ਘਰ ਆਇਆ ਤਾਂ ਉਸ ਨੇ ਦੱਸਿਆ, ''ਮੈਂ ਜ਼ਹਿਰੀਲੀ ਚੀਜ਼ ਪੀ ਕੇ ਆਇਆ ਹਾਂ, ਜਿਸ ਦੀ ਜਿੰਮੇਵਾਰ ਰਾਣੀ ਕੌਰ ਹੈ, ਉਸ ਨੇ ਮੈਨੂੰ ਮਰਨ ਲਈ ਮਜਬੂਰ ਕੀਤਾ ਹੈ।'' ਪੁਲਸ ਨੇ ਇਸ ਘਟਨਾ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Woman
  • Poison
  • Suicide
  • Ambulance Driver
  • Death

NRI ਨੌਜਵਾਨ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਖੁੱਲ੍ਹੀਆਂ ਕਈ ਪਰਤਾਂ

NEXT STORY

Stories You May Like

  • chumbak   gave me a bond akin to sisterhood  sandeepa dhar
    "ਚੁੰਬਕ" ਨੇ ਮੈਨੂੰ ਭੈਣਾਂ ਵਰਗਾ ਰਿਸ਼ਤਾ ਦਿੱਤਾ, ਜਿਸ ਨੂੰ ਮੈਂ ਹਮੇਸ਼ਾ ਸੰਭਾਲ ਕੇ ਰੱਖਾਂਗੀ: ਸੰਦੀਪਾ ਧਰ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • female biker car driver arrested
    ਮਹਿਲਾ ਬਾਈਕਰ ਸੀਆ ਨੂੰ ਟੱਕਰ ਮਾਰ ਕੇ ਫਰਾਰ ਹੋਣ ਵਾਲਾ ਕਾਰ ਡਰਾਈਵਰ ਗ੍ਰਿਫ਼ਤਾਰ
  • armenia  fraud  woman
    ਅਰਮੀਨੀਆ ਭੇਜਣ ਦਾ ਝਾਂਸਾ ਦੇ ਕੇ ਔਰਤ ਨੇ 1 ਲੱਖ 45 ਹਜ਼ਾਰ ਠੱਗੇ
  • bsp  mayawati  ill  rumor  health
    ਮਾਇਆਵਤੀ ਨੇ ਬੀਮਾਰ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕੀਤਾ, ਕਿਹਾ- ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • pregnant woman  6 police employee  suspended
    ਗਰਭਵਤੀ ਔਰਤ ਨੂੰ ਲੱਤ ਮਾਰ ਕੇ ਮਾਰਨ ਦਾ ਦੋਸ਼; ਫਿਰੋਜ਼ਾਬਾਦ 'ਚ 6 ਪੁਲਸ ਮੁਲਾਜ਼ਮ ਮੁਅੱਤਲ
  • pakistani citizen indian border bsf
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman video ludhiana
      ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ...
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +