Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:49:09 AM

  • major promotions in punjab police

    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70...

  • delhi police  faridkot  raid  youth  arrested  gurpatwant singh pannu

    ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ...

  • saturday sunday holiday cancelled

    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ...

  • us diesel

    135 ਰੁਪਏ ਲੀਟਰ ਹੋ ਗਿਆ ਡੀਜ਼ਲ ! ਹੁਣ ਅਮਰੀਕਾ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 3 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਖ਼ੌਫ਼ਨਾਕ ਅੰਤ ; ''ਸੌਰੀ ਮੇਰੀ ਜਾਨ... ਗੁੱਡਬਾਏ...'' ਲਿਖ ਮੁਕਾ ਲਈ ਜੀਵਨਲੀਲਾ

PUNJAB News Punjabi(ਪੰਜਾਬ)

3 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਖ਼ੌਫ਼ਨਾਕ ਅੰਤ ; ''ਸੌਰੀ ਮੇਰੀ ਜਾਨ... ਗੁੱਡਬਾਏ...'' ਲਿਖ ਮੁਕਾ ਲਈ ਜੀਵਨਲੀਲਾ

  • Edited By Harpreet Singh,
  • Updated: 22 Sep, 2024 02:31 AM
Punjab
man committed suicide after posting a status
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਨਾਗਪਾਲ)- ਅਬੋਹਰ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਾਨਕ ਨਗਰੀ ਦੀ ਗਲ਼ੀ ਨੰਬਰ 4 'ਚ ਇਕ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਉਸ ਨੇ ਮਰਨ ਤੋਂ ਪਹਿਲਾਂ ਆਪਣੀ ਪਤਨੀ ਨਾਲ ਖਿਚਵਾਈ ਹੋਈ ਇਕ ਤਸਵੀਰ ਆਪਣੇ ਵਟਸਐਪ ਸਟੇਟਸ 'ਤੇ ਲਗਾਈ ਸੀ ਤੇ ਲਿਖਿਆ-''ਸੌਰੀ ਮੇਰੀ ਜਾਨ, ਮੇਰੀ ਲਾਡੋ, ਗੁੱਡਬਾਏ। ਮੈਂ ਪਿਆਰ ਨਹੀਂ ਕਰ ਸਕਿਆ, ਮੈਨੂੰ ਮੁਆਫ਼ ਕਰ ਦਿਓ।''

ਜ਼ਿਕਰਯੋਗ ਹੈ ਕਿ ਕਰੀਬ 3 ਮਹੀਨੇ ਪਹਿਲਾਂ ਹੀ ਉਸ ਨੇ ਲਵ ਮੈਰਿਜ ਕਰਵਾਈ ਸੀ ਤੇ ਨਾਨਕ ਨਗਰੀ 'ਚ ਉਹ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ। ਉਸ ਦੇ ਮਕਾਨ 'ਚ ਹੇਠਲੇ ਫਲੋਰ 'ਤੇ ਰਹਿਣ ਵਾਲੇ ਰਵੀ ਕੁਮਾਰ ਨੇ ਦੱਸਿਆ ਕਿ ਉਹ ਆਪਣਾ ਫ਼ੋਨ ਚਲਾ ਰਿਹਾ ਸੀ ਕਿ ਅਚਾਨਕ ਉਸ ਨੂੰ ਮੋਹਿਤ ਦਾ ਸਟੇਟਸ ਦਿਖਿਆ। 

PunjabKesari

ਉਸ ਨੇ ਜਦੋਂ ਉਸ ਦਾ ਸਟੇਟਸ ਦੇਖਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਮੋਹਿਤ ਨੇ ਸਟੇਟਸ 'ਚ ਆਪਣੀ ਪਤਨੀ ਨਾਲ ਤਸਵੀਰ ਲਗਾਈ ਸੀ ਤੇ ਗੁੱਡਬਾਏ ਲਿਖਿਆ ਸੀ। ਇਸ ਪਿੱਛੋਂ ਰਵੀ ਨੇ ਆਪਣੇ ਭਰਾ ਨੂੰ ਬੁਲਾਇਆ ਤੇ ਉਹ ਦੋਵੇਂ ਮੋਹਿਤ ਦੇ ਮਕਾਨ ਕੋਲ ਗਏ ਤਾਂ ਉਨ੍ਹਾਂ ਨੇ ਉਸ ਨੂੰ ਫ਼ੋਨ ਲਗਾਇਆ। ਪਰ ਮੋਹਿਤ ਨੇ ਫੋ਼ਨ ਨਾ ਚੁੱਕਿਆ ਤਾਂ ਉਨ੍ਹਾਂ ਨੇ ਕਮਰੇ ਦੇ ਅੰਦਰ ਜਾ ਕੇ ਦੇਖਿਆ ਕਿ ਉਸ ਨੇ ਫਾਹਾ ਲਿਆ ਹੋਇਆ ਸੀ ਤੇ ਉਸ ਦੀ ਲਾਸ਼ ਹਾਲੇ ਲਟਕ ਰਹੀ ਸੀ। 

ਇਹ ਵੀ ਪੜ੍ਹੋ- ਕੱਟ'ਤੇ ਵਾਲ, ਵੱਢ'ਤਾ ਨੱਕ, ਪ੍ਰਾਈਵੇਟ ਪਾਰਟ 'ਤੇ ਮਾਰੀਆਂ ਕੈਂਚੀਆਂ, ਦਾਜ ਦੇ ਲਾਲਚ 'ਚ ਇੰਨਾ ਤਸ਼ੱਦਦ, ਤੌਬਾ-ਤੌਬਾ !

ਉਨ੍ਹਾਂ ਨੇ ਅੱਗੇ ਦੱਸਿਆ ਕਿ ਮੋਹਿਤ ਦੀ ਕਰੀਬ 3 ਮਹੀਨੇ ਪਹਿਲਾਂ ਹੀ ਲਵ ਮੈਰਿਜ ਹੋਈ ਸੀ ਤੇ ਉਸ ਦੀ ਪਤਨੀ ਵੀ ਉਸ ਦੇ ਨਾਲ ਹੀ ਰਹਿ ਰਹੀ ਸੀ। ਕੁਝ ਦਿਨ ਪਹਿਲਾਂ ਹੀ ਉਸ ਦੀ ਸੱਸ ਉਸ ਦੀ ਪਤਨੀ ਨੂੰ ਲੈ ਕੇ ਗਈ ਸੀ। ਪਰ ਇਸ ਤੋਂ ਇਲਾਵਾ ਇਨ੍ਹਾਂ ਦਰਮਿਆਨ ਹੋਰ ਕੀ ਗੱਲ ਹੋਈ, ਇਸ ਬਾਰੇ ਇਨ੍ਹਾਂ ਨੂੰ ਕੁਝ ਨਹੀਂ ਪਤਾ। 

PunjabKesari

ਮੌਕੇ 'ਤੇ ਪਹੁੰਚੀ ਪੁਲਸ ਅਧਿਕਾਰੀ ਪੱਪੂ ਰਾਮ ਨੇ ਦੱਸਿਆ ਕਿ ਲਾਸ਼ ਨੂੰ ਪੱਖੇ ਤੋਂ ਉਤਾਰ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਤੇ ਤਫ਼ਤੀਸ਼ ਦੌਰਾਨ ਜੋ ਵੀ ਸਾਹਮਣੇ ਆਵੇਗਾ, ਉਸੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਵਿਅਕਤੀ ਨੇ ਘਰੋਂ ਬਾਹਰ ਚਲਾਇਆ ਚੱਕਰ, ਰਿਸ਼ਤਾ ਸਿਰੇ ਚੜ੍ਹਾਉਣ ਲਈ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Suicide
  • Whatsapp
  • Status
  • Death
  • Love Marriage
  • End
  • Husband
  • Wife
  • GoodBye

ਅੱਧੀ ਰਾਤੀਂ ਵੱਡਾ ਕਾਂਡ ; ਸੋਢਲ ਮੇਲੇ 'ਚ ਮੱਥਾ ਟੇਕਣ ਆਈ ਔਰਤ 'ਤੇ ਕੁਮੈਂਟ ਕਰਨ ਪਿੱਛੋਂ ਚੱਲ ਗਈਆਂ ਗੋਲ਼ੀਆਂ

NEXT STORY

Stories You May Like

  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • indian person in italy
    9 ਮਹੀਨੇ ਪਹਿਲਾਂ ਇਟਲੀ ਪੁੱਜੇ ਭਾਰਤੀ ਵਿਅਕਤੀ ਦੀ ਹੋਈ ਵਤਨ ਵਾਪਸੀ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • arshdeep singh wishes his gf in a romantic way
    "Happy Birthday ਮੇਰੀ ਜਾਨ'' ! ਅਰਸ਼ਦੀਪ ਸਿੰਘ ਨੇ GF ਨੂੰ ਰੋਮਾਂਟਿਕ ਅੰਦਾਜ਼ 'ਚ ਕੀਤਾ Wish
  • man arrested with narcotics gets 3 years in prison
    ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • 3 smugglers arrested with heroin
    ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ, ਪਾਕਿਸਤਾਨੀ ਡਰੋਨ ਰਾਹੀਂ ਮੰਗਵਾਈ ਸੀ ਖੇਪ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • phone locked for non payment of mobile installment
      ਮੋਬਾਈਲ ਦੀ ਕਿਸ਼ਤ ਨਾ ਭਰਨ 'ਤੇ ਲਾਕ ਕੀਤਾ ਫੋਨ: ਗਾਹਕ ਨੇ ਦੁਕਾਨ 'ਤੇ ਬੋਲਿਆ...
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 3 ਸਾਲ ਦੀ ਮਾਸੂਮ ਨਾਲ ਦਰਿੰਦਗੀ ਦੀ ਕੋਸ਼ਿਸ਼ ਕਰਨ...
    • gurdaspur district bar association elections
      ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ...
    • important news for ration card holders
      ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ...
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • major restrictions imposed in hoshiarpur till 7th november order issued by dc
      ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ...
    • police post  personnel  punjab police
      ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਮਿੰਟਾਂ 'ਚ ਨਿਕਲੇ ਸਾਹ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +