Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:03:44 PM

  • cm mann  s wife  former judge  legal notice

    CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ...

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

  • bjp leader rp singh meets sukhbir badal

    RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਬੀ ਨੂੰ ਖਾਣਾ ਖੁਆਉਣ ਤੋਂ ਕੀਤਾ ਇਨਕਾਰ, ਫ਼ਿਰ ਫ਼ੋਨ 'ਤੇ ਲਾਈਵ ਵੀਡੀਓ ਬਣਾ ਕੇ ਖ਼ਤਮ ਕਰ ਲਈ ਜੀਵਨਲੀਲਾ

PUNJAB News Punjabi(ਪੰਜਾਬ)

ਭਾਬੀ ਨੂੰ ਖਾਣਾ ਖੁਆਉਣ ਤੋਂ ਕੀਤਾ ਇਨਕਾਰ, ਫ਼ਿਰ ਫ਼ੋਨ 'ਤੇ ਲਾਈਵ ਵੀਡੀਓ ਬਣਾ ਕੇ ਖ਼ਤਮ ਕਰ ਲਈ ਜੀਵਨਲੀਲਾ

  • Edited By Harpreet Singh,
  • Updated: 10 Aug, 2024 04:59 AM
Jalandhar
man committed suicide after making video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ.ਬ.)- ਥਾਣਾ 7 ਅਧੀਨ ਪੈਂਦੇ ਸੁਦਾਮਾ ਨਗਰ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਫ਼ੋਨ 'ਤੇ ਵੀਡੀਓ ਬਣਾ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਖੁਦਕੁਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਹੁਰੇ ਤੇ ਪਤਨੀ ਤੋਂ ਪ੍ਰੇਸ਼ਾਨ ਸੀ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਉਰਫ਼ ਗੋਲਡੀ ਵਜੋਂ ਹੋਈ ਹੈ।

ਥਾਣਾ ਨੰ. 7 ਦੀ ਇੰਚਾਰਜ ਅਨੂੰ ਪਟਿਆਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਦਾਮਾ ਨਗਰ ’ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ ਤਾਂ ਪਤਾ ਲੱਗਾ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੇ ਮੋਬਾਈਲ ’ਤੇ ਵੀਡੀਓ ਵੀ ਬਣਾਈ ਸੀ। ਵਿਨੋਦ ਕੁਮਾਰ ਉਰਫ ਗੋਲਡੀ ਨੇ ਪਹਿਲਾਂ ਪੱਖੇ ਨਾਲ ਫਾਹਾ ਲੈ ਲਿਆ ਤੇ ਫਿਰ ਉਸ ਨਾਲ ਝੂਲ ਗਿਆ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਵਿਨੋਦ ਕੁਮਾਰ ਆਪਣੇ ਸਹੁਰਿਆਂ ਤੋਂ ਪ੍ਰੇਸ਼ਾਨ ਸੀ, ਜਦਕਿ ਉਸ ਦੀ ਪਤਨੀ ਵੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦੀ ਸੀ।

ਇਹ ਵੀ ਪੜ੍ਹੋ- ਡਿਪੂ 'ਚੋਂ ਸਸਤਾ ਰਾਸ਼ਨ ਲੈਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ, ਜਾਰੀ ਹੋ ਗਈਆਂ ਸਖ਼ਤ ਹਦਾਇਤਾਂ

ਵਿਨੋਦ ਦੇ ਰਿਸ਼ਤੇਦਾਰ ਦੀਪਕ ਦਾ ਕਹਿਣਾ ਹੈ ਕਿ ਵੀਰਵਾਰ ਰਾਤ ਵਿਨੋਦ ਨੇ ਆਪਣੀ ਭਰਜਾਈ ਨੂੰ ਖਾਣਾ ਨਾ ਬਣਾਉਣ ਲਈ ਕਿਹਾ ਸੀ। ਉਹ ਆਪਣੇ ਕਮਰੇ ’ਚ ਗਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ ਗਈ। ਦੀਪਕ ਨੇ ਦੱਸਿਆ ਕਿ ਵਿਨੋਦ ਕੁਮਾਰ ਦਾ ਕਰੀਬ 5 ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸ ਦੇ 2 ਛੋਟੇ ਬੱਚੇ ਹਨ। ਦੋਸ਼ ਹੈ ਕਿ ਵਿਨੋਦ ਕੁਮਾਰ ਦੀ ਪਤਨੀ ਲੜਾਈ ਤੋਂ ਬਾਅਦ ਆਪਣੇ ਪੇਕੇ ਘਰ ਚਲੀ ਗਈ ਸੀ ਤੇ ਬੱਚਿਆਂ ਨੂੰ ਵੀ ਨਾਲ ਲੈ ਗਈ ਸੀ।

ਵਿਨੋਦ ਨੇ ਉਸ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਵਾਪਸ ਨਹੀਂ ਆਈ ਤਾਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ 7 ਦੀ ਐੱਸ.ਐੱਚ.ਓ. ਅਨੂੰ ਪਟਿਆਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਹੈ। ਉਨ੍ਹਾਂ ਕਿਹਾ ਕਿ ਵਿਨੋਦ ਦੇ ਪਰਿਵਾਰਕ ਮੈਂਬਰ 2 ਦਿਨਾਂ ’ਚ ਆ ਰਹੇ ਹਨ ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸਰਹੱਦੀ ਇਲਾਕੇ 'ਚ ਇਕ ਵਾਰ ਫ਼ਿਰ ਦਿਖੇ ਸ਼ੱਕੀ, ਪੁਲਸ ਤੇ ਕਮਾਂਡੋ ਫੋਰਸ ਅਲਰਟ ਮੋਡ 'ਤੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Suicide
  • Sister in Law
  • Video
  • Phone
  • Suicide

ਸਰਹੱਦੀ ਇਲਾਕੇ 'ਚ ਇਕ ਵਾਰ ਫ਼ਿਰ ਦਿਖੇ ਸ਼ੱਕੀ, ਪੁਲਸ ਤੇ ਕਮਾਂਡੋ ਫੋਰਸ ਅਲਰਟ ਮੋਡ 'ਤੇ

NEXT STORY

Stories You May Like

  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • thali  expensive  vegetarian  non vegetarian food
    ਥਾਲੀ ’ਤੇ ਮਹਿੰਗਾਈ ਦੀ ਮਾਰ, ਸ਼ਾਕਾਹਾਰੀ 4 ਅਤੇ ਮਾਸਾਹਾਰੀ ਖਾਣਾ 9 ਫੀਸਦੀ ਮਹਿੰਗਾ
  • lashkar commander dies a few hours
    ਅਣਜਾਣ ਢਾਬੇ ’ਤੇ ਖਾਣਾ ਖਾਧਾ, ਕੁਝ ਘੰਟਿਆਂ ਬਾਅਦ ਲਸ਼ਕਰ ਕਮਾਂਡਰ ਦੀ ਮੌਤ!
  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • bhabhi kamal kaur case update
    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ ਸਿੰਘ...
  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • make a hair mask at home to get rid of hair loss problem
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ ਲਾਓ ਹੇਅਰ ਮਾਸਕ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਗਿਆ ਲੀਗਲ ਨੋਟਿਸ
    • wife brutally murdered
      ਵੱਡੀ ਵਾਰਦਾਤ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਮਾਸੂਮ ਪੁੱਤ ਨੂੰ ਭੈਣ ਘਰ...
    • important news for students appearing for board exams
      ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
    • sewerage line  major accident  laborer
      ਸੀਵਰੇਜ ਲਾਈਨ ਦੀ ਖੁਦਾਈ ਦੌਰਾਨ ਵੱਡਾ ਹਾਦਸਾ, ਢਿੱਗ ਡਿੱਗਣ ਨਾਲ 2 ਮਜ਼ਦੂਰ ਮਿੱਟੀ...
    • massive fire breaks out in boiler of luke plant
      ਮੁਬਾਰਕਪੁਰ ਰੋਡ ਨੇੜੇ ਲੂਕ ਪਲਾਂਟ ਦੇ ਬਾਇਲਰ 'ਚ ਲੱਗੀ ਭਿਆਨਕ ਅੱਗ
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • father of 2 daughters in canada
      ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ
    • bjp made preparations for 2027 punjab assembly elections made this strategy
      2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
    • traffic challan  vehicle challan  traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • sri akal takht sahib canada gurdwara sahib
      ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +