Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    9:39:52 AM

  • curfew imposed

    5 ਜ਼ਿਲ੍ਹਿਆਂ 'ਚ ਕਰਫ਼ਿਊ ! ਇੰਟਰਨੈੱਟ ਵੀ ਹੋ ਗਿਆ...

  • ravneet sidhu from moga creates history in canada

    ਮੋਗਾ ਦੀ ਰਵਨੀਤ ਸਿੱਧੂ ਨੇ ਕੈਨੇਡਾ 'ਚ ਰਚਿਆ ਇਤਿਹਾਸ

  • maybe you are also making these mistakes  your credit score can drop

    ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗ਼ਲਤੀਆਂ,...

  • temperature crossed 47

    ਅਸਮਾਨੋਂ ਵਰ੍ਹਨ ਲੱਗੀ ਅੱਗ ! 47 ਨੂੰ ਟੱਪਿਆ ਪਾਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਘਰੇਲੂ ਕਲੇਸ਼ ਨੇ ਖੇਰੂੰ-ਖੇਰੂੰ ਕੀਤਾ ਪਰਿਵਾਰ, ਦੁਖੀ ਪਤੀ ਨੇ ਖ਼ੁਦ ਨੂੰ ਅੱਗ ਲਾ ਕੇ ਗਲ਼ੇ ਲਾਈ ਮੌਤ

MALWA News Punjabi(ਮਾਲਵਾ)

ਘਰੇਲੂ ਕਲੇਸ਼ ਨੇ ਖੇਰੂੰ-ਖੇਰੂੰ ਕੀਤਾ ਪਰਿਵਾਰ, ਦੁਖੀ ਪਤੀ ਨੇ ਖ਼ੁਦ ਨੂੰ ਅੱਗ ਲਾ ਕੇ ਗਲ਼ੇ ਲਾਈ ਮੌਤ

  • Updated: 20 Oct, 2022 02:40 PM
Faridkot
man committed suicide by setting himself on fire at kotakpura
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ) : ਕੋਟਕਪੂਰਾ ਵਿਖੇ ਇਕ ਵਿਅਕਤੀ ਵੱਲੋਂ ਪੈਟਰੋਲ ਛਿੜਕ ਕੇ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਮੁਹੱਲਾ ਸੁਰਗਾਪੁਰੀ ਦੇ ਰਹਿਣ ਵਾਲੇ ਵਿਅਕਤੀ ਸਾਹਿਬ ਸਿੰਘ (39) ਦਾ ਸਹੁਰੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ ਅਤੇ ਬੀਤੀ 13 ਨੂੰ ਉਸ ਨੇ ਮਜ਼ਬੂਰ ਹੋ ਕੇ ਆਪਣੇ-ਆਪ 'ਤੇ ਪੈਟਰੋਲ ਛਿੜਕ ਕੇ ਅੱਗ ਲਾ ਲਈ। ਇਸ ਦੌਰਾਨ ਉਹ ਬੁਰੇ ਤਰੀਕੇ ਨਾਲ ਝੁਲਸ ਗਿਆ ਅਤੇ ਉਸ ਨੂੰ ਗੰਭੀਰ ਹਾਲਾਤ 'ਚ ਪਰਿਵਾਰ ਵੱਲੋਂ ਲੁਧਿਆਣਾ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਬੀਤੇ ਦੇਰ ਰਾਤ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਵਿਅਕਤੀ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ ਅਤੇ ਉਸ 'ਚ ਆਪਣੀ ਮੌਤ ਦੇ ਜ਼ਿੰਮੇਵਾਰ ਆਪਣੇ ਸਹੁਰਾ ਪਰਿਵਾਰ ਨੂੰ ਠਹਿਰਾਇਆ। 

ਇਹ ਵੀ ਪੜ੍ਹੋ- ਮਾਨਸਾ ਅਦਾਲਤ ਪੇਸ਼ੀ ਭੁਗਤਣ ਪੁੱਜੇ CM ਮਾਨ, ਕਾਂਗਰਸ ਨੂੰ ਲੈ ਕੇ ਕਹੀ ਵੱਡੀ ਗੱਲ

ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਦੇ ਮਾਮਾ ਭੂਸ਼ਨ ਕੁਮਾਰ ਨੇ ਦੱਸਿਆ ਕਿ ਸਾਹਿਬ ਸਿੰਘ ਦਾ ਵਿਆਹ 14 ਸਾਲ ਪਹਿਲਾਂ ਅਬੋਹਰ ਦੀ ਰਹਿਣ ਵਾਲੀ ਮੋਨਿਕਾ ਨਾਲ ਹੋਇਆ ਸੀ। ਦੋਵਾਂ ਵਿੱਚ ਲੰਮੇ ਸਮੇਂ ਤੋਂ ਕਲੇਸ਼ ਚੱਲ ਰਿਹਾ ਸੀ , ਜਿਸ ਦੇ ਕਾਰਨ ਉਹ ਆਪਣੇ 2 ਬੱਚਿਆ ਸਮੇਤ ਪੇਕੇ ਪਰਿਵਾਰ ਰਹਿ ਰਹੀ ਸੀ। ਉਨ੍ਹਾਂ ਦੱਸਿਆ ਕਿ ਸਾਹਿਬ 13 ਅਕਤੂਬਰ ਨੂੰ ਆਪਣੀ ਪਤਨੀ ਨੂੰ ਲੈਣ ਅਬੋਹਰ ਗਿਆ ਸੀ ਪਰ ਉੱਥੇ ਉਸ ਦੀ ਸਹੁਰਾ ਪਰਿਵਾਰ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਉਸ ਨੇ ਘਰ ਆ ਕੇ ਪਰੇਸ਼ਾਨ ਹੋ ਕੇ ਖ਼ੁਦ ਨੂੰ ਅੱਗ ਲਾ ਲਈ। ਇਸ ਸੰਬੰਧੀ ਅਬੋਹਰ ਥਾਣਾ ਸਿਟੀ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਮੋਨਿਕਾ, ਸੱਸ ਸੁਮਿੱਤਰਾ ਦੇਵੀ, ਸਹੁਰਾ ਸੱਤਨਰਾਇਣ ਅਤੇ ਸਾਲੀ ਰੇਣੂਕਾ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਭੇਜ ਦਿੱਤਾ ਹੈ। ਪੀੜਤ ਪਰਿਵਾਰ ਵੱਲੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Faridkot
  • 39 year man
  • suicide
  • domestic conflict
  • ਫਰੀਦਕੋਟ
  • 29 ਸਾਲਾ ਵਿਅਕਤੀ
  • ਖ਼ੁਦਕੁਸ਼ੀ
  • ਘਰੇਲੂ ਕਲੇਸ਼

ਨਵਜੋਤ ਕੌਰ ਸਿੱਧੂ ਨੇ ਪਤੀ ਨਵਜੋਤ ਸਿੱਧੂ ਦੇ ਜਨਮਦਿਨ 'ਤੇ ਕੱਟਿਆ ਕੇਕ, ਮਾਨ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

NEXT STORY

Stories You May Like

  • woman domestic conflict
    ਘਰੇਲੂ ਕਲੇਸ਼ ਕਾਰਨ ਟੁੱਟਿਆ ਪਰਿਵਾਰ! ਔਰਤ ਨੇ ਇੰਝ ਗਲੇ ਲਾਈ ਮੌਤ...,ਪਤੀ ਦੇ ਉੱਡੇ ਹੋਸ਼
  • youth  poison  domestic violence
    ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲਯੁਗੀ ਪਤਨੀ ਨੇ ਪੁੱਤ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
  • family membes dispute
    ਘਰੇਲੂ ਝਗੜੇ 'ਚ ਗੋਲੀਬਾਰੀ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
  • a strong storm in punjab left a family devastated
    ਪੰਜਾਬ 'ਚ ਆਏ ਤੇਜ਼ ਤੂਫਾਨ ਨੇ ਉਜਾੜ ਕੇ ਰੱਖ 'ਤਾ ਪਰਿਵਾਰ, ਘਰ ਦੇ ਮੁਖੀ ਦੀ ਮੌਤ
  • sarpanch shoots himself dead
    ਸਰਪੰਚ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਖ਼ੁਦ ਨੂੰ ਮਾਰੀ ਗੋਲੀ, ਮੌਤ
  • wife death case
    ਝਗੜੇ ਤੋਂ ਬਾਅਦ ਪਤਨੀ ਨੂੰ ਮਾਰਿਆ ਚਾਕੂ, ਖ਼ੁਦ ਹੀ ਲੈ ਗਿਆ ਹਸਪਤਾਲ, ਮੌਤ
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਮਾਲਵਾ ਦੀਆਂ ਖਬਰਾਂ
    • boy commits suicide by shooting himself in barnala
      ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...
    • sunil jakhar s appeal on occasion of sukhdev singh dhindsa antim ardaas
      ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਸੁਨੀਲ ਜਾਖੜ ਦੀ ਅਪੀਲ, ਹਊਮੇ ਨੂੰ ਛੱਡ ਕੇ ਅਕਾਲੀ...
    • big encounter in patiala
      ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
    • parminder dhindsa gets emotional during father s last rites
      ਪਿਤਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਭਰੇ ਮਨ ਨਾਲ ਆਖ਼ੀਆਂ...
    • additional district magistrate issues various prohibitory orders
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • highcourt s decision on bbmb issue
      BBMB ਦੇ ਮੁੱਦੇ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਕੀ ਹੈ ਨਵੀਂ ਅਪਡੇਟ...
    • the last rites of the late sukhdev singh dhindsa
      ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ, ਕਈ ਵੱਡੇ ਆਗੂ ਹੋਏ ਸ਼ਾਮਲ (ਵੀਡੀਓ)
    • fir case
      ਆਨਲਾਈਨ ਇਨਵੈਸਟਮੈਂਟ ਦਾ ਝਾਂਸਾ ਦੇ ਕੇ 88 ਲੱਖ ਰੁਪਏ ਦੀ ਮਾਰੀ ਠੱਗੀ
    • a lizard emerged from the cold kulfi
      ਠੰਡੀ-ਠਾਰ ਕੁਲਫ਼ੀ 'ਚੋਂ ਨਿਕਲੀ ਕਿਰਲੀ! ਪੈ ਗਿਆ ਰੌਲਾ, ਖ਼ੁਦ ਹੀ ਦੇਖ ਲਓ ਵੀਡੀਓ
    • ambiguity persists over approval of files for new pedding projects
      ਲੈਂਡ ਪੂਲਿੰਗ ਪਾਲਿਸੀ ਲਾਗੂ ਹੋਣ ਤੋਂ ਪਹਿਲਾਂ ਪੈਡਿੰਗ ਨਵੇਂ ਪ੍ਰਾਜੈਕਟਾਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +