Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:54:49 PM

  • ca to businessman and then cyber criminal know how pawan ruia

    CA ਤੋਂ ਕਾਰੋਬਾਰੀ ਅਤੇ ਫਿਰ ਸਾਈਬਰ ਅਪਰਾਧੀ, ਜਾਣੋ...

  • dinosaur arrives at akali dal rally

    ਅਕਾਲੀ ਦਲ ਦੀ ਰੈਲੀ 'ਚ ਪੁੱਜਿਆ 'ਡਾਇਨਾਸੋਰ'!...

  • hajipur boy dies in road accident in italy

    36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ...

  • roads turned white by hailstorm in punjab

    ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fatehgarh Sahib
  • ਖੰਟ ਮਾਨਪੁਰ ਨੇੜੇ ਚੱਲੀ ਗੋਲੀ, ਕਾਰ ਚਾਲਕ ਦੀ ਮੌਤ, ਪਟਿਆਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

PUNJAB News Punjabi(ਪੰਜਾਬ)

ਖੰਟ ਮਾਨਪੁਰ ਨੇੜੇ ਚੱਲੀ ਗੋਲੀ, ਕਾਰ ਚਾਲਕ ਦੀ ਮੌਤ, ਪਟਿਆਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

  • Edited By Anuradha,
  • Updated: 02 Jun, 2022 02:24 PM
Fatehgarh Sahib
man committed suicide but the exact cause has not been confirmed
  • Share
    • Facebook
    • Tumblr
    • Linkedin
    • Twitter
  • Comment

ਖਮਾਣੋਂ (ਅਰੋੜਾ/ਜਗਜੀਤ ਸਿੰਘ ਜਟਾਣਾ) : ਥਾਣਾ ਖਮਾਣੋਂ ਅਧੀਨ ਸੰਘੋਲ ਚੌਕੀ 'ਚ ਪੁਲਸ ਮੁਲਾਜ਼ਮਾਂ ਨੇ ਪਿੰਡ ਮਾਨਪੁਰ ਵਿਖੇ ਬੀਤੀ ਰਾਤ 12 ਵਜੇ ਨਾਕਾ ਲਾਇਆ ਹੋਇਆ ਸੀ। ਜਾਣਕਾਰੀ ਮੁਤਾਬਕ ਲੁਧਿਆਣੇ ਤੋਂ ਚੰਡੀਗੜ੍ਹ ਵੱਲ ਨੂੰ ਵਰਨਾ ਕਾਰ 'ਚ ਇਕ 25 ਸਾਲਾ ਨੌਜਵਾਨ ਜਾ ਰਿਹਾ ਸੀ। ਐੱਸ.ਐੱਚ.ਓ ਖਮਾਣੋਂ ਨਰਪਿੰਦਰ ਸਿੰਘ ਅਨੁਸਾਰ ਕਾਰ ਚਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਪਰ ਪੁਲਸ ਕਈ ਪਹਿਲੂਆਂ ਤੇ ਕੰਮ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਾਰ ਚਾਲਕ ਨੇ ਆਪਣੇ ਆਪ ਨੂੰ ਗੋਲੀ ਕਿਉਂ ਮਾਰੀ । ਜ਼ਿਕਰਯੋਗ ਹੈ ਕਿ ਵਰਨਾ ਗੱਡੀ ਚਾਲਕ ਦੀ ਪਛਾਣ ਪਟਿਆਲਾ ਦੇ ਪੁਸ਼ਪਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿੱਛੋਂ ਹੀ ਤੇਜ਼ ਰਫ਼ਤਾਰ ਨਾਲ ਬਿਨਾਂ ਕੰਡਕਟਰ ਸਾਈਡ ਦੇ ਟਾਇਰ ਤੋਂ ਆ ਰਿਹਾ ਸੀ। ਇਸ ਦੌਰਾਨ ਉਹ ਤੇਜ਼ ਰਫ਼ਤਾਰ 'ਚ ਹੀ ਨਾਕੇ ਤੱਕ ਪਹੁੰਚਿਆ। ਉਸ ਪਿੱਛੇ ਤਿੰਨ ਚਾਰ ਹੋਰ ਵੀ ਗੱਡੀਆਂ ਸਨ ਜੋ ਉਸ ਦਾ ਪਿੱਛਾ ਕਰ ਰਹੀਆਂ ਸਨ। ਫ਼ਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਉਹ ਗੱਡੀਆਂ ਪੁਲਸ ਦੀਆਂ ਸਨ ਜਾਂ ਕੋਈ ਹੋਰ ਅਣਪਛਾਤੀਆਂ ਦੀਆਂ ਜੋ ਕਿ ਕਾਰ ਚਾਲਕ ਦਾ ਪਿੱਛਾ ਕਰ ਰਹੇ ਸਨ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲੇ ਦੇ ਕਤਲ ਦਾ ਸਾਈਡ ਇਫੈਕਟ : ਕਿਸੇ ਪਾਰਟੀ ਨੇ ਨਹੀਂ ਐਲਾਨਿਆ ਸੰਗਰੂਰ ਲੋਕ ਸਭਾ ਦੀ ਉਪ ਚੋਣ ਲਈ ਉਮੀਦਵਾਰ

ਥਾਣਾ ਖਮਾਣੋਂ ਦੇ ਮੁੱਖ ਅਫ਼ਸਰ ਨਰਪਿੰਦਰ ਸਿੰਘ ਦੇ ਮੁਤਾਬਕ ਰਾਤ 12 ਵਜੇ ਦੇ ਕਰੀਬ ਖਮਾਣੋਂ ਪੁਲਸ ਨੇ ਪਿੰਡ ਮਾਨਪੁਰ ਵਿਖੇ ਲੁਧਿਆਣਾ ਨੂੰ ਜਾਣ ਵਾਲੀ ਸਾਈਡ ਤੇ ਨਾਕਾ ਲਾਇਆ ਹੋਇਆ ਸੀ ਤਾਂ ਇਕ ਕਾਰ ਚਾਲਕ ਲੁਧਿਆਣੇ ਤੋਂ ਚੰਡੀਗੜ੍ਹ ਵਾਲੇ ਪਾਸੇ ਨੂੰ ਜਾ ਰਿਹਾ ਸੀ ਜਿਸ ਦੇ ਪਿੱਛੇ ਦੱਸਿਆ ਜਾਂਦਾ ਹੈ ਕਈ ਗੱਡੀਆਂ ਤੇਜ਼ ਰਫਤਾਰ ਆ ਰਹੀਆਂ ਸਨ ਤਾਂ ਨਾਕੇ ਦੇ ਬਰਾਬਰ ਪਹੁੰਚ ਕੇ ਉਸ ਕਾਰ ਚਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਦਿੱਤੀ। ਕਾਰ ਚਾਲਕ ਨੇ ਕਾਰ ਨੂੰ ਅੰਦਰੋਂ ਲਾਕ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਨੇ ਗੱਡੀ ਦੇ ਨੰਬਰ ਦੇ ਆਧਾਰ 'ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ। ਜਿਸ ਨੂੰ ਰਾਤ 2 ਵਜੇ ਦੇ ਕਰੀਬ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਗੱਡੀ 'ਚੋਂ ਬਾਹਰ ਕੱਢਿਆ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਉਕਤ ਕਾਰ ਚਾਲਕ ਪਟਿਆਲੇ ਦਾ ਦੱਸਿਆ ਜਾਂਦਾ ਹੈ। ਇਸ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਦੇ ਉੱਚ ਅਧਿਕਾਰੀਆਂ ਨੇ ਮੀਟਿੰਗ ਵੀ ਕੀਤੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮੁਜ਼ੱਫ਼ਰਨਗਰ ਦੇ ਸੁੰਦਰ ਨੇ ਮੁਹੱਈਆ ਕਰਵਾਏ ਸਨ ਹਥਿਆਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • suicide
  • man
  • verna car
  • gunshot
  • ਖੁਦਕੁਸ਼ੀ
  • ਆਦਮੀ
  • ਵਰਨਾ ਕਾਰ
  • ਗੋਲੀ
  • ਕਾਰਨ
  • ਨਹੀਂ
  • ਪੁਸ਼ਟੀ

CM ਮਾਨ ਵੱਲੋਂ PIMS 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਹੁਕਮ

NEXT STORY

Stories You May Like

  • car driver dies in road accident
    ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ ਜ਼ਖ਼ਮੀ
  • horrific accident destroys house
    ਭਿਆਨਕ ਹਾਦਸੇ ਨੇ ਉਜਾੜਿਆ ਘਰ, ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਨੌਜਵਾਨ ਦੀ ਮੌਤ
  • two youths injured in high speed car collision
    ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਦੋ ਨੌਜਵਾਨ ਜ਼ਖ਼ਮੀ
  • siblings brother punjab police
    ਕਹਿਰ ਰੱਬਾ ! ਭੈਣ-ਭਰਾ ਦੀ ਭਿਆਨਕ ਹਾਦਸੇ 'ਚ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
  • dasuya youth dies in italy
    ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
  • a bullet fired over an old grudge
    ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਇਕ ਵਿਅਕਤੀ ਗੰਭੀਰ ਜ਼ਖਮੀ
  • one dead in car and motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ
  • hajipur boy dies in road accident in italy
    36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fir case
      ਪੈਨਸ਼ਨ ਕਾਰਡ ਬਣਾਉਣ ਦੇ ਨਾਂ ’ਤੇ ਲੱਗਾ 25 ਲੱਖ ਦਾ ਚੂਨਾ, ਕੇਸ ਦਰਜ
    • new twist in the case of grenade attack on bjp office in chandigarh
      ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ!...
    • heavy hailstorm in punjab
      ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ...
    • ranjit singh dhadrianwale statement
      'ਸਾਨੂੰ ਲਾਲਚ ਦੇ ਕੇ ਸਿੱਖੀ ਨਾਲੋਂ ਤੋੜ ਕੇ ਹੋਰ ਧਰਮਾਂ ਵੱਲ ਲਿਜਾਣ ਦੇ ਯਤਨ ਹੋ...
    • fraud case
      ਅਮਰੀਕਾ ਭੇਜਣ ਦੇ ਨਾਂ ’ਤੇ 51 ਲੱਖ ਦੀ ਠੱਗੀ
    • shocking incident in amritsar
      ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ
    • a major incident was about to happen in punjab
      ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ...
    • hail and storm will occur in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
    • shahzad bhatti will be held accountable soon
      ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ ਬਿੱਟੂ ਦਾ ਵੱਡਾ ਬਿਆਨ
    • wheat season begins in punjab
      ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +